ਪੜਚੋਲ ਕਰੋ

ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ ਵਤਨ ਪੰਜਾਬ ਦੀਆਂ : ਕੁਲਵੰਤ ਸਿੰਘ

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ।

ਮੋਹਾਲੀ : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਆਗਾਜ਼ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਹੁ-ਮੰਤਵੀ ਖੇਡ ਭਵਨ ਸੈਕਟਰ -78 ਮੋਹਾਲੀ ਵਿਖੇ ਕੀਤਾ ਗਿਆ l ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਣ ਹੋਰ ਵਧੇਗਾ। ਉਨ੍ਹਾਂ ਆਸ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਤੇਜ਼ੀ ਗਤੀ ਨਾਲ ਹੋਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਕਰਵਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹਰ ਸਾਲ ਉਤਸ਼ਾਹ ਬਰਕਰਾਰ ਰਹੇ ।

ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਦੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਵੱਡੀਆਂ ਵੱਡੀਆਂ ਪੱਦਵੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ । ਇਸ ਦੌਰਾਨ ਉਨ੍ਹਾਂ ਆਪਣਾ ਆਸ਼ੀਰਵਾਦ ਦਿੰਦੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ  । ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਦੀਆਂ ਸਾਰੀਆਂ ਖੇਡ ਸਹੂਲਤਾਂ ਸਮੇਂ ਤੇ ਮੁਹੱਈਆਂ ਕਰਵਾਉਂਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਸਾਕਸੀ ਖੇਡ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਰੱਸਾਕਸੀ ਦਾ ਮੁਕਾਬਲਾ ਕਰਵਾਇਆ ਗਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਦੀਪ ਸਿੰਘ ਗੁਜਰਾਲ,ਐੱਸ.ਡੀ.ਐੱਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ,ਪ੍ਰਸ਼ਾਸਨਿਕ ਅਧਿਕਾਰੀ,ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

ABP Premium

ਵੀਡੀਓਜ਼

Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

ਘਪਲੇਬਾਜ਼ਾਂ ਦੀ ਨਵੀਂ ਚਾਲ ! Email ਰਾਹੀਂ ਭੇਜੇ ਜਾ ਰਹੇ ਨੇ ਜਾਅਲੀ ਅਦਾਲਤੀ ਹੁਕਮ, ਸਰਕਾਰ ਨੇ ਜਾਰੀ ਕੀਤੀ ਚਿਤਾਵਨੀ

Embed widget