ਪੜਚੋਲ ਕਰੋ

Kisan Andolan Update: ਦੇਰ ਰਾਤ ਹੋ ਗਿਆ ਫੈਸਲਾ, ਕੇਂਦਰ ਤੋਂ ਸਿਰਫ਼ ਅੱਜ ਦਾ ਦਿਨ ਨਹੀਂ ਤਾਂ ਟੁੱਟੇ ਜਾਣਗੇ ਬੈਰੀਕੇਡ

Kisan Andolan Update: ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਸਾਹਮਣੇ ਮੰਗਾਂ ਰੱਖੀਆਂ ਸਨ ਤੇ ਤਜਵੀਜ਼ ਕੇਂਦਰ ਨੇ ਦਿੱਤੀ ਸੀ। ਸਾਨੂੰ ਸਰਕਾਰ ਦੀ ਤਜਵੀਜ਼ ਮਨਜ਼ੂਰ ਨਹੀਂ ਤੇ ਅਸੀਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਇਸ ਦੇ ਨਾਲ ਹੀ

Kisan Andolan Update: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵੱਧਣਗੇ ਜਾਂ ਨਹੀਂ ਇਹ ਗੇਮ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਹੈ। ਕੇਂਦਰ ਸਰਕਾਰ ਨੇ ਹੀ ਤੈਅ ਕਰਨਾ ਹੈ ਕਿ ਕਿਸਾਨਾਂ ਦੇ ਅੰਦੋਲਨ ਦੀ ਰੂਪ ਰੇਖਾ ਕੀ ਰਹਿਣ ਵਾਲੀ ਹੈ। ਕਿਉਂਕਿ ਭਾਰਤੀ ਕਿਸਾਨ ਮੋਰਚਾ ਗ਼ੈਰ ਸਿਆਸੀ ਦੀਆਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਐਤਵਾਰ ਨੂੰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਿਹਾ ਸੀ ਕਿ ਅਸੀਂ 4 ਫਸਲਾਂ 'ਤੇ 5 ਸਾਲ ਦੇ ਇਕਰਾਰਨਾਮੇ ਨਾਲ MSP ਦੇਣ ਲਈ ਤਿਆਰ ਹਾਂ। 

ਇਸ 'ਤੇ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਮੀਟਿੰਗਾਂ ਕੀਤੀਆਂ। ਜਿਸ ਤੋਂ ਬਾਅਦ  ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਧੜੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ਵੱਲੋਂ ਐਤਵਾਰ ਨੂੰ ਦਿੱਤੀ ਗਈ ਤਜਵੀਜ਼ ਨੁਕਰਾਉਂਦੇ ਹੋਏ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ। 

ਸੋਮਵਾਰ ਰਾਤ ਨੌ ਵਜੇ ਦੇ ਕਰੀਬ ਸ਼ੰਭੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੱਲੇਵਾਲ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਨੀਅਤ ਸਹੀ ਨਹੀਂ ਹੈ। ਉਹ ਕਹਿੰਦੀ ਕੁਝ ਹੈ ਤੇ ਕਰਦੀ ਕੁਝ ਹੈ। 

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਸਾਹਮਣੇ ਮੰਗਾਂ ਰੱਖੀਆਂ ਸਨ ਤੇ ਤਜਵੀਜ਼ ਕੇਂਦਰ ਨੇ ਦਿੱਤੀ ਸੀ। ਸਾਨੂੰ ਸਰਕਾਰ ਦੀ ਤਜਵੀਜ਼ ਮਨਜ਼ੂਰ ਨਹੀਂ ਤੇ ਅਸੀਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ ਤੇ ਹੁਣ ਕੇਂਦਰ ਸਰਕਾਰ ਨੇ ਫ਼ੈਸਲਾ ਕਰਨਾ ਹੈ ਕਿ ਉਹ ਕੀ ਚਾਹੁੰਦੀ ਹੈ। 

ਜਦੋਂ ਤੱਕ ਸਾੜੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਪਹਿਲਾਂ ਡੱਲੇਵਾਲ ਨੇ ਖਨੌਰੀ ਵਿਖੇ ਵੀ ਪ੍ਰੈੱਸ ਕਾਨਫਰੰਸ ਦੌਰਾਨ ਇਹੀ ਗੱਲਾਂ ਕਹੀਆਂ ਸਨ। ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਹੁਣ ਤੱਕ ਸਿਰਫ਼ ਉਨ੍ਹਾਂ ਦੀ ਗੱਲ ਹੋ ਰਹੀ ਹੈ ਤੇ ਕੇਂਦਰ ਵੱਲੋਂ ਕੁਝ ਵੀ ਲਿਖਤੀ ਨਹੀਂ ਦਿੱਤਾ ਜਾ ਰਿਹਾ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget