ਪੜਚੋਲ ਕਰੋ

ਮਾਝੇ 'ਚ ਨਹੀਂ ਚੱਲੇਗੀ ਰੇਲ, ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦਾ ਵੱਖਰਾ ਸਟੈਂਡ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 15 ਦਿਨਾਂ ਲਈ ਯਾਤਰੀ ਗੱਡੀਆਂ ਚਲਾਉਣ ਦੇ ਫੈਸਲੇ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ ਪਹਿਲਾਂ ਵਾਲੇ ਫੈਸਲੇ ਤੇ ਬਰਕਰਾਰ ਰਹਿਣਗੇ ਅਤੇ ਮੋਰਚਾ ਨਹੀਂ ਛੱਡਣਗੇ।

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 15 ਦਿਨਾਂ ਲਈ ਯਾਤਰੀ ਗੱਡੀਆਂ ਚਲਾਉਣ ਦੇ ਫੈਸਲੇ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ ਪਹਿਲਾਂ ਵਾਲੇ ਫੈਸਲੇ ਤੇ ਬਰਕਰਾਰ ਰਹਿਣਗੇ ਅਤੇ ਮੋਰਚਾ ਨਹੀਂ ਛੱਡਣਗੇ।ਦੱਸ ਦੇਈਏ ਕਿ ਅੱਜ ਕਰੀਬ 30 ਕਿਸਾਨ ਜੱਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਈ ਸੀ।ਜਿਸ ਵਿੱਚ ਕਿਸਾਨਾਂ ਨੇ 15 ਦਿਨਾਂ ਲਈ ਯਾਤਰੀ ਗੱਡੀਆਂ ਲਈ ਰਾਹ ਦੇਣ ਤੇ ਸਹਿਮਤੀ ਜਤਾਈ ਹੈ। ਹੁਣ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੇ ਇਸ ਐਲਾਨ ਤੋਂ ਬਾਅਦ ਮਾਝੇ 'ਚ ਹਾਲੇ ਯਾਤਰੀ ਗੱਡੀਆਂ ਨਹੀਂ ਚੱਲਣਗੀਆਂ।ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ "ਮਾਲ ਗੱਡੀਆਂ ਲਈ ਟਰੈਕ ਪਹਿਲਾਂ ਤੋਂ ਹੀ ਖਾਲੀ ਹਨ ਤੇ ਉਹ ਰੇਲਵੇ ਸਟੇਸ਼ਨਾਂ ਤੋਂ ਪਾਸੇ ਨੇੜਲੇ ਮੈਦਾਨਾਂ 'ਚ ਪ੍ਰਦਰਸ਼ਨ ਕਰ ਰਹੇ ਹਨ।" ਮਾਝੇ 'ਚ ਨਹੀਂ ਚੱਲੇਗੀ ਰੇਲ, ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦਾ ਵੱਖਰਾ ਸਟੈਂਡ ਪੰਧੇਰ ਨੇ ਕਿਹਾ "ਸਿਰਫ ਮਾਲ ਗੱਡੀਆਂ ਲਈ ਟਰੈਕ ਖਾਲੀ ਹਨ ਅਤੇ ਜਥੇਬੰਦੀ ਦੀ ਛੇਤੀ ਹੀ ਕੋਰ ਕਮੇਟੀ ਦੀ ਮੀਟਿੰਗ 'ਚ ਇਸ ਮਸਲੇ ਨੂੰ ਵਿਚਾਰਿਆ ਜਾਵੇਗਾ।ਬਾਕੀ 30 ਜਥੇਬੰਦੀਆਂ ਆਪਣਾ ਫੈਸਲਾ ਲੈਣ ਨੂੰ ਅਜ਼ਾਦ ਹਨ। ਪਰ ਸਾਡੀ ਜੱਥੇਬੰਦੀ ਪਹਿਲੇ ਫੈਸਲੇ ਤੇ ਕਾਇਮ ਹੈ।" ਉਨ੍ਹਾਂ ਕਿਹਾ, "ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸਖ਼ਤ ਰੁਖ ਕਾਇਮ ਹੈ ਅਤੇ ਕਮੇਟੀ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਬੈਠਕ ਦਾ ਬਾਈਕਾਟ ਕੀਤਾ ਸੀ। ਇਸ ਤੋਂ ਪਹਿਲਾਂ ਕਮੇਟੀ ਕੇਂਦਰ ਦੀਆਂ ਤਿੰਨੇ ਬੈਠਕਾਂ ਦਾ ਵੀ ਬਾਈਕਾਟ ਕਰ ਚੁੱਕੀ ਹੈ। ਪੰਧੇਰ ਨੇ ਕਿਹਾ ਕਿ "ਕੈਪਟਨ ਕੇਂਦਰ ਦੀ ਹਾਂ 'ਚ ਹਾਂ ਮਿਲਾ ਰਹੇ ਹਨ ਤੇ ਕਿਸਾਨਾਂ ਤੇ ਦਬਾਅ ਪਾ ਰਹੇ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਦੀ ਨੀਅਤ ਵੀ ਸਹੀ ਨਹੀਂ ਹੈ।ਜੇਕਰ ਕੇਂਦਰ ਨੇ ਕਿਸਾਨਾਂ ਨਾਲ ਮੀਟਿੰਗ ਕਰਨੀ ਹੈ ਤਾਂ ਖੁਦ ਪ੍ਰਧਾਨ ਮੰਤਰੀ ਮੀਟਿੰਗ ਕਰਨ।"

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget