ਪੜਚੋਲ ਕਰੋ

ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

Punjab News: ਕੌਮੀ ਇਨਸਾਫ਼ ਮੋਰਚਾ (QIM) ਨੇ ਅੱਜ ਫਤਿਹਗੜ੍ਹ ਸਾਹਿਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਰੇਲ ਰੋੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ।

Punjab News: ਕੌਮੀ ਇਨਸਾਫ਼ ਮੋਰਚਾ (QIM) ਨੇ ਅੱਜ ਫਤਿਹਗੜ੍ਹ ਸਾਹਿਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਰੇਲ ਰੋੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਈ ਸੰਗਠਨਾਂ ਦੇ ਪ੍ਰਤੀਨਿਧੀ ਅਤੇ ਸਮਰਥਕ ਸਵੇਰੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਇਕੱਠੇ ਹੋਏ।

ਫਿਰ ਉਨ੍ਹਾਂ ਨੇ ਅੰਬਾਲਾ-ਲੁਧਿਆਣਾ ਰੇਲਵੇ ਟਰੈਕ ਨੂੰ ਜਾਮ ਕਰਕੇ ਧਰਨਾ ਦਿੱਤਾ। ਇਹ ਵਿਰੋਧ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। ਇਹ ਮਾਰਚ ਮਾਧੋਪੁਰ ਚੌਕ ਤੱਕ ਗਿਆ, ਜਿੱਥੇ ਰੇਲਵੇ ਟਰੈਕ ਬਲਾਕ ਕਰ ਦਿੱਤਾ ਗਿਆ।

ਇਸ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪਟੜੀਆਂ 'ਤੇ ਅਤੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅਧਿਕਾਰੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਵਿਰੋਧ ਪ੍ਰਦਰਸ਼ਨ ਰੇਲਵੇ ਸੇਵਾਵਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਸਮੇਂ ਵੱਡੀ ਗਿਣਤੀ ਵਿੱਚ ਸਮਰਥਕ ਪਟੜੀਆਂ 'ਤੇ ਪਹੁੰਚ ਗਏ ਹਨ।

ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਰਿਹਾਅ ਨਾ ਹੋਣਾ ਬੇਇਨਸਾਫ਼ੀ

ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਨੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਨੂੰ ਸਲਾਖਾਂ ਪਿੱਛੇ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਮੁੱਢਲੇ ਸਿਧਾਂਤਾਂ ਦੀ ਸਿੱਧੀ ਉਲੰਘਣਾ ਹੈ। ਮੋਰਚੇ ਨੇ ਇੱਕ ਹੋਰ ਮਹੱਤਵਪੂਰਨ ਮੰਗ ਵੀ ਕੀਤੀ: ਕਿ "ਕਾਲੀ ਸੂਚੀ" ਵਿੱਚ ਸੂਚੀਬੱਧ ਲਗਭਗ 20,000 ਸਿੱਖਾਂ ਦੇ ਨਾਮ ਤੁਰੰਤ ਹਟਾਏ ਜਾਣ।

ਇਨ੍ਹਾਂ ਸਿੰਘਾਂ ਦੀ ਰਿਹਾਈ ਦੀ ਮੰਗ

ਬਲਵੰਤ ਸਿੰਘ ਰਾਜੋਆਣਾ
ਜਗਤਾਰ ਸਿੰਘ ਹਵਾਰਾ
ਜਗਤਾਰ ਸਿੰਘ ਤਾਰਾ
ਪਰਮਜੀਤ ਸਿੰਘ ਭਿਓਰਾ
ਸਾਂਸਦ ਅੰਮ੍ਰਿਤਪਾਲ ਸਿੰਘ

Advertisement

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget