ਪੜਚੋਲ ਕਰੋ

ਪਿੰਡਾਂ 'ਚ ਗਰੀਬਾਂ ਲਈ ਪਹੁੰਚਿਆ ਖ਼ਰਾਬ ਰਾਸ਼ਨ, ਆਟੇ 'ਚ ਸੁੰਡੀਆਂ ਤੇ ਦਾਲ-ਚੀਨੀ ਵੀ ਖ਼ਰਾਬ

ਪਿੰਡ ਵਾਸੀਆਂ ਨੇ ਕਿਹਾ ਕਿ ਜੋ ਰਾਸ਼ਨ ਕਿੱਟਾਂ ਵੰਡੀਆ ਗਿਆ ਹੈ, ਉਹ ਵਰਤਣ ਦੇ ਯੋਗ ਨਹੀਂ। ਰਾਸ਼ਨ 'ਚ ਕੀੜੇ-ਮਕੌੜੇ, ਜਾਲੇ, ਸੁਸਰੀ ਆਦਿ ਪਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਰਾਸ਼ਨ ਦੀਆਂ ਕਿੱਟਾਂ ਭੇਜੀਆਂ ਗਈਆਂ ਸੀ, ਜਿਸ ਦੀ ਜ਼ਿੰਮੇਵਾਰੀ ਸਰਪੰਚ ਦੀ ਬਣਦੀ ਹੈ ਕਿ ਉਹ ਵੰਡ ਕਰਨ ਤੋਂ ਪਹਿਲਾਂ ਵੇਖੇ ਕਿ ਰਾਸ਼ਨ ਕਿੱਟਾਂ ਸਹੀ ਹਨ ਜਾਂ ਖ਼ਰਾਬ ਹਨ।

ਖੰਨਾ: ਇੱਕ ਪਾਸੇ ਤਾਂ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਆਮ ਲੋਕਾਂ ਨੂੰ ਘਰ ਰਹਿਣ ਦੀ ਬੇਨਤੀ ਕਰਕੇ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਉਧਰ ਦੂਜੇ ਪਾਸੇ ਆਮ ਲੋਕਾਂ ਨੂੰ ਭੇਜਿਆ ਰਾਸ਼ਨ ਮਨੁੱਖ ਦੇ ਖਾਣ ਲਾਇਕ ਤਾਂ ਕੀ ਜਾਨਵਰਾਂ ਦੇ ਖਾਣਯੋਗ ਵੀ ਨਹੀਂ। ਮਿਲੀ ਜਾਣਕਾਰੀ ਮੁਤਾਬਕ ਆਟੇ 'ਚ ਸੁੰਡ ਪਏ ਹਨ ਤੇ ਦਾਲ-ਚੀਨੀ ਵੀ ਖ਼ਰਾਬ ਹੈ। ਦੱਸ ਦਈਏ ਕਿ ਅਜਿਹਾ ਹੀ ਰਾਸ਼ਨ ਖੰਨਾ ਦੇ ਪਿੰਡ ਕੋਟ ਸੇਖੋਂ ਵਿੱਚ ਵੰਡਿਆ ਗਿਆ। ਉਸੇ ਪਿੰਡ ਦੇ ਪੰਚਾਇਤੀ ਮੈਂਬਰ ਇਸ ਨੂੰ ਸਰਪੰਚ ਦੀ ਗਲਤੀ ਕਹਿ ਰਹੇ ਹਨ। ਪਿੰਡ ਦੀ ਸਰਪੰਚ ਕਾਂਗਰਸੀ ਹੈ ਤੇ ਉਨ੍ਹਾਂ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ, ਜਦਕਿ ਸਰਪੰਚ ਦੇ ਪਤੀ ਦਾ ਮੰਨਣਾ ਹੈ ਕਿ ਕੁਝ ਬੈਗ ਖਰਾਬ ਹਨ। ਇਹ ਕਹਿ ਕੇ ਉਨ੍ਹਾਂ ਨੇ ਆਪਣਾ ਪੱਲਾ ਇਸ ਮੁੱਦੇ ਤੋਂ ਝਾੜ ਦਿੱਤਾ। ਪਿੰਡਾਂ 'ਚ ਗਰੀਬਾਂ ਲਈ ਪਹੁੰਚਿਆ ਖ਼ਰਾਬ ਰਾਸ਼ਨ, ਆਟੇ 'ਚ ਸੁੰਡੀਆਂ ਤੇ ਦਾਲ-ਚੀਨੀ ਵੀ ਖ਼ਰਾਬ ਪਿੰਡ ਵਾਸੀਆਂ ਨੇ ਕਿਹਾ ਕਿ ਜੋ ਰਾਸ਼ਨ ਕਿੱਟਾਂ ਵੰਡੀਆ ਗਿਆ ਹੈ, ਉਹ ਵਰਤਣ ਦੇ ਯੋਗ ਨਹੀਂ। ਰਾਸ਼ਨ 'ਚ ਕੀੜੇ-ਮਕੌੜੇ, ਜਾਲੇ, ਸੁਸਰੀ ਆਦਿ ਪਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਰਾਸ਼ਨ ਦੀਆਂ ਕਿੱਟਾਂ ਭੇਜੀਆਂ ਗਈਆਂ ਸੀ, ਜਿਸ ਦੀ ਜ਼ਿੰਮੇਵਾਰੀ ਸਰਪੰਚ ਦੀ ਬਣਦੀ ਹੈ ਕਿ ਉਹ ਵੰਡ ਕਰਨ ਤੋਂ ਪਹਿਲਾਂ ਵੇਖੇ ਕਿ ਰਾਸ਼ਨ ਕਿੱਟਾਂ ਸਹੀ ਹਨ ਜਾਂ ਖ਼ਰਾਬ ਹਨ। ਹੁਣ ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਤਿੱਖਾ ਜਵਾਬ ਸਰਪੰਚ ਪਰਮਜੀਤ ਕੌਰ ਦੇ ਪਤੀ ਜੀਓਜੀ ਸੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਨੂੰ ਸਰਕਾਰੀ ਰਾਸ਼ਨ ਕਿੱਟਾਂ 133 ਦੇ ਕਰੀਬ ਆਈਆਂ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਸਾਡੇ ਕੋਲ 6-7 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਬਚ ਗਈਆਂ ਜੋ ਗਰੀਬਾਂ 'ਚ ਵੰਡ ਦਿੱਤੀਆਂ ਗਈਆਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਖ਼ਰਾਬ ਕਿੱਟਾਂ ਜ਼ਰੂਰ ਨਿਕਲੀਆਂ ਸੀ ਤੇ ਉਨ੍ਹਾਂ ਨੂੰ ਅਸੀਂ ਆਪਣੇ ਪੱਲਿਓਂ ਰਾਸ਼ਨ ਦੇ ਦਿੱਤਾ। ਇਸ 'ਤੇ ਹੁਣ ਕੁਝ ਲੋਕ ਸਿਆਸਤ ਕਰ ਜਾਣਬੁੱਝ ਕੇ ਪਿੰਡ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਪ੍ਰਸ਼ਾਂਤ ਭੂਸ਼ਣ ਖਿਲਾਫ ਅਦਾਲਤੀ ਹੱਤਕ ਕੇਸ ਦੀ ਸੁਣਵਾਈ ਮੁਲਤਵੀ, ਸੁਪਰੀਮ ਕੋਰਟਾ ਦਾ ਨਵਾਂ ਬੈਂਚ ਕਰੇਗਾ ਸੁਣਵਾਈ ਵਿਧਾਨ ਸਭਾ 'ਚ ਪਏਗੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਦੀ ਗੂੰਜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget