ਪੜਚੋਲ ਕਰੋ

kheda watan punjab diya 2022 : 'ਖੇਡਾਂ ਵਤਨ ਪੰਜਾਬ ਦੀਆਂ' 'ਚ ਛਾਏ ਪਟਿਆਲਾ, ਲੁਧਿਆਣਾ ਤੇ ਮੁਹਾਲੀ ਦੇ ਖਿਡਾਰੀ, ਜਿੱਤੇ ਸੋਨ ਤਗਮੇ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਵੀਰਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਮਾਪਤੀ ਸਮਾਗਮ ਹੋਇਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ

kheda watan punjab diya 2022 : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਵੀਰਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਮਾਪਤੀ ਸਮਾਗਮ ਹੋਇਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਵਾਗਤੀ ਸ਼ਬਦ ਕਹੇ। ਇਸ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। 

ਦੱਸ ਦਈਏ ਕਿ ਇਹ ਖੇਡਾਂ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਸ਼ੁਰੂ ਹੋਈਆਂ ਸਨ। ਇਹ ਖੇਡਾਂ ਕਰੀਬ ਤਿੰਨ ਮਹੀਨੇ ਚੱਲੀਆਂ ਤੇ 28 ਖੇਡ ਵੰਨਗੀਆਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਸੂਬਾ ਪੱਧਰ ’ਤੇ ਸੋਨੇ, ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਪਾਈ ਗਈ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ  ਦੱਸਿਆ ਕਿ ਸੋਨ ਤਗਮਾ ਜਿੱਤਣ ਵਾਲੇ ਦੇ ਖਾਤੇ ’ਚ 10 ਹਜ਼ਾਰ, ਚਾਂਦੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਸੱਤ ਹਜ਼ਾਰ ਜਦਕਿ ਕਾਂਸੀ ਦਾ ਤਗਮਾ ਜੇਤੂ ਦੇ ਖਾਤੇ ਵਿੱਚ ਪੰਜਾਹ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਕ੍ਰਮਵਾਰ ਪਟਿਆਲਾ, ਲੁਧਿਆਣਾ ਅਤੇ ਐਸਏਐਸ ਨਗਰ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। 

ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਦੇ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਇਸ ਮੌਕੇ ਕੁਲਵਿੰਦਰ ਬਿੱਲਾ, ਪਰੀ ਪੰਧੇਰ ਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ। ਖੇਡਾਂ ਦੇ ਸਮਾਪਤੀ ਮੌਕੇ ਗਿੱਧੇ ਤੇ ਭੰਗੜੀ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਰਹੀ।

ਇਸ ਮੌਕੇ ਸੀਐਮ ਮਾਨ ਨੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਉਸਾਰਨ ਦਾ ਭਰੋਸਾ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਕਈ ਸਾਲ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪੜ੍ਹਾਈ, ਖੇਡਾਂ ਤੇ ਸੱਭਿਆਚਾਰ ਦੇ ਖੇਤਰ ਵਿੱਚ ਹੋਰ ਅੱਗੇ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget