ਪੜਚੋਲ ਕਰੋ

ਟੋਲ ਪਲਾਜ਼ਾ ਵਾਲੇ ਲੈ ਬੇਠੇ ਕਿਸਾਨਾਂ ਨਾਲ ਪੰਗਾ, ਪੁੱਛੋ ਨਾ ਫਿਰ ਕੀ ਹੋਇਆ...

ਬਠਿੰਡਾ ਨੈਸ਼ਨਲ ਹਾਈਵੇ ਨੰਬਰ 7 'ਤੇ ਬਰਨਾਲਾ ਜ਼ਿਲ੍ਹੇ ਦੀ ਹੱਦ 'ਤੇ ਪੈਂਦੇ ਪਿੰਡ ਬਡਬਰ ਵਿੱਚ ਟੋਲ ਪਲਾਜ਼ਾ ਦੇ ਕਰਮਚਾਰੀਆਂ ਵੱਲੋਂ ਕਿਸਾਨ ਲੀਡਰਾਂ ਨਾਲ ਦੁਰਵਿਵਹਾਰ ਕੀਤਾ ਗਿਆ।

ਚੰਡੀਗੜ: ਬਠਿੰਡਾ ਨੈਸ਼ਨਲ ਹਾਈਵੇ ਨੰਬਰ 7 'ਤੇ ਬਰਨਾਲਾ ਜ਼ਿਲ੍ਹੇ ਦੀ ਹੱਦ 'ਤੇ ਪੈਂਦੇ ਪਿੰਡ ਬਡਬਰ ਵਿੱਚ ਟੋਲ ਪਲਾਜ਼ਾ ਦੇ ਕਰਮਚਾਰੀਆਂ ਵੱਲੋਂ ਕਿਸਾਨ ਲੀਡਰਾਂ ਨਾਲ ਦੁਰਵਿਵਹਾਰ ਕਰਨ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਡ ਜਾਮ ਕਰਕੇ ਧਰਨਾ ਲਾਇਆ ਗਿਆ। ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੇ ਆਗੂ ਇਸ ਟੋਲ ਪਲਾਜ਼ੇ ਤੋਂ ਕਈ ਵਾਰ ਲੰਘੇ ਹਨ। ਇਸ ਦੌਰਾਨ ਟੋਲ ਕਰਮਚਾਰੀਆਂ ਵੱਲੋਂ ਉਨ੍ਹਾਂ ਦੇ ਆਗੂਆਂ ਨਾਲ ਭੱਦੀ ਸ਼ਬਦਾਵਲੀ ਵਰਤਦੇ ਹੋਏ ਦੁਰਵਿਵਹਾਰ ਕੀਤਾ ਗਿਆ ਹੈ। ਕਈ ਵਾਰ ਟੋਲ ਕੰਪਨੀ ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣੂੰ ਕਰਵਾਉਣ ਦੇ ਬਾਵਜੂਦ ਕਰਮਚਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਦੁਰਵਿਵਹਾਰ ਕਰਨਾ ਬੰਦ ਨਹੀਂ ਕੀਤਾ ਗਿਆ। ਟੋਲ ਪਲਾਜ਼ਾ ਵਾਲੇ ਲੈ ਬੇਠੇ ਕਿਸਾਨਾਂ ਨਾਲ ਪੰਗਾ, ਪੁੱਛੋ ਨਾ ਫਿਰ ਕੀ ਹੋਇਆ... ਇਸ ਧਰਨੇ ਦੌਰਾਨ ਕਿਸਾਨ ਯੂਨੀਅਨ ਨੇ ਇਸ ਮਾਰਗ 'ਤੇ ਲੰਘਣ ਵਾਲੇ ਕਿਸੇ ਵੀ ਰਾਹਗੀਰ ਦੀ ਪਰਚੀ ਕਟਵਾਏ ਬਗੈਰ ਹੀ ਲੰਘਾਇਆ। ਕਿਸਾਨਾਂ ਨੇ ਕਿਹਾ ਕਿ ਜੇਕਰ ਇਹ ਦੁਰਵਿਵਹਾਰ ਬੰਦ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਧਰ, ਇਸ ਸਬੰਧੀ ਟੋਲ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਜਿਸ ਗੱਡੀ 'ਤੇ ਕਿਸਾਨ ਯੂਨੀਅਨ ਦਾ ਝੰਡਾ ਲੱਗਿਆ ਹੋਵੇਗਾ, ਉਸ ਦੀ ਪਰਚੀ ਨਹੀਂ ਕੱਟੀ ਜਾਵੇਗੀ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼! ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ...
ਪੰਜਾਬ 'ਚ ਸਿਆਸੀ ਹਲਚਲ ਤੇਜ਼! ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Embed widget