ਪੜਚੋਲ ਕਰੋ

ਕਿਰਤੀ ਕਿਸਾਨ ਯੂਨੀਅਨ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ, 28 ਜੂਨ ਨੂੰ ਚੰਡੀਗੜ੍ਹ 'ਚ ਹੋਏਗਾ ਰੋਸ ਮੁਜ਼ਾਹਰਾ

ਕਿਰਤੀ ਕਿਸਾਨ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਉਹ 28 ਜੂਨ ਨੂੰ ਚੰਡੀਗੜ੍ਹ 'ਚ ਰੋਸ ਮੁਜ਼ਾਹਰਾ ਕਰੇਗੀ। ਪੰਜਾਬ ਦੇ ਦਰਿਆਵਾਂ ਵਿੱਚ ਸੁੱਟੇ ਜਾ ਰਹੇ ਜ਼ਹਿਰੀਲੇ ਮਾਦੇ ਨੂੰ ਸਖਤੀ ਨਾਲ ਰੋਕਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਪ੍ਰਦਰਸ਼ਨ ਕਰੇਗੀ।

ਚੰਡੀਗੜ੍ਹ: ਕਿਰਤੀ ਕਿਸਾਨ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਉਹ 28 ਜੂਨ ਨੂੰ ਚੰਡੀਗੜ੍ਹ 'ਚ ਰੋਸ ਮੁਜ਼ਾਹਰਾ ਕਰੇਗੀ। ਪੰਜਾਬ ਦੇ ਦਰਿਆਵਾਂ ਵਿੱਚ ਸੁੱਟੇ ਜਾ ਰਹੇ ਜ਼ਹਿਰੀਲੇ ਮਾਦੇ ਨੂੰ ਸਖਤੀ ਨਾਲ ਰੋਕਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਪ੍ਰਦਰਸ਼ਨ ਕਰੇਗੀ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕੇ ਪੰਜਾਬ ਦੀ ਧਰਤੀ ਹੇਠਲਾ 86 ਫ਼ੀਸਦੀ ਪਾਣੀ ਨਿਕਲ ਚੁੱਕਾ ਹੈ ਤੇ ਬਾਕੀ ਪਾਣੀ ਦਾ ਵੱਡਾ ਹਿੱਸਾ ਨਾ ਪੀਣਯੋਗ ਹੈ ਨਾ ਫਸਲਾਂ ਲਈ ਲਾਹੇਵੰਦ ਹੈ ਜਿਸ ਕਰਕੇ ਪੰਜਾਬ ਦੇ ਵਿੱਚ ਖੇਤੀ ਤੇ ਪੀਣ ਵਾਲੇ ਪਾਣੀ ਦਾ ਸੰਕਟ ਬਹੁਤ ਗੰਭੀਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹੱਲ ਲਈ ਨਹਿਰਾਂ ਵਿੱਚ ਸਾਰਾ ਸਾਲ ਪਾਣੀ ਦੀ ਸਪਲਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕੇ ਪੰਜਾਬ ਤੋਂ ਬਾਹਰ ਜਾਣ ਵਾਲੀਆਂ ਨਹਿਰਾਂ 'ਚ ਪੂਰੀ ਸਮਰੱਥਾ ਨਾਲ ਪਾਣੀ ਜਾ ਰਿਹਾ ਤੇ ਪੰਜਾਬ ਦੀਆਂ ਨਹਿਰਾਂ ਤੇ ਰਜਬਾਹਿਆਂ ਵਿੱਚ ਪਾਣੀ ਦੀ ਬੰਦੀ ਦੇ ਰਿਕਾਰਡ ਬਣਾਏ ਜਾ ਰਹੇ ਤੇ ਪੰਜਾਬ ਦੇ ਬਹੁਤੇ ਹਿੱਸਿਆਂ 'ਚ 6 ਮਹੀਨਿਆਂ ਤੋਂ ਨਹਿਰੀ ਪਾਣੀ ਨਹੀਂ ਮਿਲ ਰਿਹਾ ਤੇ ਜਦੋਂ ਆਉਂਦਾ ਤੇ ਬਹੁਤ ਘੱਟ ਆਉਂਦਾ ਹੈ ਜਿਸ ਦਾ ਸਾਫ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਕੇ ਪਾਣੀ ਛੱਡਣ ਦਾ ਅਧਿਕਾਰ ਕੇਂਦਰ ਵੱਲੋਂ ਆਪਣੇ ਹੱਥ ਵਿੱਚ ਕਰਨਾ ਹੈ।

ਉਨ੍ਹਾਂ ਕਿਹਾ ਕੇ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨ ਤਹਿਤ ਹੱਲ ਹੋਣਾ ਚਾਹੀਦਾ ਤੇ ਪੰਜਾਬ ਦੇ ਹੈਡ ਵਰਕਸ ਦਾ ਕੰਟਰੋਲ ਪੰਜਾਬ ਦੇ ਹੱਥ ਹੋਣਾ ਚਾਹੀਦਾ।ਓੁਹਨਾਂ ਕਿਹਾ ਕੇ ਕੇਂਦਰ ਪੰਜਾਬ ਦੇ ਹੈਡ ਵਰਕਸ ਤੇ ਕੰਟਰੋਲ ਕਰਕੇ ਪੰਜਾਬ ਨੂੰ ਬਰਬਾਦੀ ਦੇ ਰਾਹ ਤੋਰ ਰਿਹਾ ਹੈ ਤੇ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਮਾਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰੇ ਇਨਕਲਾਬ ਦੇ ਖੇਤੀ ਮਾਡਲ ਤੋਂ ਬਾਅਦ ਪੰਜਾਬ ਦੇ ਵਿੱਚ ਨਹਿਰੀ ਢਾਂਚੇ ਨੂੰ ਵਿਕਸਤ ਕਰਨ ਵਾਲੇ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ।ਕਪੂਰਥਲੇ ਵਰਗਾ ਜ਼ਿਲ੍ਹਾ  ਜੋ ਦੋ ਦਰਿਆਵਾਂ ਵਿੱਚ ਪੈਂਦਾ ਹੈ।ਪਰ ਉੱਥੇ ਇੱਕ ਵੀ ਨਹਿਰ ਨਹੀਂ। 

ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਨੂੰ ਵਿਕਸਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਹਰ ਕਿਸਾਨ ਦੇ ਖੇਤ ਸਾਰਾ ਸਾਲ ਨਹਿਰੀ ਪਾਣੀ ਪਹੁੰਚਣ ਦੀ ਗਾਰੰਟੀ ਕਰਨੀ ਚਾਹੀਦੀ ਹੈ ਤੇ ਮੋਘਿਆਂ ਦੇ ਮੁੱਢ ਵਿੱਚ ਰੀਚਾਰਜ ਪੁਆਇੰਟ ਬਣਾਉਣੇ ਚਾਹੀਦੇ ਹਨ ਤਾਂ ਜੋ ਕਿਸਾਨ ਨੂੰ ਪਾਣੀ ਦੀ ਜਰੂਰਤ ਨਾ ਹੋਣ ਦੀ ਸੂਰਤ ਵਿੱਚ ਧਰਤੀ ਹੇਠ ਪਾਣੀ ਰੀਚਾਰਜ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget