ਪੜਚੋਲ ਕਰੋ

ਅਕਾਲ ਤਖ਼ਤ ਕਮੇਟੀ ਦੀ ਬੈਠਕ ਤੋਂ ਪਹਿਲਾ ਹੰਗਾਮਾ, ਕਿਰਪਾਲ ਸਿੰਘ ਬੰਡੂਗਰ ਨੇ ਦਿੱਤਾ ਅਸਤੀਫਾ

Punjab News: ਸੱਤ ਮੈਂਬਰੀ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸੱਤ ਮੈਂਬਰੀ ਕਮੇਟੀ ਤੋਂ ਫਾਰਗ ਕੀਤੇ ਜਾਣ ਦੀ ਮੰਗ ਕੀਤੀ ਹੈ।  

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦੁਬਾਰਾ ਹੋਣ ਜਾ ਰਹੀ ਹੈ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ ਹੈ। ਹੁਣ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ।

ਕਿਰਪਾਲ ਸਿੰਘ ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਅੱਜ ਦੀ ਮੀਟਿੰਗ ਤੋਂ ਪਹਿਲਾਂ, ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹ ਬੇਸਿੱਟਾ ਰਹੀਆਂ ਹਨ।

ਇਸ ਦੇ ਨਾਲ ਹੀ ਪ੍ਰਧਾਨ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਸ਼੍ਰੋਮਣੀ ਕਮੇਟੀ ਕੋਰ ਕਮੇਟੀ ਵੱਲੋਂ ਫੈਸਲਾ ਲੈਣਾ ਬਾਕੀ ਹੈ, ਪਰ ਇਸ ਅਸਤੀਫ਼ੇ ਦੇ ਨਾਲ ਹੀ ਉਨ੍ਹਾਂ ਨੇ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਪ੍ਰਗਟਾਈ ਸੀ। ਅੱਜ ਇਹ ਦੇਖਣਾ ਬਾਕੀ ਹੈ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਮੀਟਿੰਗ ਦਾ ਹਿੱਸਾ ਹੋਣਗੇ ਜਾਂ ਨਹੀਂ। ਉਹ ਇਸ ਮੀਟਿੰਗ ਵਿੱਚ ਮੌਜੂਦ ਰਹਿੰਦੇ ਹਨ ਜਾਂ ਨਹੀਂ, ਪਰ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਇਸ ਤੋਂ ਬਾਅਦ ਅਕਾਲੀ ਦਲ ਲਈ ਕੀ ਫੈਸਲਾ ਲਿਆ ਜਾਂਦਾ ਹੈ।

ਕਮੇਟੀ ਵਿੱਚ ਬਚੇ ਸਿਰਫ਼ 5 ਮੈਂਬਰ

ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਤੋਂ ਬਾਅਦ, ਕਮੇਟੀ ਵਿੱਚ ਇਕਬਾਲ ਸਿੰਘ ਝੂੰਡਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਸਨ। ਹਾਲਾਂਕਿ, ਦੋਵਾਂ ਦੇ ਅਸਤੀਫ਼ਿਆਂ 'ਤੇ ਅਜੇ ਫੈਸਲਾ ਨਹੀਂ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget