ਪੜਚੋਲ ਕਰੋ

ਖਹਿਰਾ ਦੇ ਇਨਸਾਫ ਮੋਰਚੇ ਨੂੰ ਲੱਗੀ ਠੰਢ

  ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਦੇ ਤਲਵੰਡੀ ਸਾਬੋ ਤੋਂ ਪਟਿਆਲਾ ਤਕ 8 ਤੋਂ 16 ਦਸੰਬਰ ਤਕ ‘ਇਨਸਾਫ਼ ਮੋਰਚਾ’ ਕੱਢਿਆ ਜਾ ਰਿਹਾ ਹੈ। ਇਸੇ ਕੜੀ ਵਿੱਚ ਇਹ ਮਾਰਚ ਅੱਜ ਜ਼ਿਲ੍ਹਾ ਬਰਨਾਲਾ ਦੇ ਕਈ ਪਿੰਡਾਂ ਤੋਂ ਹੁੰਦਾ ਹੋਇਆ ਗੁਜ਼ਰਿਆ। ਇਸ ਮਾਰਚ ਵਿੱਚ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਦੋ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਬਲਵਿੰਦਰ ਸਿੰਘ ਬੈਂਸ ਵੀ ਸ਼ਾਮਲ ਸਨ। ਇਨਸਾਫ ਮੋਰਚੇ ਵਿੱਚ ਆਮ ਲੋਕਾਂ ਦਾ ਉਤਸ਼ਾਹ ਬਹੁਤ ਘੱਟ ਵੇਖਣ ਨੂੰ ਮਿਲਿਆ। ਬਰਨਾਲਾ ਦੇ ਪਿੰਡ ਪੱਖੋ ਕਲਾਂ ਤੋਂ ਗੁਜ਼ਰਦਿਆਂ ਇਸ ਮੋਰਚੇ ਵਿੱਚ ਲੋਕਾਂ ਦੀ ਗਿਣਤੀ ਬੇਹੱਦ ਘੱਟ ਸੀ। ਜੋ ਲੋਕ ਰੈਲੀ ਵਿੱਚ ਪੁੱਜੇ ਸਨ, ਉਨ੍ਹਾਂ ਦਾ ਵੀ ਮੋਰਚੇ ਵੱਲ ਜ਼ਿਆਦਾ ਧਿਆਨ ਨਜ਼ਰ ਨਹੀਂ ਆ ਰਿਹਾ ਸੀ। ਲੋਕ ਰੈਲੀ ਤੋਂ ਦੂਰ ਆਪਣੀਆਂ ਗੱਲਾਂ ਵਿੱਚ ਰੁੱਝੇ ਨਜ਼ਰ ਆਏ। ਕਈ ਲੋਕ ਤਾਂ ਠੰਢ ਵਿੱਚ ਮੂੰਗਫਲੀ ਚੱਬਦੇ ਨਜ਼ਰ ਆਏ। ਇਨਸਾਫ ਮੋਰਚੇ ਵਿੱਚ ਗੱਡੀਆਂ ਤੇ ਬੱਸਾਂ ਦਾ ਕਾਫਲਾ ਕਾਫੀ ਵੱਡਾ ਨਜ਼ਰ ਆਇਆ ਪਰ ਬੱਸਾਂ ਅੰਦਰੋਂ ਖਾਲੀ ਨਜ਼ਰ ਆ ਰਹੀਆਂ ਸਨ। ਮੰਨਿਆ ਜਾ ਰਿਹਾ ਕਿ ਇੱਕਦਮ ਠੰਢ ਵਧਣ ਕਰਕੇ ਲੋਕਾਂ ਦਾ ਹੁੰਗਾਰਾ ਘਟਿਆ ਹੈ। ਜਦੋਂ ਇਸ ਬਾਰੇ ਸੁਖਪਾਲ ਸਿੰਘ ਖਹਿਰਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਸਾਰੀਆਂ ਪਾਰਟੀਆਂ ਤੋਂ ਦੁਖੀ ਤੇ ਪ੍ਰੇਸ਼ਾਨ ਹੋ ਚੁੱਕੇ ਹਨ। ਪਾਰਟੀਆਂ ਨੇ ਆਮ ਲੋਕਾਂ ਦਾ ਸੋਸ਼ਣ ਕੀਤਾ ਹੈ। ਇਸੇ ਲਈ ਲੋਕ ਪਾਰਟੀਆਂ ਤੋਂ ਪ੍ਰੇਸ਼ਾਨ ਹੋ ਕੇ ਇਨਸਾਫ ਮੋਰਚੇ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਲੋਕ ਉਨ੍ਹਾਂ ਦਾ ਸਾਥ ਦੇ ਰਹੇ ਹਨ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਲੋਕ ਕਾਂਗਰਸ ਤੇ ਅਕਾਲੀ ਦਲ ਤੋਂ ਪ੍ਰੇਸ਼ਾਨ ਹੋ ਗਏ ਹਨ। ਸਾਰਾ ਪੰਜਾਬ ਇਨਸਾਫ ਦੀ ਆਵਾਜ਼ ਲਈ ਇਨਸਾਫ ਮੋਰਚੇ ਦਾ ਹਿੱਸਾ ਬਣ ਤੇ ਉਨ੍ਹਾਂ ਦਾ ਸਾਥ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ਵਿੱਚ ਵੀ ਲੋਕ ਉਨ੍ਹਾਂ ਦਾ ਸਾਥ ਦੇਣਗੇ।

ਟਾਪ ਹੈਡਲਾਈਨ

Weather Update: ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
Punjab News: ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget