ਪੜਚੋਲ ਕਰੋ

ਅੰਮ੍ਰਿਤਸਰ: ਕਿਸਾਨਾਂ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ 25 ਅਪ੍ਰੈਲ ਨੂੰ ਰੇਲਾਂ ਰੋਕਣ ਦੀ ਚਿਤਾਵਨੀ, ਭਲਕੇ ਘੇਰਨਗੇ ਐੱਸਐੱਸਪੀ ਦਫਤਰ

Kisan Morcha: ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪੂਰਨ ਨਸ਼ਾਬੰਦੀ ਅਤੇ ਹੋਰ ਮੰਗਾਂ ਸਬੰਧੀ ਕੱਲ 16 ਅਪ੍ਰੈਲ ਨੂੰ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਖਿਲਾਫ਼ ਲੱਗੇਗਾ ਮੋਰਚਾ,ਕਣਕ ਦੀ ਖਰੀਦ ਲਈ 25 ਅਪ੍ਰੈਲ ਨੂੰ ਜਾਮ ਹੋਣਗੀਆਂ ਰੇਲਾਂ।                                                              

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਨਸ਼ੇ ਕਾਰਨ ਹਰ ਰੋਜ਼ ਇਕ ਜਾਂ ਦੋ ਨੌਜਵਾਨਾਂ ਦੀ ਮੌਤ ਹੋ ਰਹੀ ਹੈ, ਭਗਵੰਤ ਸਿੰਘ ਮਾਨ ਸਰਕਾਰ ਇੱਕ ਮਹੀਨਾ ਬੀਤਣ ਦੇ ਬਾਵਜੂਦ ਨਸ਼ਾਬੰਦੀ ਨਹੀ ਕਰ ਸਕੀ।

ਉਹਨਾਂ ਜਵਾਨੀ ਨੂੰ ਬਚਾਉਣ ਲਈ ਕੱਲ 16 ਅਪ੍ਰੈਲ ਨੂੰ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਅੱਗੇ ਲੱਗਣ ਵਾਲੇ ਮੋਰਚੇ 'ਚ ਪੰਜਾਬ ਦੇ ਕਿਸਾਨਾਂ ਮਜਦੂਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ । ਪੰਜਾਬ ਵਿੱਚ ਪੁਲਿਸ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰ ਸਕੇ, ਪਿੰਡ ਅਨਾਇਤਪੁਰਾ ਦੇ ਕੇਸ ਵਿੱਚੋ ਬੇਗੁਨਾਹ ਕਿਸਾਨਾਂ ਮਜਦੂਰਾਂ ਨੂੰ ਕੱਢਿਆ ਜਾਵੇ,ਪੁਲਿਸ ਪ੍ਰਸ਼ਾਸਨ ਵਿਦੇਸ਼ ਭੇਜਣ ਦੇ ਨਾਮ ਹੇਠ ਨੌਜਵਾਨਾਂ  ਨਾਲ ਹੋਈਆਂ ਠੱਗੀਆਂ ਖਿਲਾਫ਼ ਕਾਰਵਾਈ ਕਰੇ, ਪਿੰਡ ਕੋਟਲਾ ਸੁਲਤਾਨ ਦੇ ਕਿਸਾਨ ਖਿਲਾਫ਼ ਲਗਾਇਆ ਝੂਠਾ ਐੱਸ ਸੀ ਐਕਟ ਖਤਮ ਕੀਤਾ ਜਾਵੇ। ਇਹਨਾਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਰੋਸ ਵਿਅਕਤ ਕੀਤਾ ਜਾਵੇਗਾ। 

ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਜਿਆਦਾ ਗਰਮੀ ਪੈਣ ਕਾਰਨ ਕੁਝ ਕਣਕ ਦੇ ਦਾਣੇ ਵਿਕਸਿਤ ਨਹੀਂ ਹੋਏ, ਉਸਦਾ ਬਹਾਨਾ ਬਣਾ ਕੇ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਨਿੱਜੀ ਵਪਾਰੀਆਂ ਨੂੰ ਲੁਟਾਉਣਾ ਚਾਹੁੰਦੀ ਹੈ,ਇਸ ਲਈ ਕਣਕ ਦੀ ਖਰੀਦ ਬੰਦ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਣਕ ਖਰੀਦ ਦੇ ਨਿਯਮਾਂ ਵਿੱਚ ਢਿੱਲ ਦੇਵੇ ਤੇ ਕਣਕ ਪੂਰੇ ਭਾਅ ਉੱਤੇ ਖਰੀਦੇ ਨਹੀਂ ਤਾਂ 25 ਅਪ੍ਰੈਲ ਨੂੰ ਰੇਲਾਂ ਰੋਕੀਆਂ ਜਾਣਗੀਆਂ,ਲੋਕਾਂ ਦੀ ਪ੍ਰੇਸ਼ਾਨੀ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਬਾਜ ਸਿੰਘ ਸਾਰੰਗੜਾ,ਗੁਰਲਾਲ ਸਿੰਘ, ਲਖਵਿੰਦਰ ਸਿੰਘ ਡਾਲਾ,ਕੰਧਾਰਾ ਸਿੰਘ ਭੋਏਵਾਲ,ਬਲਦੇਵ ਸਿੰਘ ਬੱਗਾ, ਡਾ:ਕੰਵਰਦਲੀਪ ਸਿੰਘ,ਸਵਿੰਦਰ ਸਿੰਘ ਰੂਪੋਵਾਲੀ,ਸੁਖਦੇਵ ਸਿੰਘ ਚਾਟੀਵਿੰਡ,ਗੁਰਭੇਜ ਸਿੰਘ ਝੰਡੇ, ਅਮਰਦੀਪ ਸਿੰਘ ਗੋਪੀ ਆਦਿ ਜਿਲ੍ਹਾ ਆਗੂਆਂ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget