ਪੜਚੋਲ ਕਰੋ

ਦਰਬਾਰ ਸਾਹਿਬ ਤੋਂ ਅਗਵਾ ਬੱਚਾ ਬਰਾਮਦ, ਅੜਿੱਕੇ ਆਏ ਕਿਡਨੈਪਰ

ਸ਼੍ਰੀ ਦਰਬਾਰ ਸਾਹਿਬ ਤੋਂ 11 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਨੇੜੇ ਮੌਜੂਦ ਜੋੜਾ ਘਰ ਦੇ ਬਾਹਰੋਂ ਚਾਰ ਸਾਲਾ ਬੱਚਾ ਅਗਵਾ ਕੀਤਾ ਗਿਆ ਸੀ। ਇਸ ‘ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਤੋਂ ਬੱਚਾ ਬਰਾਮਦ ਕਰ ਲਿਆ ਹੈ।

ਅੰਮ੍ਰਿਤਸਰ: ਸ਼੍ਰੀ ਦਰਬਾਰ ਸਾਹਿਬ ਤੋਂ 11 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਨੇੜੇ ਮੌਜੂਦ ਜੋੜਾ ਘਰ ਦੇ ਬਾਹਰੋਂ ਚਾਰ ਸਾਲਾ ਬੱਚਾ ਅਗਵਾ ਕੀਤਾ ਗਿਆ ਸੀ। ਇਸ ‘ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਤੋਂ ਬੱਚਾ ਬਰਾਮਦ ਕਰ ਲਿਆ ਹੈ। ਅਗਵਾ ਬੱਚਾ ਹਰਿਆਣਾ ਦੇ ਫਰੀਦਾਬਾਦ ਤੋਂ ਮਿਲਿਆ ਹੈ। ਅਜੇ ਤਕ ਪੁਲਿਸ ਇਹ ਪਤਾ ਨਹੀਂ ਕਰ ਸਕੀ ਕਿ ਮੁਲਜ਼ਮਾਂ ਨੇ ਬੱਚਾ ਅਗਵਾ ਕਿਉਂ ਕੀਤਾ ਸੀ। ਦੱਸ ਦਈਏ ਕਿ ਪੁਲਿਸ ਮੁਲਜ਼ਮਾਂ ਤੋਂ ਪੁਛਗਿੱਛ ਕਰ ਹੀ ਹੈ। ਇਸ ਬਾਰੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਵਾਸੀ ਸਰੋਜ ਬਾਲਾ ਆਪਸੀ ਗੁਆਂਢਣ ਤੇ ਤਿੰਨ ਬੱਚਿਆਂ ਦਰਬਾਰ ਸਾਹਿਬ ਆਈ ਸੀ। ਉਹ ਆਪਣੀ ਅਪਹਾਜ ਧੀ ਨੂੰ ਦੁਖ ਭੰਜਨੀ ਬੇਰੀ ਸਰੋਵਰ ‘ਚ ਇਸ਼ਨਾਨ ਕਰਵਾਉਣ ਆਏ ਸੀ। ਇਸ ਤੋਂ ਬਾਅਦ ਸਾਰੇ ਤੇਜਾ ਸਿੰਘ ਸੁੰਦਰੀ ਹਾਲ ਨੇੜੇ ਜੋੜਾ ਘਰ ਕੋਲ ਬੈਠ ਗਏ। ਇਸੇ ਦੌਰਾਨ ਇੱਕ ਨੌਜਵਾਨ ਉਨ੍ਹਾਂ ਦੇ ਬੇਟੇ ਨੂੰ ਪਿਸ਼ਾਬ ਕਰਵਾਉਣ ਦੇ ਬਹਾਨੇ ਅਗਵਾ ਕਰ ਫ਼ਰਾਰ ਹੋ ਗਿਆ। ਇਸ ਦੀ ਸੂਚਨਾ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁਟੇਜ ਖੰਗਾਲ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਟੀਮ ਦੋਵਾਂ ਮੁਲਜ਼ਮਾਂ ਤਕ ਫਰੀਦਾਬਾਦ ਤਕ ਪਹੁੰਚ ਗਈ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਕੁਮਾਰ ਵਾਸੀ ਬਟਾਲਾ ਤੇ ਆਸ਼ਾ ਕੁਮਾਰੀ ਵਾਸੀ ਫਰੀਦਾਬਾਦ, ਹਰਿਆਣਾ ਵਜੋਂ ਹੋਈ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget