ਪੜਚੋਲ ਕਰੋ

ਪੁਲਿਸ ਮੁਲਾਜ਼ਮਾਂ ਨੇ ਗ਼ਾਇਬ ਕੀਤੇ ਪਾਦਰੀ ਦੇ 6 ਕਰੋੜ..!

ਉੱਚ ਸੂਤਰਾਂ ਮੁਤਾਬਕ ਆਈਜੀ ਪਰਵੀਨ ਕੁਮਾਰ ਸਿਨਹਾ ਵੱਲੋਂ ਕੀਤੀ ਮੁੱਢਲੀ ਪੜਤਾਲ ਦੌਰਾਨ ਡੀਐੱਸਪੀ ਰੈਂਕ ਦੇ ਦੋ ਪੁਲਿਸ ਅਫ਼ਸਰਾਂ ਤੇ ਦੋ ਸਬ ਇੰਸਪੈਕਟਰਾਂ ਦੀ ਇਸ ਵੱਡੀ ਰਕਮ ਨੂੰ ਹੜੱਪ ਕਰਨ ਦੀ ਰਣਨੀਤੀ ਘੜਨ ਦੇ ਤੱਥ ਸਾਹਮਣੇ ਆਏ ਹਨ।

ਜਲੰਧਰ: ਪ੍ਰਤਾਪੁਰਾ ਸਥਿਤ ਗਿਰਜਾਘਰ ਐਮਐਫਜੇ ਹਾਊਸ ਦੇ ਫਾਦਰ ਐਂਥਨੀ ਤੋਂ ਜ਼ਬਤ ਕੀਤੇ ਕਰੋੜਾਂ ਰੁਪਏ ਦੀ ਰਾਸ਼ੀ ਵਿੱਚ 6 ਕਰੋੜ ਰੁਪਏ ਗ਼ਾਇਬ ਹੋਣ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ 10ਵੇਂ ਦਿਨ ਜਾਂਚ ਰਿਪੋਰਟ ਜਮ੍ਹਾਂ ਹੋ ਗਈ ਹੈ। ਉੱਚ ਸੂਤਰਾਂ ਮੁਤਾਬਕ ਆਈਜੀ ਪਰਵੀਨ ਕੁਮਾਰ ਸਿਨਹਾ ਵੱਲੋਂ ਕੀਤੀ ਮੁੱਢਲੀ ਪੜਤਾਲ ਦੌਰਾਨ ਦੋ ਸਹਾਇਕ ਸਬ ਇੰਸਪੈਕਟਰਾਂ ਦੀ ਇਸ ਵੱਡੀ ਰਕਮ ਨੂੰ ਹੜੱਪ ਕਰਨ ਦੇ ਤੱਥ ਸਾਹਮਣੇ ਆਏ ਹਨ। ਜ਼ਰੂਰ ਪੜ੍ਹੋ- 9.6 ਕਰੋੜ ਦੀ ਰਕਮ ਨੂੰ ਹਵਾਲਾ ਰਾਸ਼ੀ ਦਰਸਾਉਣ ਦੇ ਚੱਕਰਾਂ 'ਚ ਖ਼ੁਦ ਹੀ ਫਸੀ ਖੰਨਾ ਪੁਲਿਸ ਸਿਨਹਾ ਨੇ ਆਪਣੀ ਰਿਪੋਰਟ ਡੀਜੀਪੀ ਦਿਨਕਰ ਗੁਪਤਾ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਪੁਲਿਸ ਅਫ਼ਸਰਾਂ ਤੇ ਕਰਮਚਾਰੀਆਂ ਖਿਲਾਫ਼ ਐੱਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ। ਪੁਲਿਸ ਵੱਲੋਂ ਜਲੰਧਰ ’ਚ ਛਾਪਾ ਮਾਰਨ ਸਮੇਂ ਵੱਡੀਆਂ ਖਾਮੀਆਂ ਵੀ ਸਾਹਮਣੇ ਆਈਆਂ ਹਨ। ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕ੍ਰਾਈਮ ਵਿੰਗ ਵੱਲੋਂ ਇਹ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ ਤੇ ਪੁਲਿਸ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਤਫ਼ਤੀਸ਼ ਕਰਨ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਹ ਵੀ ਪੜ੍ਹੋ- 9.6 ਕਰੋੜ ਦੀ ਰਕਮ ਨੂੰ ਹਵਾਲਾ ਰਾਸ਼ੀ ਦੱਸਣ ਵਾਲੀ ਖੰਨਾ ਪੁਲਿਸ ਦੀਆਂ ਮੁਸ਼ਕਲਾਂ ਵਧੀਆ, ਸਾਹਮਣੇ ਆਇਆ ਨਵਾਂ ਸੱਚ ਜ਼ਿਕਰਯੋਗ ਹੈ ਕਿ ਬੀਤੀ 29 ਮਾਰਚ ਨੂੰ ਖੰਨਾ ਪੁਲਿਸ ਨੇ ਪਾਦਰੀ ਐਂਥਨੀ ਸਮੇਤ ਛੇ ਲੋਕਾਂ ਤੋਂ ਸਾਢੇ ਨੌਂ ਕਰੋੜ ਰੁਪਏ ਦੀ ਰਕਮ ਖੰਨਾ ਤੋਂ ਤਿੰਨ ਕਾਰਾਂ ਵਿੱਚੋਂ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਪਰ ਬਾਅਦ ਵਿੱਚ ਪਾਦਰੀ ਨੇ ਬੈਂਕ ਵੱਲੋਂ ਪੈਸੇ ਪ੍ਰਾਪਤ ਕਰਨ ਲਈ ਜਾਰੀ ਚਿੱਠੀ ਪੇਸ਼ ਕੀਤੀ ਤੇ ਦਾਅਵਾ ਕੀਤਾ ਕਿ ਇਹ ਰਕਮ ਤਕਰੀਬਨ 16 ਕਰੋੜ ਦੀ ਸੀ ਪਰ ਪੁਲਿਸ ਨੇ ਸਾਢੇ ਨੌਂ ਕਰੋੜ ਰੁਪਏ ਦੀ ਬਰਾਮਦਗੀ ਹੀ ਦਰਸਾਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget