ਪੜਚੋਲ ਕਰੋ

Mid Day Meal: ਮਿਡ ਡੇ ਮੀਲ ਲਈ ਆਏ ਕਿੰਨੂ, ਸਕੂਲ ਤੋਂ 20 ਕਿਲੋਮੀਟਰ ਦੂਰ ਹੀ ਉਤਾਰ ਦਿੱਤੇ, ਮਾਸਟਰਾਂ ਨੂੰ ਪੈ ਗਈਆਂ ਭਾਜੜਾਂ

Mid Day Meal: ਇਸ ਤੋਂ ਬਾਅਦ ਭਾਜੜਾਂ ਮਾਸਟਰਾਂ ਨੂੰ ਪੈ ਗਈਆਂ। ਇੱਕ ਤਾਂ ਪੇਪਰਾਂ ਦੀ ਟੈਸ਼ਨ ਤੇ ਦੂਜਾ 20 ਕਿਲੋਮੀਟਰ ਦੂਰ ਉਤਾਰੇ ਕਿੰਨੂਆਂ ਦੀ ਟੈਸ਼ਨ। ਡੇਰਾਬੱਸੀ, ਲਾਲੜੂ ਅਤੇ ਹੰਡੇਸਰਾ ਇਲਾਕੇ ਦੇ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਲਈ

Mid Day Meal: ਡੇਰਾਬੱਸੀ - ਸਰਕਾਰ ਸਕੂਲਾਂ 'ਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਦਿੱਤੇ ਜਾਣ ਵਾਲੇ ਫੈਸਲੇ ਨੇ ਮਾਸਟਰਾਂ ਨੂੰ ਭਾਜੜਾਂ ਪਾ ਦਿੱਤੀਆਂ ਹੈ। ਇੱਕ ਦਾ ਪੇਪਰਾਂ ਦਾ ਸੈਸ਼ਨ ਚੱਲ ਰਿਹਾ ਹੈ ਤਾਂ ਦੂਜੇ ਪਾਸੇ ਮਾਸਟਰ ਮਿਡ ਡੇ ਮੀਲ ਲਈ ਫਲ ਢੋਅ ਰਹੇ ਹਲ। 

ਇੱਕ ਤਸਵੀਰ ਅਜਿਹੀ ਹੀ ਡੇਰਾਬੱਸੀ ਤੋਂ ਸਾਹਮਣੇ ਆਈ ਹੈ। ਜਿਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦਾ ਸਟਾਫ਼ ਅਤੇ ਅਧਿਆਪਕ ਆਪਣੇ ਵਿਦਿਆਰਥੀਆਂ ਲਈ ਕਿੰਨੂ ਢੋਅ ਰਿਹਾ ਹੈ। ਦਰਅਸਲ ਮਾਮਲਾ ਇਹ ਹੈ ਕਿ ਇਸ ਸਕੂਲ ਲਈ ਜੋ ਕਿੰਨੂਆਂ ਦੇ ਕ੍ਰੇਟ ਆਏ ਸਨ ਉਹਨਾਂ ਨੂੰ 20 ਕਿਲੋ ਮੀਟਰ ਦੂਰ ਹੀ ਉਤਾਰ ਦਿੱਤਾ ਗਿਆ।

ਇਸ ਤੋਂ ਬਾਅਦ ਭਾਜੜਾਂ ਮਾਸਟਰਾਂ ਨੂੰ ਪੈ ਗਈਆਂ। ਇੱਕ ਤਾਂ ਪੇਪਰਾਂ ਦੀ ਟੈਸ਼ਨ ਤੇ ਦੂਜਾ 20 ਕਿਲੋਮੀਟਰ ਦੂਰ ਉਤਾਰੇ ਕਿੰਨੂਆਂ ਦੀ ਟੈਸ਼ਨ। ਡੇਰਾਬੱਸੀ, ਲਾਲੜੂ ਅਤੇ ਹੰਡੇਸਰਾ ਇਲਾਕੇ ਦੇ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਿੰਨੂਆਂ ਨਾਲ ਭਰਿਆ ਕੈਂਟਰ ਪਹੁੰਚਿਆ। 

ਕਰੀਬ  20 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਅਧਿਆਪਕ ਆਪੋ-ਆਪਣੇ ਢੰਗ ਨਾਲ ਕੈਂਟਰ ਤੱਕ ਪਹੁੰਚੇ। ਫਿਰ ਅਧਿਆਪਕਾਂ ਨੇ ਆਪੋ ਆਪਣੇ ਸਕੂਲ ਦੇ ਵਿਦਿਆਰਥੀਆਂ ਦੇ ਹਿਸਾਬ ਨਾਲ ਕਿੰਨੂਆਂ ਦੀ ਗਿਣਤੀ ਕੀਤੀ ਅਤੇ ਆਪੋ ਆਪਣੀਆਂ ਗੱਡੀਆਂ 'ਤੇ ਖੁੱਦ ਲੱਦ ਲਏ। 

  ਇਸ ਸਬੰਧੀ ਡਿਪਟੀ ਡੀਈਓ ਐਲਮੈਂਟਰੀ ਮੁਹਾਲੀ ਪਰਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੇ ਟਰਾਂਸਪੋਰਟ ਨੂੰ ਇਹ ਕੰਮ ਸੌਂਪਿਆ ਹੋਇਆ ਹੈ। ਇਹਨਾਂ ਨੂੰ ਫਲ ਹਰ ਕੇਂਦਰ ਪੱਧਰ 'ਤੇ ਪਹੁੰਚਾਉਣਾ ਹੁੰਦਾ ਹੈ। ਪਰ ਟਰਾਂਸਪੋਰਟ ਨੇ ਕਿੰਨੂ ਨੂੰ ਸਿਰਫ ਲਾਲੜ ਕੇਂਦਰ 'ਤੇ ਛੱਡ ਦਿੱਤਾ। ਉਹਨਾਂ ਨੇ ਕਿਹਾ ਕਿ ਸਬੰਧੀ ਟਰਾਂਸਪੋਰਟ ਤੋਂ  ਪੁੱਛਗਿੱਛ ਕੀਤੀ ਜਾਵੇਗੀ। ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਿੰਨੂ ਦੀ ਖਰੀਦ ਕੀਤੀ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਮਦਦ ਮਿਲ ਸਕੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget