ਪੜਚੋਲ ਕਰੋ

ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਕਿਸਾਨ ਕਰਨਗੇ ਲਖੀਮਪੁਰ ਖੀਰੀ ਵੱਲ ਕੂਚ, ਗਵਾਹਾਂ ਨੂੰ ਧਮਕਾਉਣ ਮਗਰੋਂ ਕਿਸਾਨਾਂ ਨੂੰ ਚੜ੍ਹਿਆ ਗੁੱਸਾ

Farmer protest: ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਣ ਦਾ ਮੁੱਦਾ ਅਜੇ ਠੰਢਾ ਨਹੀਂ ਪਿਆ। ਇੱਕ ਵਾਰ ਕਿਸਾਨ ਜਥੇਬੰਦੀਆਂ ਨੇ ਇਸ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਹੈ।


ਮਨਪ੍ਰੀਤ ਕੌਰ ਦੀ ਰਿਪੋਰਟ
Farmer protest: ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਣ ਦਾ ਮੁੱਦਾ ਅਜੇ ਠੰਢਾ ਨਹੀਂ ਪਿਆ। ਇੱਕ ਵਾਰ ਕਿਸਾਨ ਜਥੇਬੰਦੀਆਂ ਨੇ ਇਸ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਹੈ। ਇਸ ਕੇਸ ਦੇ ਗਵਾਹਾਂ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ, ਰਾਜਸਥਾਨ ਦੇ ਕਿਸਾਨ ਆਗੂ 24 ਅਪ੍ਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਸ਼ਕਤੀ ਪ੍ਰਦਰਸ਼ਨ ਕਰਨਗੇ। ਇਸ ਲਈ ਕਿਸਾਨ ਆਗੂਆਂ ਵੱਲੋਂ ਸਾਰੀਆਂ ਯੂਨੀਅਨਾਂ ਨੂੰ ਘੱਟੋ-ਘੱਟ ਇੱਕ ਵਾਹਨ ਨਾਲ ਜਾਣ ਲਈ ਕਿਹਾ ਗਿਆ ਹੈ।

ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਵਿੱਚ ਬੇਕਸੂਰ ਕਿਸਾਨਾਂ ਨੂੰ ਵਾਹਨਾਂ ਦੀ ਲਪੇਟ ਵਿੱਚ ਲੈ ਲਿਆ ਗਿਆ। ਕਿਸਾਨ ਸ਼ਹੀਦ ਹੋਏ। ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਹੈ। ਇਸ ਕੇਸ ਦੇ ਗਵਾਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਕਿਸਾਨਾਂ ਦਾ ਵਫ਼ਦ ਇਨ੍ਹਾਂ ਗਵਾਹਾਂ ਨੂੰ ਮਿਲਣ ਲਈ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 3 ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਚੰਡੀਗੜ੍ਹ ਦੇ ਕਿਸਾਨ ਸ਼ਾਮਲ ਹੋਣਗੇ।

ਕਿਸਾਨ ਆਗੂ ਨੇ ਦੱਸਿਆ ਕਿ 24 ਅਪਰੈਲ ਨੂੰ ਕਿਸਾਨ ਯੂਨੀਅਨ ਅੰਬਾਲਾ ਦੇ ਜੀਟੀ ਰੋਡ ’ਤੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਇਕੱਤਰ ਹੋ ਕੇ ਲਖੀਮਪੁਰ ਖੀਰੀ ਜਾਣਗੇ। ਇਸ ਦੇ ਨਾਲ ਹੀ ਹੋਰਨਾਂ ਰਾਜਾਂ ਦੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸੀਰੀਆਂ ਜਥੇਬੰਦੀ ਘੱਟੋ-ਘੱਟ ਇੱਕ ਵਾਹਨ ਲੈ ਕੇ ਇੱਥੇ ਪੁੱਜਣ ਤਾਂ ਜੋ ਸਾਰੇ ਲਖੀਮਪੁਰ ਖੀਰੀ ਜਾ ਸਕਣ।

ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਉਸ ਨੂੰ ਹਾਲ ਹੀ ਵਿੱਚ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ। ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਭਲਕੇ ਫਿਰ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget