ਪੜਚੋਲ ਕਰੋ

Farmers Protest: ਦਿੱਲੀ ਅੰਦੋਲਨ ਪਾਰਟ 2 ਹੋਵੇਗਾ ਸ਼ੁਰੂ ਜਾਂ ਨਹੀਂ ਅੱਜ ਹੋਵੇਗੀ ਤੈਅ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ 

Kisan Andolan: ਅੱਜ ਦੀ ਮੀਟਿੰਗ ਹੀ ਤੈਅ ਕਰੇਗੀ ਕਿ ਕਿਸਾਨਾਂ ਦਾ ਦਿੱਲੀ 'ਚ ਧਰਨਾ ਲੱਗੇਗਾ ਜਾਂ ਫਿਰ ਇੱਥੇ ਹੀ ਸ਼ਾਂਤ ਕਰਵਾਇਆ ਜਾਵੇਗਾ। ਫਿਲਹਾਲ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਦੇ ਸਿਰਸਾ ਸਥਿਤ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ

Kisan Andolan: ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਦੀ ਆਖਰੀ ਕੋਸ਼ਿਸ਼ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਬਾਕੀ ਮੰਗਾਂ ਤਾਂ ਮੰਨ ਲਈਆਂ ਸਨ ਪਰ ਮੁੱਖ ਮੰਗਰ ਐਮਐਸਪੀ ਖਰੀਦ ਗਰੰਟੀ ਕਾਨੂੰਨ ਬਣਾਉਣ ਵਾਲੀ ਮੰਗ ਪੈਂਡਿੰਗ ਹੀ ਰਹਿ ਗਈ ਸੀ ਜਿਸ ਕਰਕੇ ਅੱਜ ਦੁਬਾਰਾ ਮੀਟਿੰਗ ਕਰਨ ਦੇ ਲਈ ਕੇਂਦਰ ਸਰਕਾਰ ਦੇ ਮੰਤਰੀ ਚੰਡੀਗੜ੍ਹ ਪਹੁੰਚ ਰਹੇ ਹਨ। 

ਅੱਜ ਦੀ ਮੀਟਿੰਗ ਹੀ ਤੈਅ ਕਰੇਗੀ ਕਿ ਕਿਸਾਨਾਂ ਦਾ ਦਿੱਲੀ 'ਚ ਧਰਨਾ ਲੱਗੇਗਾ ਜਾਂ ਫਿਰ ਇੱਥੇ ਹੀ ਸ਼ਾਂਤ ਕਰਵਾਇਆ ਜਾਵੇਗਾ। ਫਿਲਹਾਲ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਦੇ ਸਿਰਸਾ ਸਥਿਤ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸਿਰਸਾ ਰੋਡ, ਡੱਬਵਾਲੀ ਵਿਖੇ ਦੋ ਆਰਜ਼ੀ ਜੇਲ੍ਹਾਂ ਬਣਾਈਆਂ ਗਈਆਂ ਹਨ। ਰਾਜਪਾਲ ਨੇ ਗ੍ਰਹਿ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸਿੰਘੂ ਬਾਰਡਰ 'ਤੇ ਆਵਾਜਾਈ ਰੋਕ ਦਿੱਤੀ ਜਾਵੇਗੀ। ਸੋਮਵਾਰ ਨੂੰ ਇੱਥੇ ਵਪਾਰਕ ਵਾਹਨ ਬੰਦ ਰਹਿਣਗੇ। ਇਹ ਮੰਗਲਵਾਰ ਨੂੰ ਸਾਰੇ ਵਾਹਨਾਂ ਲਈ ਬੰਦ ਰਹੇਗਾ। 

ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਸਮੇਤ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਅੰਬਾਲਾ ਦੇ ਸ਼ੰਭੂ ਬਾਰਡਰ ਅਤੇ ਫਤਿਹਾਬਾਦ 'ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਕੇਂਦਰ ਨੇ ਅਰਧ ਸੈਨਿਕ ਬਲਾਂ ਦੀਆਂ 64 ਕੰਪਨੀਆਂ ਹਰਿਆਣਾ ਭੇਜੀਆਂ ਹਨ। ਇਨ੍ਹਾਂ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੇ ਜਵਾਨ ਵੀ ਸ਼ਾਮਲ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget