ਪੜਚੋਲ ਕਰੋ

ਪੀਏਯੂ 'ਚ ਆਨਲਾਈਨ ਸ਼ੁਰੂ ਹੋਇਆ ਕਿਸਾਨ ਮੇਲਾ, ਕੈਪਟਨ ਨੇ ਕੀਤਾ ਉਦਘਾਟਨ

ਕੋਰੋਨਾਵਾਇਰਸ ਕਰਕੇ ਇਸ ਸਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਲੱਗਣ ਵਾਲਾ ਸਲਾਵਾ ਕਿਸਾਨ ਮੇਲਾ ਵਰਚੁਅਲ ਸ਼ੁਰੂ ਹੋਇਆ। ਇਸ ਮੇਲੇ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਹੀ ਉਦਘਾਟਨ ਕੀਤਾ।

ਲੁਧਿਆਣਾ: ਕੋਰੋਨਾਵਾਇਰਸ ਕਰਕੇ ਇਸ ਸਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਲੱਗਣ ਵਾਲਾ ਸਲਾਵਾ ਕਿਸਾਨ ਮੇਲਾ ਵਰਚੁਅਲ ਸ਼ੁਰੂ ਹੋਇਆ। ਇਸ ਮੇਲੇ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਹੀ ਉਦਘਾਟਨ ਕੀਤਾ। ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਵੀ ਇਸ ਮੇਲੇ ਵਿੱਚ ਆਨਲਾਈਨ ਸ਼ਿਰਕਤ ਕੀਤੀ। ਜਿਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੀਡੀ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ, ਸਣੇ ਕਈ ਵੱਡੇ ਲੋਕ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਹੋਰ ਅਧਿਕਾਰੀ ਹਾਜ਼ਰ ਹੋਏ। ਦੱਸ ਦਈਏ ਕਿ ਕੋਰੋਨਾ ਕਰਕੇ ਯੂਨੀਵਰਸਿਟੀ 'ਚ ਇਕੱਠ ਨਹੀਂ ਕੀਤਾ ਗਿਆ ਪਰ ਕਿਸਾਨਾਣ ਨੂੰ ਤਕਨੀਕੀ ਬੀਜ. ਸਿਚਾਈ ਅਤੇ ਮਸ਼ੀਨਰੀ ਦੀ ਸਾਰੀ ਜਾਣਕਾਰੀ ਆਨਲਾਈਨ ਮੁਹੱਇਆ ਕਰਵਾਈ ਜਾਏਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਤਕਨੀਕੀ ਮਾਹਰਾਂ ਦੀ ਟੀਮ ਨੂੰ ਖਾਸ ਤੌਰ 'ਤੇ ਇਸ ਮੇਲੇ ਲਈ ਲਾਇਆ ਗਿਆ ਹੈ। ਇਹ ਟੀਮ ਦਿਨ-ਰਾਤ ਕੰਮ ਕਰਕੇ ਇਸ ਵਰਚੂਅਲ ਮੇਲੇ ਨੂੰ ਕਾਮਯਾਬ ਬਣਾਉਣ ਦੀਆਂ ਕੋਸ਼ਿਸ਼ਾਂ ਕਰੇਗੀ। ਇਸ ਦੇ ਲਈ www.kisanmela.pau.edu ਲਿੰਕ ਦਿੱਤਾ ਗਿਆ ਹੈ, ਜਿਸ 'ਤੇ ਕਿਸਾਨ ਮੇਲੇ ਦਾ ਹਿੱਸਾ ਬਣ ਸਕਦੇ ਹਾਂ। ਇਸ ਮੇਲਾ 18 ਤੋਂ 19 ਸਤੰਬਰ ਤਕ ਚਲੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget