ਪੜਚੋਲ ਕਰੋ

ਕਿੰਗਰਾ ਨਹੀਂ ਸੀ ਟਿਕਟ ਦਾ ਦਾਅਵੇਦਾਰ, ਫਿਰ ਕਿਉਂ ਦਿੱਤਾ ਅਸਤੀਫਾ ?

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਠੀਕ ਇੱਕ ਦਿਨ ਪਹਿਲਾਂ ਅਸਤੀਫ਼ਾ ਦੇਣ ਵਾਲੇ ਹਰਦੀਪ ਸਿੰਘ ਕਿੰਗਰਾ ਨੇ ਪਾਰਟੀ ਦੇ ਆਗੂ ਦੁਰਗੇਸ਼ ਪਾਠਕ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 'ਏਬੀਪੀ ਸਾਂਝਾ' ਨਾਲ ਖ਼ਾਸ ਤੌਰ ਉੱਤੇ ਗੱਲਬਾਤ ਸਾਬਕਾ ਆਈ.ਐਫ.ਐਸ. ਅਧਿਕਾਰੀ ਕਿੰਗਰਾ ਨੇ ਆਖਿਆ ਹੈ ਕਿ ਦੁਰਗੇਸ਼ ਪਾਠਕ ਦੇ ਤਾਨਾਸ਼ਾਹੀ ਰਵੱਈਆ ਕਾਰਨ ਪਾਰਟੀ ਪੰਜਾਬ ਵਿੱਚੋਂ ਖ਼ਤਮ ਹੋ ਜਾਵੇਗੀ।     ਉਨ੍ਹਾਂ ਦੁਰਗੇਸ਼ ਉੱਤੇ ਪੰਜਾਬੀਆਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਆਖਿਆ ਕਿ ਦਿੱਲੀ ਦੇ 'ਆਪ' ਆਗੂਆਂ ਖ਼ਿਲਾਫ਼ ਉਨ੍ਹਾਂ ਕੋਲ ਸਬੂਤ ਹਨ ਜਿਨ੍ਹਾਂ ਦਾ ਖ਼ੁਲਾਸਾ ਉਹ ਆਉਣ ਵਾਲੇ ਦਿਨਾਂ ਵਿੱਚ ਕਰਨਗੇ। ਉਨ੍ਹਾਂ ਆਖਿਆ ਕਿ ਇਨ੍ਹਾਂ ਸਬੂਤਾਂ ਨਾਲ ਹੀ ਆਮ ਆਦਮੀ ਪਾਰਟੀ ਦੇ ਦਿੱਲੀ ਵਾਲੇ ਆਗੂਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਵੇਗਾ।     ਕਿੰਗਰਾ ਨੇ ਆਖਿਆ ਕਿ ਦੁਰਗੇਸ਼ ਦੇ ਰਵੱਈਏ ਬਾਰੇ ਉਨ੍ਹਾਂ ਨੇ ਕਈ ਵਾਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਜਾਣੂ ਕਰਵਾਇਆ ਹੈ ਪਰ ਉਨ੍ਹਾਂ ਦੀਆਂ ਗੱਲਾਂ ਉੱਤੇ ਕਦੇ ਵੀ ਗ਼ੌਰ ਨਹੀਂ ਕੀਤਾ ਗਿਆ। ਕਿੰਗਰਾ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਪਾਰਟੀ ਦੀ ਟਿਕਟ ਲਈ ਕਦੇ ਵੀ ਅਪਲਾਈ ਨਹੀਂ ਕੀਤਾ ਸੀ। ਇਸ ਲਈ ਟਿਕਟ ਤੋਂ ਇਨਕਾਰ ਹੋਣ ਦਾ ਸਬੂਤ ਹੀ ਪੈਦਾ ਨਹੀਂ ਹੁੰਦਾ।     ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵਿੱਚ ਦਿੱਲੀ ਦੇ ਆਗੂਆਂ ਦੀ ਚੱਲਦੀ ਹੈ। ਪੰਜਾਬ ਦੇ ਕਿਸ ਵੀ ਆਗੂ ਨੂੰ ਦਿੱਲੀ ਵਾਲੇ ਅੱਗੇ ਨਹੀਂ ਵਧਣ ਦਿੰਦੇ। ਕਿੰਗਰਾ ਨੇ ਆਖਿਆ ਕਿ ਜੇਕਰ ਕੋਈ ਆਪਣੀ ਰਾਏ ਦਿੰਦਾ ਵੀ ਹੈ ਤਾਂ ਉਸ ਉੱਤੇ ਗ਼ੌਰ ਨਹੀਂ ਕੀਤਾ ਜਾਂਦਾ। ਖ਼ਾਸ ਗੱਲ ਇਹ ਵੀ ਹੈ ਕਿ ਕਿੰਗਰਾ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ।

ਟਾਪ ਹੈਡਲਾਈਨ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget