ਪੜਚੋਲ ਕਰੋ

ਖਨੌਰੀ ਸਰਹੱਦ 'ਤੇ ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ ਹਾਰਟ ਅਟੈਕ, ਰਜਿੰਦਰਾ ਹਸਪਤਾਲ 'ਚ ਭਰਤੀ

Farmers Protest: ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Farmers Protest: ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਭਲਕੇ ਇੱਕ ਸਾਲ ਪੂਰਾ ਹੋਣ ਵਾਲਾ ਹੈ। ਉੱਥੇ ਹੀ ਅੱਜ ਕਿਸਾਨਾਂ ਦਾ ਮਹਾਂਪੰਚਾਇਤ ਹੈ, ਇਸ ਦੌਰਾਨ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਸਾ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨਾਂ ਨੇ ਦਸਿਆ ਕਿ ਉਨ੍ਹਾਂ ਦੇ ਸ਼ਰੀਰ ਦਾ ਹੇਠਲਾ ਹਿੱਸਾ ਸੁੰਨ ਹੋ ਗਿਆ ਸੀ, ਇਸ ਨੂੰ ਅਧਰੰਗ ਵੀ ਕਹਿ ਸਕਦੇ ਹਾਂ, ਪਰ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਡਾਕਟਰੀ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਦੱਸਿਆ ਜਾ ਸਕਦਾ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
Raghav Chadha Controversy: 'ਰਾਘਵ ਚੱਢਾ ਭਾਜਪਾ 'ਚ ਹੋ ਸਕਦੇ ਸ਼ਾਮਲ', ਵਾਇਰਲ ਖਬਰਾਂ ਵਿਚਾਲੇ ਪੰਜਾਬ ਦੇ ਆਗੂ ਵੱਲੋਂ ਵੱਡਾ ਬਿਆਨ...
'ਰਾਘਵ ਚੱਢਾ ਭਾਜਪਾ 'ਚ ਹੋ ਸਕਦੇ ਸ਼ਾਮਲ', ਵਾਇਰਲ ਖਬਰਾਂ ਵਿਚਾਲੇ ਪੰਜਾਬ ਦੇ ਆਗੂ ਵੱਲੋਂ ਵੱਡਾ ਬਿਆਨ...
Punjab Weather Update: ਪੰਜਾਬ 'ਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ, 7 ਤੇ 8 ਅਪ੍ਰੈਲ ਨੂੰ ਗਰਜ-ਤੇਜ਼ ਹਵਾਵਾਂ ਸਣੇ ਫਿਰ ਹੋਏਗੀ ਬਰਸਾਤ: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ 'ਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ, 7 ਤੇ 8 ਅਪ੍ਰੈਲ ਨੂੰ ਗਰਜ-ਤੇਜ਼ ਹਵਾਵਾਂ ਸਣੇ ਫਿਰ ਹੋਏਗੀ ਬਰਸਾਤ: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Embed widget