ਪੜਚੋਲ ਕਰੋ

ਮਿਜ਼ੋਰਮ ਤੋਂ ਆ ਕੇ ਪੰਜਾਬ 'ਚ ਚਿੱਟਾ ਵੇਚਣ ਵਾਲੇ ਦੋ ਕਾਬੂ, ਕਰੋੜਾਂ ਦੀ ਹੈਰੋਇਨ ਬਰਾਮਦ

ਖੰਨਾ: ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਵਿੱਚੋਂ ਇੱਕ ਮਿਜ਼ੋਰਮ ਜਦਕਿ ਦੂਜਾ ਦਿੱਲੀ ਦਾ ਰਹਿਣ ਵਾਲਾ ਹੈ। ਦੋਵੇਂ ਪੰਜਾਬ ਵਿੱਚ ਹੈਰੋਇਨ ਸਪਲਾਈ ਕਰਦੇ ਸੀ। ਇਨ੍ਹਾਂ ਵਿੱਚੋਂ ਇੱਕ 15 ਸਾਲਾਂ ਦਾ ਨਾਬਾਲਗ ਨੌਜਵਾਨ ਸ਼ਾਮਲ ਹੈ। ਬਰਾਮਦ ਕੀਤੇ ਨਸ਼ੇ ਦੀ ਕੌਮਾਂਤਰੀ ਬਾਜ਼ਾਰ ਵਿੱਚ 5 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।

ਖੰਨਾ: ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਵਿੱਚੋਂ ਇੱਕ ਮਿਜ਼ੋਰਮ ਜਦਕਿ ਦੂਜਾ ਦਿੱਲੀ ਦਾ ਰਹਿਣ ਵਾਲਾ ਹੈ। ਦੋਵੇਂ ਪੰਜਾਬ ਵਿੱਚ ਹੈਰੋਇਨ ਸਪਲਾਈ ਕਰਦੇ ਸੀ। ਇਨ੍ਹਾਂ ਵਿੱਚੋਂ ਇੱਕ 15 ਸਾਲਾਂ ਦਾ ਨਾਬਾਲਗ ਨੌਜਵਾਨ ਸ਼ਾਮਲ ਹੈ। ਬਰਾਮਦ ਕੀਤੇ ਨਸ਼ੇ ਦੀ ਕੌਮਾਂਤਰੀ ਬਾਜ਼ਾਰ ਵਿੱਚ 5 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ। ਦਰਅਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਖੰਨਾ ਗੁਰਸ਼ਰਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਿਜ਼ੋਰਮ ਤੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਵੇਚਦੇ ਸੀ। ਖੰਨਾ ਪੁਲਿਸ ਨੇ ਦੋਵਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਕਾਰ ਵਿੱਚ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੇ ਸੀ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕਾਰ ਨੂੰ ਰੋਕਿਆ। ਤਲਾਸ਼ੀ ਲਈ ਤਾਂ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।

ਟਾਪ ਹੈਡਲਾਈਨ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget