ਪੜਚੋਲ ਕਰੋ

ਦੋ ਬੰਦਿਆਂ ਨੂੰ ਮਾਰਨ ਨਾਲ ਪੁੱਤ ਵਾਪਸ ਨਹੀਂ ਆਵੇਗਾ, ਸੰਤੁਸ਼ਟੀ ਉਦੋਂ ਹੀ ਜਦ ਪੰਜਾਬ 'ਚ ਗੈਂਗਸਟਰ ਕਲਚਰ ਖ਼ਤਮ ਹੋਵੇਗਾ: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਹੀ ਵੱਡੀ ਗੱਲ

ਅੰਮ੍ਰਿਤਸਰ ਐਨਕਾਉਂਟਰ ਮਗਰੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਦੋ ਬੰਦਿਆਂ ਨੂੰ ਮਾਰਨ ਨਾਲ ਉਨ੍ਹਾਂ ਦਾ ਪੁੱਤਰ ਵਾਪਸ ਨਹੀਂ ਆਵੇਗਾ।

Sidhu Moosewala murder: ਅੰਮ੍ਰਿਤਸਰ ਐਨਕਾਉਂਟਰ ਮਗਰੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਦੋ ਬੰਦਿਆਂ ਨੂੰ ਮਾਰਨ ਨਾਲ ਉਨ੍ਹਾਂ ਦਾ ਪੁੱਤਰ ਵਾਪਸ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਉਹ ਉਦੋਂ ਹੀ ਸੰਤੁਸ਼ਟ ਹੋਣਗੇ, ਜਦੋਂ ਪੰਜਾਬ ਵਿੱਚ ਗੈਂਗਸਟਰ ਕਲਚਰ ਖ਼ਤਮ ਹੋਵੇਗਾ। ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਸਵੇਰੇ ਮੂਸਾ ਪਿੰਡ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੁੱਜੇ। ਉਥੇ ਅੱਜ ਪੰਜਾਬੀ ਗਾਇਕ ਦੇ ਦੋ ਕਾਤਲਾਂ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਦਾ ਪੋਸਟਮਾਰਟਮ ਹੋਣਾ ਸੀ। 

ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਕਾਤਲਾਂ ਦੀ ਸ਼ਨਾਖਤ ਲਈ ਗਏ ਤਾਂ ਜੋ ਪਤਾ ਲੱਗ ਸਕੇ ਕਿ ਪੁਲਿਸ ਵੱਲੋਂ ਜਿਹੜੇ ਗੈਂਗਸਟਰਾਂ ਨੂੰ ਕੱਲ੍ਹ ਮੁਕਾਬਲੇ ਦੌਰਾਨ ਮਾਰ ਮੁਕਾਇਆ ਹੈ, ਉਹ ਸੱਚ ਮੁੱਚ ਮੰਨੂ ਕੁੱਸਾ ਤੇ ਜਗਰੂਪ ਰੂਪਾ ਹੀ ਹਨ। ਸਿੱਧੂ ਮੂਸੇਵਾਲਾ ‌ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਬਲਕੌਰ ਸਿੰਘ ਸ਼ੂਟਰਾਂ ਦੀ ਸ਼ਨਾਖਤ ਲਈ ਹੀ ਗਏ ਹਨ। ਬਲਕੌਰ ਸਿੰਘ ਨੇ ਕਿਹਾ ਕਿ ਇਹ ਗੈਂਗਸਟਰਾਂ ਵਿਰੁੱਧ ਲੜਾਈ ਦੀ ਸ਼ੁਰੂਆਤ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Embed widget