ਪੜਚੋਲ ਕਰੋ

ਸੰਤ ਸੀਚੇਵਾਲ ਤੋਂ ਅਹੁਦਾ ਖੋਹੇ ਜਾਣ ’ਤੇ ਕੀ ਬੋਲੇ ਖਹਿਰਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਰਖ਼ਾਸਤ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੰਤ ਸੀਚੇਵਾਲ ਨੂੰ ਅਹੁਦੇ ਤੋਂ ਹਟਾਏ ਜਾਣ ’ਤੇ ਕਿਹਾ ਕਿ ਇਸ ਕਦਮ ਨਾਲ ਕੈਪਟਨ ਸਰਕਾਰ ਨੇ ਵਾਤਾਵਰਨ ਪ੍ਰੇਮੀਆਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਦੀ ਮੈਂਬਰਸ਼ਿਪ ਖ਼ਤਮ ਕਰਨ ਤੋਂ ਸਰਕਾਰ ਦਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਇਹ ਵੀ ਪੜ੍ਹੋ- ਕੈਪਟਨ ਸਰਕਾਰ ਦੀ ਕਾਰਵਾਈ ਮਗਰੋਂ ਸੀਚੇਵਾਲ ਨੇ ਖੋਲ੍ਹੇ ਕਈ ਰਾਜ਼ ! ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਚੰਗੇ ਲੋਕ ਅੱਗੇ ਆਉਣ ਕਿਉਂਕਿ ਸਰਕਾਰ ਲੁੱਟਣ ਵਾਲੇ ਲੋਕਾਂ ਨੂੰ ਮੌਕੇ ਦੇਣਾ ਚਾਹੁੰਦੀ ਹੈ। ਇਸੇ ਲਈ ਉਹ 8 ਦਸੰਬਰ ਨੂੰ ਇਨਸਾਫ਼ ਮੋਰਚਾ ਕੱਢ ਰਹੇ ਹਨ। ਇਹ ਵੀ ਪੜ੍ਹੋ- ਸੀਚੇਵਾਲ ਨੂੰ ਹਟਾ ਕੇ ਘਿਰੀ ਕੈਪਟਨ ਸਰਕਾਰ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਅੱਜ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰਸ਼ਿਪ ਖੋਹ ਲਈ ਹੈ। ਉਨ੍ਹਾਂ ਦੀ ਥਾਂ ਸਮਾਜ ਸੇਵੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਮੈਂਬਰਸ਼ਿਪ ਸੌਂਪੀ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਹਰਹ ਪਾਸੇ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ- ਸਰਕਾਰ ਨੂੰ ਜ਼ੁਰਮਾਨਾ ਲਵਾਉਣ ਵਾਲੇ 'ਸੰਤ' ਨੂੰ ਕੈਪਟਨ ਦਾ ਝਟਕਾ ਦਰਅਸਲ ਅੱਜ ਖਹਿਰਾ 8 ਦਸੰਬਰ ਨੂੰ ਕੱਢੇ ਜਾਣ ਨਾਲੇ ਇਨਸਾਫ਼ ਮੋਰਚੇ ਲਈ ਜ਼ਿਲ੍ਹਾ ਮਾਨਸਾ ਦੇ ਇੱਕ ਪਿੰਡ ਵਿੱਚ ਨੁੱਕੜ ਮੀਟਿੰਗ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਸਰਕਾਰ ਦੀ ਵੀ ਤਾਰੀਫ਼ ਕੀਤੀ, ਜਿਸ 'ਤੇ ਥੋੜਾ ਵਿਵਾਦ ਵੀ ਹੋਇਆ। ਸਬੰਧਤ ਖ਼ਬਰ: ਪ੍ਰਦੂਸ਼ਣ ਠੱਲ੍ਹਣ 'ਚ ਢਿੱਲ-ਮੱਠ ਵਰਤਣ 'ਤੇ ਐਨਜੀਟੀ ਨੇ ਪੰਜਾਬ ਸਰਕਾਰ ਨੂੰ ਠੋਕਿਆ 50 ਕਰੋੜ ਜ਼ੁਰਮਾਨਾ ਇਹ ਵੀ ਪੜ੍ਹੋ: NGT ਤੋਂ ਕਰੋੜਾਂ ਦੇ ਜ਼ੁਰਮਾਨੇ ਤੋਂ ਬਾਅਦ ਕੈਪਟਨ ਦਾ ਆਪਣੇ ਮੰਤਰੀ 'ਤੇ ਐਕਸ਼ਨ

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget