ਪੜਚੋਲ ਕਰੋ

ਖੱਟਾ ਸਿੰਘ ਵੱਲੋਂ ਰਾਮ ਰਹੀਮ ਬਾਰੇ ਵੱਡਾ ਖੁਲਾਸਾ

ਚੰਡੀਗੜ੍ਹ: ਡੇਰੇ ਦੀਆਂ ਸਾਧਵੀਆਂ ਦੇ ਭਰਾ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਅੱਜ ਖੱਟਾ ਸਿੰਘ ਨੇ ਬਲਾਤਕਾਰੀ ਬਾਬੇ ਗੁਰਮੀਤ ਰਾਮ ਰਹੀਮ ਵਿਰੁੱਧ ਵੱਡਾ ਖੁਲਾਸਾ ਕੀਤਾ ਹੈ। ਖੱਟਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਰਾਮ ਰਹੀਮ ਨੇ ਆਪਣੇ ਚੇਲਿਆਂ ਨੂੰ ਰਣਜੀਤ ਸਿੰਘ ਦਾ ਕਤਲ ਕਰਨ ਦੇ ਹੁਕਮ ਉਸ ਦੇ ਸਾਹਮਣੇ ਹੀ ਦਿੱਤੇ ਸਨ। ਅੱਜ ਗਵਾਹਾਂ ਦੇ ਬਿਆਨ ਕਲਮਬੱਧ ਹੋਏ ਹਨ ਤੇ 15 ਤਾਰੀਖ਼ ਨੂੰ ਅਗਲੀ ਸੁਣਵਾਈ ਹੋਵੇਗੀ।   ਖੱਟਾ ਸਿੰਘ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਜਦ ਸਾਧਵੀਆਂ ਨਾਲ ਬਲਾਤਕਾਰ ਬਾਰੇ ਖੁਲਾਸਾ ਹੋਇਆ ਤਾਂ ਉਨ੍ਹਾਂ ਦਾ ਭਰਾ ਰਣਜੀਤ ਸਿੰਘ ਡੇਰਾ ਛੱਡ ਕੇ ਚਲਾ ਗਿਆ ਸੀ। ਖੱਟਾ ਸਿੰਘ ਮੁਤਾਬਕ ਡੇਰਾ ਛੱਡਣ ਤੋਂ ਬਾਅਦ ਰਾਮ ਰਹੀਮ ਨੇ ਰਣਜੀਤ ਸਿੰਘ ਨੂੰ ਫ਼ੋਨ ਕਰਕੇ ਇਹ ਕਿਹਾ ਸੀ ਕਿ ਡੇਰੇ ਵਿੱਚ ਜੋ ਕੁਝ ਵੀ ਹੋਇਆ ਉਸ ਤੋਂ ਬਾਅਦ ਵੀ ਉਹ ਵਾਪਸ ਆ ਕੇ ਡੇਰੇ ਦੀ ਸੇਵਾ ਕਰ ਸਕਦਾ ਹੈ, ਪਰ ਸ਼ਾਇਦ ਰਣਜੀਤ ਸਿੰਘ ਨੂੰ ਰਾਮ ਰਹੀਮ ਦੇ ਇਸ ਬਿਆਨ ਤੇ ਕੋਈ ਭਰੋਸਾ ਨਾ ਹੋਇਆ ਤੇ ਉਸ ਨੇ ਡੇਰੇ ਵਿੱਚ ਆਉਣ ਤੋਂ ਵਾਪਸ ਇਨਕਾਰ ਕਰ ਦਿੱਤਾ। ਖੱਟਾ ਸਿੰਘ ਦੇ ਬਿਆਨਾਂ ਮੁਤਾਬਕ ਰਣਜੀਤ ਸਿੰਘ ਦੇ ਇਨਕਾਰ ਕਰਨ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੇ ਤੁਰੰਤ ਬੰਦ ਦਰਵਾਜ਼ਾ ਮੀਟਿੰਗ ਸੱਦੀ ਤੇ ਜਿੱਥੇ ਖੱਟਾ ਸਿੰਘ ਵੀ ਮੌਜੂਦ ਸੀ। ਖੱਟਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਮੀਟਿੰਗ ਦੌਰਾਨ ਰਾਮ ਰਹੀਮ ਇਹ ਤੈਅ ਕੀਤਾ ਕਿ ਰਣਜੀਤ ਸਿੰਘ ਨੂੰ ਡੇਰੇ ਪਹੁੰਚਣ ਤੋਂ ਪਹਿਲਾਂ ਹੀ ਮਰਵਾ ਦਿੱਤਾ ਜਾਵੇ। ਰਣਜੀਤ ਸਿੰਘ ਕਤਲ ਮਾਮਲੇ ਦਾ ਇੱਕ ਚਸ਼ਮਦੀਦ ਗਵਾਹ ਬਣ ਚੁੱਕਿਆ ਹੈ ਜੋ ਗੁਰਮੀਤ ਰਾਮ ਰਹੀਮ ਦੇ ਖਿਲਾਫ ਖੜ੍ਹਾ ਹੋਇਆ। ਹਾਲਾਂਕਿ, ਰਣਜੀਤ ਕਤਲ ਮਾਮਲੇ ਦਾ ਇਹ ਆਖ਼ਰੀ ਗਵਾਹ ਸੀ ਪਰ ਇਸ ਤੋਂ ਬਾਅਦ ਬਚਾਅ 15 ਤਾਰੀਖ਼ ਨੂੰ ਪੱਖ ਸਾਰੇ ਗਵਾਹਾਂ ਦੀ ਕ੍ਰਾਸ ਐਗਜ਼ਾਮੀਨੇਸ਼ਨ ਕਰੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੋਰਾਂ ਦੇ ਹੌਂਸਲੇ ਬੁਲੰਦ! ਲੁਧਿਆਣਾ ਦੇ ਮਸ਼ਹੂਰ ਸਕੂਲ 'ਚ ਕੀਤੀ ਚੋਰੀ, ਵਾਰਦਾਤ CCTV 'ਚ ਕੈਦ
ਚੋਰਾਂ ਦੇ ਹੌਂਸਲੇ ਬੁਲੰਦ! ਲੁਧਿਆਣਾ ਦੇ ਮਸ਼ਹੂਰ ਸਕੂਲ 'ਚ ਕੀਤੀ ਚੋਰੀ, ਵਾਰਦਾਤ CCTV 'ਚ ਕੈਦ
ਲੁਧਿਆਣਾ ਦੀ 20 ਗੈਸ ਏਜੰਸੀਆਂ 'ਤੇ Raid, ਇੱਕ ਬੰਦ ਮਿਲੀ ਅਤੇ ਬਾਕੀ...; ਜਾਣੋ ਕਿਵੇਂ ਦਾ ਹਾਲਾਤ
ਲੁਧਿਆਣਾ ਦੀ 20 ਗੈਸ ਏਜੰਸੀਆਂ 'ਤੇ Raid, ਇੱਕ ਬੰਦ ਮਿਲੀ ਅਤੇ ਬਾਕੀ...; ਜਾਣੋ ਕਿਵੇਂ ਦਾ ਹਾਲਾਤ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
EV ਕਾਰ ਖਰੀਦਣ ਦਾ ਹੈ ਪਲਾਨ? Tata-Hyundai ਸਣੇ ਇਨ੍ਹਾਂ ਕੰਪਨੀਆਂ ਦੀ ਇਲੈਕਟ੍ਰਿਕ ਕਾਰਾਂ ਹੋਈਆਂ ਸਸਤੀਆਂ, ਜਾਣੋ ਕਿੰਨੀ ਹੋਵੇਗੀ ਬਚਤ
EV ਕਾਰ ਖਰੀਦਣ ਦਾ ਹੈ ਪਲਾਨ? Tata-Hyundai ਸਣੇ ਇਨ੍ਹਾਂ ਕੰਪਨੀਆਂ ਦੀ ਇਲੈਕਟ੍ਰਿਕ ਕਾਰਾਂ ਹੋਈਆਂ ਸਸਤੀਆਂ, ਜਾਣੋ ਕਿੰਨੀ ਹੋਵੇਗੀ ਬਚਤ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਮਾਰਚ 2026
Government Holiday: ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Embed widget