ਪੜਚੋਲ ਕਰੋ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 : ਉਦਘਾਟਨੀ ਸਮਾਰੋਹ 'ਚ CM ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ : ਮੀਤ ਹੇਅਰ

 Punjab News : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ

 Punjab News : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ।

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਲਈ ਸੱਦੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ ਇਸ ਵੇਲੇ ਮਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲੇ ਵਿੱਚ ਜਾ ਰਹੀ ਹੈ ਜੋ ਅੱਜ ਹੁਸ਼ਿਆਰਪੁਰ ਪੁੱਜੀ ਹੈ। ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ। ਖੇਡ ਮੰਤਰੀ ਨੇ ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਦਘਾਟਨੀ ਸਮਾਰੋਹ ਦੀਆਂ ਰਸਮੀ ਕਾਰਵਾਈਆਂ ਨੂੰ ਖੇਡਾਂ ਦੀ ਭਾਵਨਾ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨਾਂ ਕਿਹਾ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਉਨਾਂ ਦਾ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget