ਪੜਚੋਲ ਕਰੋ

ਮਾਈਕ ਖੋਹੇ ਜਾਣ ਬਾਅਦ ਕੀ ਬੋਲੀ ਬੀਬੀ ਕਿਰਨਜੋਤ ਕੌਰ?

ਅੰਮ੍ਰਿਤਸਰ: ਬੀਤੇ ਦਿਨ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ ਜਿਸ ਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਹੀ ਦੁਬਾਰਾ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ। ਇਸੇ ਦੌਰਾਨ ਐਸਜੀਪੀਸੀ ਵੱਲੋਂ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੂੰ ਬੋਲਣ ਤੋਂ ਰੋਕਣ ਲਈ ਉਨ੍ਹਾਂ ਕੋਲੋਂ ਮਾਈਕ ਖੋਹਿਆ ਗਿਆ। ਦੱਸਣਯੋਗ ਹੈ ਕਿ ਬੀਬੀ ਕਿਰਨਜੋਤ ਕੌਰ ਨੇ ਇਤਿਹਾਸਕਾਰ ਕਿਰਪਾਲ ਸਿੰਘ ਨੂੰ ਪ੍ਰੋਜੈਕਟ ਤੋਂ ਹਟਾਏ ਜਾਣ ਦੇ ਤਰੀਕੇ ’ਤੇ ਇਤਰਾਜ਼ ਜਤਾਇਆ ਸੀ। 22 ਸਾਲਾਂ ਤੋਂ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਕਮੇਟੀ ਨੇ ਉਨ੍ਹਾਂ ਨਾਲ ਬੇਹੱਦ ਬੁਰਾ ਸਲੂਕ ਕੀਤਾ ਹੈ। ਡਾ. ਕਿਰਪਾਲ ਸਿੰਘ ਦੋ ਦਹਾਕੇ ਤੋਂ SGPC ਨਾਲ ਕੰਮ ਕਰਦੇ ਆ ਰਹੇ ਸਨ, ਜਿਸ ਤਰੀਕੇ ਨਾਲ ਉਨ੍ਹਾਂ ਕੋਲੋਂ ਸਾਰੇ ਪ੍ਰੋਜੈਕਟ ਵਾਪਸ ਲਏ ਗਏ ਹਨ, ਉਹ ਜਾਇਜ਼ ਨਹੀਂ। ਮਜੀਠਾ ਹਲਕੇ ਤੋਂ SGPC ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਉਨ੍ਹਾਂ ਦਾ ਵਿਰੋਧ ਕੀਤਾ। ਇਸੇ ਦੌਰਾਨ SGPC ਮੈਂਬਰ ਚਰਨਜੀਤ ਸਿੰਘ ਜੱਸੋਵਾਲ ਨੇ ਵੀ ਬੀਬੀ ਤੋਂ ਮਾਈਕ ਖੋਹ ਲਿਆ ਤੇ ਪ੍ਰਬੰਧਕਾਂ ਨੇ ਆਵਾਜ਼ ਬੰਦ ਕਰ ਦਿੱਤੀ। ਇਸ ਪਿੱਛੋਂ ਬੀਬੀ ਕਿਰਨਜੋਤ ਨੇ ਹਾਊਸ ਤੋਂ ਬਾਹਰ ਆ ਕੇ ਮੀਡੀਆ ਨੂੰ ਦੱਸਿਆ ਕਿ ਉਹ ਜਹਾਜ਼ ਵਿੱਚ ਸਿੱਖਾਂ ਦੇ ਧਾਰਮਿਕ ਚਿਨ੍ਹ ਕਿਰਪਾਨ (ਸ੍ਰੀ ਸਾਹਿਬ) ਨੂੰ ਉਤਰਵਾਉਣ ਦਾ ਮੁੱਦਾ ਉਠਾਉਣਾ ਚਾਹੁੰਦੇ ਸਨ ਇੰਡੀਅਨ ਏਅਰਲਾਈਨਜ਼ ਨੇ ਜਹਾਜ਼ ਵਿੱਚ ਸਫ਼ਰ ਕਰਦੇ ਸਮੇਂ ਕਿਰਪਾਨ ਉਤਾਰਨ ਲਈ ਕਿਹਾ ਜਾਂਦਾ ਹੈ। ਜਦਕਿ ਕੈਨੇਡਾ ਏਅਰਲਾਈਨਜ਼ ਵਿੱਚ ਕਿਰਪਾਨ ਪਹਿਨ ਕੇ ਹੀ ਸਫ਼ਰ ਕਰਨ ਦੀ ਇਜਾਜ਼ਤ ਹੈ। ਜਦੋਂ ਬੀਬੀ ਕਿਰਨਜੋਤ ਕੌਰ ਮੀਡੀਆ ਨਾਲ ਗੱਲ ਕਰ ਰਹੇ ਸੀ ਤਾਂ ਜੀਰਾ ਤੋਂ ਸਬੰਧਤ ਅਕਾਲੀ ਲੀਡਰ ਦੇ ਮੁੰਡੇ ਅਵਤਾਰ ਸਿੰਘ ਨੇ ਮੀਡੀਆ ਨਾਲ ਧੱਕਾਮੁੱਕੀ ਸ਼ੁਰੂ ਕਰ ਦਿੱਤੀ। ਮੀਡੀਆ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਦੇ ਸਾਥੀ ਬਚਾਅ ਲਈ ਆ ਗਏ। ਦੱਸਿਆ ਜਾਂਦਾ ਹੈ ਕਿ ਇੱਕ ਮਹਿਲਾ ਲੀਡਰ ਨੇ ਵੀ ਬੀਬੀ ਕਿਰਨਜੋਤ ਕੌਰ ਨੂੰ ਆਪਣੀ ਗੱਲ ਕਹਿਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget