ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ

Punjab News: ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ 'ਤੇ ਰਹਿਣਗੇ। ਮੋਰਚੇ 'ਤੇ ਲੰਗਰ ਤਿਆਰ ਨਹੀਂ ਕੀਤਾ ਜਾਵੇਗਾ।

Punjab News: ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ 'ਤੇ ਰਹਿਣਗੇ। ਮੋਰਚੇ 'ਤੇ ਲੰਗਰ ਤਿਆਰ ਨਹੀਂ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਹਿ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਮੀਟਿੰਗ ਕਰਕੇ ਦਿੱਲੀ ਕੂਚ ਨੂੰ ਲੈਕੇ ਐਲਾਨ ਕਰਨਗੇ। ਦੂਜੇ ਪਾਸੇ ਖਨੌਰੀ ਬਾਰਡਰ 'ਤੇ ਪੰਜਾਬ ਪੁਲਿਸ ਵੀ ਅਲਰਟ ਮੋਡ 'ਤੇ ਹੈ। ਸੋਮਵਾਰ ਨੂੰ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਡੱਲੇਵਾਲ ਨੂੰ ਮਿਲਣ ਆਏ ਸਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੂੰ ਸਟੇਜ 'ਤੇ ਆਉਣ 'ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਜਿਗਰ 'ਤੇ ਅਸਰ ਪੈ ਰਿਹਾ ਹੈ। ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹੋਇਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਨਬਜ਼ 87 ਹੈ। ਭਾਰ 11 ਕਿਲੋ ਘੱਟ ਹੋ ਗਿਆ ਹੈ।

ਡੱਲੇਵਾਲ ਦਾ ਕਹਿਣਾ ਹੈ ਕਿ ਇਹ ਇੱਕ ਸਰਬਪੱਖੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ। ਇਸ ਦੌਰਾਨ ਡੱਲੇਵਾਲ ਭਾਵੁਕ ਨਜ਼ਰ ਆਏ। ਉਨ੍ਹਾਂ ਦੇ ਭਾਵੁਕ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਡੱਲੇਵਾਲ ਨਾਲ ਮੁਲਾਕਾਤ ਦੌਰਾਨ ਉਹ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਭਾਵੁਕ ਨਜ਼ਰ ਆਏ।

11 ਦਸੰਬਰ ਨੂੰ ਧਾਰਮਿਕ ਸਥਾਨਾਂ 'ਤੇ ਹੋਵੇਗੀ ਅਰਦਾਸ 
ਡੱਲੇਵਾਲ ਦੀ ਸਿਹਤਯਾਬੀ ਲਈ ਕਿਸਾਨ 11 ਦਸੰਬਰ ਨੂੰ ਸਾਰੇ ਪਿੰਡਾਂ 'ਚ ਧਾਰਮਿਕ ਸਥਾਨਾਂ 'ਤੇ ਅਰਦਾਸ ਕਰਨਗੇ। ਇਸ ਲਈ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਨੇ ਮੰਚ ਤੋਂ ਮੰਗ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪੁੱਜਣ, ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
Government Employees: ਸਰਕਾਰੀ ਕਰਮਚਾਰੀਆਂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਾਰਚ ਤੋਂ ਰੋਕੀ ਜਾਵੇਗੀ ਤਨਖਾਹ; ਜਾਣੋ ਵਜ੍ਹਾ
ਸਰਕਾਰੀ ਕਰਮਚਾਰੀਆਂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਾਰਚ ਤੋਂ ਰੋਕੀ ਜਾਵੇਗੀ ਤਨਖਾਹ; ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਨਾਲ ਕੀ ਹੋਏਗਾ? ਅਮਨ ਅਰੋੜਾ ਦੀ ਵੀ ਪਾਰਟੀ ਛੱਡਣ ਦੀ ਤਿਆਰੀਜਥੇਦਾਰ ਹੁਸੈਨਪੁਰ ਵੱਲੋਂ ਰਣਜੀਤ ਸਿੰਘ ਗੌਹਰ ਬਾਰੇ ਵੱਡੇ ਖੁਲਾਸੇ,ਕੱਢ ਲਿਆਏ ਗੌਹਰ ਦੇ ਪੁਰਾਣੇ ਕਿੱਸੇਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
Government Employees: ਸਰਕਾਰੀ ਕਰਮਚਾਰੀਆਂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਾਰਚ ਤੋਂ ਰੋਕੀ ਜਾਵੇਗੀ ਤਨਖਾਹ; ਜਾਣੋ ਵਜ੍ਹਾ
ਸਰਕਾਰੀ ਕਰਮਚਾਰੀਆਂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਾਰਚ ਤੋਂ ਰੋਕੀ ਜਾਵੇਗੀ ਤਨਖਾਹ; ਜਾਣੋ ਵਜ੍ਹਾ
Pakistani Don: ਬਾਬਾ ਸਿੱਦੀਕੀ ਨੂੰ ਮਾਰਨ ਵਾਲੇ ਦੋਸ਼ੀ ਨੂੰ ਪਾਕਿਸਤਾਨੀ ਡੌਨ ਨੇ ਭਜਾਇਆ ਵਿਦੇਸ਼, ਬੋਲਿਆ- ਲਾਰੈਂਸ ਦੇ ਹੁਕਮ 'ਤੇ ਕੀਤਾ, ਉਹ ਜਾਨ ਮੰਗੇ, ਤਾਂ ਦਿਆਂਗਾ...
ਬਾਬਾ ਸਿੱਦੀਕੀ ਨੂੰ ਮਾਰਨ ਵਾਲੇ ਦੋਸ਼ੀ ਨੂੰ ਪਾਕਿਸਤਾਨੀ ਡੌਨ ਨੇ ਭਜਾਇਆ ਵਿਦੇਸ਼, ਬੋਲਿਆ- ਲਾਰੈਂਸ ਦੇ ਹੁਕਮ 'ਤੇ ਕੀਤਾ, ਉਹ ਜਾਨ ਮੰਗੇ, ਤਾਂ ਦਿਆਂਗਾ...
Lehenga Controversy: ਕੁੜੀ ਨੂੰ ਪਸੰਦ ਨਾ ਆਇਆ ਲਹਿੰਗਾ ਤਾਂ ਬੇਰੰਗ ਮੋੜ ਦਿੱਤੀ ਬਾਰਾਤ! ਮੈਰਿਜ ਪੈਲਿਸ 'ਚ ਖੂਬ ਹੰਗਾਮਾ
Lehenga Controversy: ਕੁੜੀ ਨੂੰ ਪਸੰਦ ਨਾ ਆਇਆ ਲਹਿੰਗਾ ਤਾਂ ਬੇਰੰਗ ਮੋੜ ਦਿੱਤੀ ਬਾਰਾਤ! ਮੈਰਿਜ ਪੈਲਿਸ 'ਚ ਖੂਬ ਹੰਗਾਮਾ
ਦਿੱਲੀ ਵਿਧਾਨ ਸਭਾ 'ਚ ਵੱਡਾ ਹੰਗਾਮਾ, 12 AAP ਵਿਧਾਇਕ ਸਸਪੈਂਡ, ਜਲਦ ਪੇਸ਼ ਹੋਵੇਗੀ CAG ਰਿਪੋਰਟ
ਦਿੱਲੀ ਵਿਧਾਨ ਸਭਾ 'ਚ ਵੱਡਾ ਹੰਗਾਮਾ, 12 AAP ਵਿਧਾਇਕ ਸਸਪੈਂਡ, ਜਲਦ ਪੇਸ਼ ਹੋਵੇਗੀ CAG ਰਿਪੋਰਟ
Punjab News: ਪੰਜਾਬ 'ਚ 26 ਫਰਵਰੀ ਨੂੰ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ, ਇਸ ਸ਼ਹਿਰ 'ਚ ਹੁਕਮ ਜਾਰੀ...
Punjab News: ਪੰਜਾਬ 'ਚ 26 ਫਰਵਰੀ ਨੂੰ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ, ਇਸ ਸ਼ਹਿਰ 'ਚ ਹੁਕਮ ਜਾਰੀ...
Embed widget