ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਅੰਦੋਲਨ ਖਤਮ ਨਹੀਂ ਸਗੋਂ ਸਸਪੈਂਡ ਹੋਇਆ

ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ 15 ਜਨਵਰੀ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਸਮੀਖਿਆ ਕੀਤੀ ਜਾਵੇਗੀ। ਜੇਕਰ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਅਸੀਂ ਮੁੜ ਅੰਦੋਲਨ ਕਰ ਸਕਦੇ ਹਾਂ।

Kisan Andoalan End: ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਅੰਦੋਲਨ ਖਤਮ ਨਹੀਂ ਹੋਇਆ ਸਗੋਂ ਮੁਅੱਤਲ ਹੋਇਆ ਹੈ। ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਸਪਸ਼ਟ ਕੀਤਾ ਕਿ ਅੰਦੋਲਨ ਖਤਮ ਨਹੀਂ ਬਲਕਿ ਸਸਪੈਂਡ ਹੋਇਆ ਹੈ। ਕਿਸਾਨ ਮੋਰਚਾ ਹਰ ਮਹੀਨੇ ਮੀਟਿੰਗ ਕਰਿਆ ਕਰੇਗਾ। ਇਸ ਮੀਟਿੰਗ ਵਿੱਚ ਸਾਰੇ ਮੁੱਦਿਆਂ ਉੱਪਰ ਚਰਚਾ ਹੋਇਆ ਕਰੇਗੀ। ਪਹਿਲੀ ਮੀਟਿੰਗ 15 ਜਨਵਰੀ ਨੂੰ ਦਿੱਲੀ ਵਿਖੇ ਹੋਏਗੀ।

ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ 15 ਜਨਵਰੀ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਸਮੀਖਿਆ ਕੀਤੀ ਜਾਵੇਗੀ। ਜੇਕਰ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਅਸੀਂ ਮੁੜ ਅੰਦੋਲਨ ਕਰ ਸਕਦੇ ਹਾਂ। ਇਸ ਤੋਂ ਤੈਅ ਹੈ ਕਿ ਕਿਸਾਨ ਅਜੇ ਸਰਗਰਮ ਰਹਿਣਗੇ ਤੇ ਅੰਦੋਲਨ ਜਾਰੀ ਰਹੇਗਾ।

ਉਧਰ, ਅੱਜ ਪੂਰੇ ਦੇਸ਼ ਵਿੱਚ ਕਿਸਾਨਾਂ ਅੰਦਰ ਖੁਸ਼ੀ ਦੀ ਲਹਿਰ ਹੈ। ਦਿੱਲੀ ਦੀਆਂ ਹੱਦਾਂ ਉੱਪਰ ਕਿਸਾਨ ਭੰਗਰੇ ਪਾ ਰਹੇ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਸ਼ਾਮ 5:00 ਵਜੇ ਅਰਦਾਸ ਕਰਕੇ ਸਟੇਜ ਦੀ ਸਮਾਪਤੀ ਕੀਤੀ ਜਾਵੇਗੀ। 11 ਦਸੰਬਰ ਨੂੰ ਸਵੇਰੇ 9-10 ਵਜੇ ਇੱਥੋਂ ਰਵਾਨਗੀ ਹੋਏਗੀ। ਕਿਸਾਨ ਲੀਡਰਾਂ ਨੇ ਦੱਸਿਆ ਕਿ ਸਿੰਘੂ ਬਾਰਡਰ ਵਾਲੇ ਕਿਸਾਨ 11 ਦਸੰਬਰ ਦੀ ਰਾਤ ਨੂੰ ਫਤਿਹਗੜ੍ਹ ਸਾਹਿਬ ਵਿਖੇ ਰੁਕਣਗੇ। ਬੋਹਾ ਮਾਨਸਾ ਵਿਖੇ ਟਿੱਕਰੀ ਬਾਰਡਰ ਵਾਲੇ ਕਿਸਾਨ ਰੁਕਣਗੇ। 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ ਜਾਵੇਗਾ।

ਰਾਜੇਵਾਲ ਨੇ ਕਿਹਾ ਕਿ ਕਰਜ਼ਾ ਮੁਆਫੀ ਲਈ ਪੰਜਾਬ ਸਰਕਾਰ ਨਾਲ ਗੱਲਬਾਤ ਕਰਨਗੇ। ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸਿਆਸਤ ਲਈ ਬਦਲ ਜਾਣਗੇ। ਇੱਕ ਨਵੇਂ ਮੋਰਚੇ ਦੀ ਸਖ਼ਤ ਲੋੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਖਤਮ ਨਹੀਂ ਹੋਇਆ, ਮੁਲਤਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੌਨੀ ਨਾਲ ਇਕ ਵਿਅਕਤੀ ਨੇ ਭੀੜ 'ਚ ਕੀਤੀ ਅਜਿਹੀ ਹਰਕਤ, ਡਰ ਦੇ ਮਾਰੇ ਕੰਬ ਗਈ ਅਦਾਕਾਰਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget