ਪੜਚੋਲ ਕਰੋ

Khanna News : ਖੰਨਾ ਪੁਲਿਸ ਨੇ ਗੈਂਗਸਟਰ ਅੰਮ੍ਰਿਤ ਬੱਲ ਅਤੇ ਜੱਗੂ ਭਗਵਾਨਪੁਰੀਆ ਦੇ 13 ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Khanna News : ਖੰਨਾ ਪੁਲਿਸ ਨੇ ਗੈਂਗਸਟਰ ਅੰਮ੍ਰਿਤ ਬੱਲ ਨਾਲ ਜੁੜੇ ਟਾਰਗੇਟ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 10 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿੱਚ ਪੰਜਾਬ ਪੁਲਿਸ ਅਤੇ ਭਾਰਤੀ ਫੌਜ ਦਾ ਇੱਕ ਜਵਾਨ ਵੀ ਸ਼ਾਮਲ ਦੱਸਿਆ ਜਾਂਦਾ ਹੈ।

 Khanna News : ਖੰਨਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਬੱਬਰ ਖਾਲਸਾ ਨਾਲ ਜੁੜੇ ਅਤੇ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ, ਪਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਇਹ ਆਪ੍ਰੇਸ਼ਨ ਕਰੀਬ ਡੇਢ ਮਹੀਨਾ ਚੱਲਿਆ। ਜਿਸ ਵਿੱਚ 13 ਗੈਂਗਸਟਰਾਂ ਨੂੰ ਕਾਬੂ ਕਰਕੇ ਹਥਿਆਰ ਬਰਾਮਦ ਕੀਤੇ ਗਏ ਹਨ। 
 
ਵਿਦੇਸ਼ਾਂ 'ਚ ਬੈਠੇ ਗੈਂਗਸਟਰ ਇਹਨਾਂ ਵਿਅਕਤੀਆਂ ਨੂੰ ਸ਼ਾਰਪ ਸ਼ੂਟਰ ਬਣਾ ਕੇ ਪੰਜਾਬ ਅੰਦਰ ਟਾਰਗੇਟ ਕਿਲਿੰਗ ਕਰਵਾਉਣਾ ਚਾਹੁੰਦੇ ਸੀ। ਪੰਜਾਬ ਦੇ 5 ਵੱਡੇ ਚਿਹਰਿਆਂ ਨੂੰ ਜਾਨੋਂ ਮਾਰਨ ਦੀ ਤਿਆਰੀ ਸੀ ਤਾਂ ਪਹਿਲਾਂ ਹੀ ਖੰਨਾ ਪੁਲਿਸ ਨੇ ਇਸ ਗੈਂਗ ਨੂੰ ਨੱਥ ਪਾ ਲਈ ਹੈ। ਇਸ ਬਾਰੇ ਆਈਜੀ ਕੌਸਤੁਭ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ,ਉਥੇ ਹੀ ਡੀਜੀਪੀ ਪੰਜਾਬ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ।

 ਇਹ ਵੀ ਪੜ੍ਹੋ : ਤੁਸੀਂ ਘਰ ਤੇ ਦੁਕਾਨ 'ਚ ਬੈਠੇ ਵੀ ਨਹੀਂ ਸੇਫ! ਲੁਧਿਆਣਾ 'ਚ ਦੁਕਾਨ ਅੰਦਰ ਵੜ ਟਰੈਕਟਰ ਨੇ ਮਚਾਈ ਤਬਾਹੀ

ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ 5 ਦਸੰਬਰ ਨੂੰ ਖੰਨਾ ਪੁਲਿਸ ਨੇ ਮਹਿੰਦਰ ਵਰਮਾ ਡੀਕੇ ਅਤੇ ਰਮੇਸ਼ ਚੌਹਾਨ ਨੂੰ 2 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਸੀ। ਇਹ ਦੋਵੇਂ ਸ਼ੂਟਰ ਹਨ। ਜਿਹਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਅਮਰੀਕਾ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਉਰਫ ਲਾਡੀ ਨਾਲ ਸਬੰਧਤ ਹਨ। ਅੰਮ੍ਰਿਤ ਬੱਲ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ ਅਤੇ ਗੋਲਡੀ ਬਰਾੜ ਨਾਲ ਵੀ ਉਸਦੇ ਲਿੰਕ ਹਨ। ਨਵੰਬਰ 2022 ਚ ਅੰਮ੍ਰਿਤ ਬੱਲ ਅਤੇ ਜੱਗੂ ਭਗਵਾਨਪੁਰੀਆ ਦੇ ਕਹਿਣ ਉਪਰ ਡੀਕੇ ਤੇ ਚੌਹਾਨ ਪਹਿਲੀ ਵਾਰ ਯਮੁਨਾਨਗਰ ਵਿਖੇ ਇਕੱਠੇ ਹੋਏ ਸੀ। ਇਹਨਾਂ ਨੇ ਟਾਰਗੇਟ ਕਿਲਿੰਗ ਕਰਨੀ ਸੀ ਪ੍ਰੰਤੂ ਉਹ ਸਫਲ ਨਹੀਂ ਹੋ ਸਕੇ ਸੀ। 

 ਇਹ ਵੀ ਪੜ੍ਹੋ : ਹਾਈਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਹੀ ਸੀਐਮ ਮਾਨ ਬੰਦ ਕੀਤੀ ਸ਼ਰਾਬ ਫੈਕਟਰੀ, ਹੁਣ ਕਾਨੂੰਨੀ ਉਲਝਣ 'ਚ ਉਲਝ ਸਕਦਾ ਫੈਸਲਾ

ਇਸ ਤੋਂ ਬਾਅਦ ਕੜੀ ਦਰ ਕੜੀ ਜੁੜਦੀ ਗਈ ਅਤੇ ਕੁੱਲ 13 ਵਿਅਕਤੀ ਕਾਬੂ ਕੀਤੇ ਗਏ। ਕਾਬੂ ਕੀਤੇ ਵਿਅਕਤੀਆਂ ਤੋਂ ਇਲਾਵਾ ਪੁਲਿਸ ਨੇ ਇਸ ਮੁਕੱਦਮੇ 'ਚ ਅੰਮ੍ਰਿਤਪਾਲ ਸਿੰਘ ਬੱਲ, ਜੱਗੂ ਭਗਵਾਨਪੁਰੀਆ, ਪ੍ਰਗਟ ਸਿੰਘ, ਜੈਕ ਵਾਸੀ ਰਾਜਸਥਾਨ ਅਤੇ ਪ੍ਰਮੋਦ ਨੂੰ ਵੀ ਨਾਮਜਦ ਕੀਤਾ ਹੈ। ਇਹਨਾਂ ਦੀ ਗ੍ਰਿਫਤਾਰੀ ਬਾਕੀ ਹੈ। ਅੰਮ੍ਰਿਤ ਬੱਲ ਤੇ ਪਰਗਟ ਨੂੰ ਵਿਦੇਸ਼ਾਂ ਲਿਆਉਣ ਲਈ ਪ੍ਰਕਿਰਿਆ ਜਾਰੀ ਹੈ। ਰੇਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਜਾਵੇਗਾ। ਆਈਜੀ ਨੇ ਦੱਸਿਆ ਕਿ ਪੁਲਸ ਨੇ ਅੰਮ੍ਰਿਤ ਬੱਲ ਦੀ ਮਹਿਲਾ ਸਾਥੀ ਦਲਜੀਤ ਕੌਰ ਮਾਣੋ ਵਾਸੀ ਅੰਮ੍ਰਿਤਸਰ ਨੂੰ ਵੀ ਕਾਬੂ ਕੀਤਾ ,ਜੋ ਲੰਬੇ ਸਮੇਂ ਤੋਂ ਉਸ ਨਾਲ ਜੁੜੀ ਹੋਈ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget