ਪੜਚੋਲ ਕਰੋ

ਖ਼ਾਲਿਸਤਾਨੀ ਹਰਮਿੰਦਰ ਮਿੰਟੂ ਜੇਲ੍ਹ 'ਚੋਂ ਫ਼ਰਾਰ

ਚੰਡੀਗੜ੍ਹ: ਨਾਭਾ ਦੀ ਅੱਤ ਸੁਰੱਖਿਆ ਜੇਲ੍ਹ ਵਿੱਚੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਹਰਮਿੰਦਰ ਸਿੰਘ ਮਿੰਟੂ ਵੀ ਫ਼ਰਾਰ ਹੋ ਗਿਆ ਹੈ। ਮਿੰਟੂ ਨੂੰ ਦੋ ਸਾਲ ਪਹਿਲਾਂ ਥਾਈਲੈਂਡ ਵਿੱਚੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਗਿਆ ਸੀ। 48 ਸਾਲ ਦੇ ਹਰਮਿੰਦਰ ਸਿੰਘ ਮਿੰਟੂ ਦਹਿਸ਼ਤਗਰਦ ਸੰਗਠਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਹੈ। ਪੁਲਿਸ ਦੀ ਲਿਸਟ ਅਨੁਸਾਰ ਮਿੰਟੂ ਕਈ ਅਹਿਮ ਮਾਮਲਿਆਂ ਵਿੱਚ ਲੋੜੀਂਦਾ ਸੀ। ਇਨ੍ਹਾਂ ਵਿੱਚੋਂ 2008 ਡੇਰਾ ਮੁਖੀ ਉੱਤੇ ਹੋਇਆ ਹਮਲਾ ਤੇ ਹਲਵਾਰਾ ਏਅਰ ਫੋਰਸ ਸਟੇਸ਼ਨ ਨੇੜੇ ਤੋਂ ਬਰਾਮਦ ਹੋਏ ਅਸਲੇ ਦਾ ਕੇਸ ਵੀ ਸ਼ਾਮਲ ਹੈ। ਮਿੰਟੂ ਕਿਸੇ ਸਮੇਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁਖੀ ਵਧਾਵਾ ਸਿੰਘ ਦਾ ਸਾਥੀ ਸੀ ਪਰ 2009 ਵਿੱਚ ਉਸ ਨੇ ਵੱਖ ਹੋ ਕੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਗਠਨ ਕੀਤਾ। ਥਾਈਲੈਂਡ ਵਿੱਚ ਮਿੰਟੂ ਨੂੰ ਮਲੇਸ਼ੀਆ ਦੇ ਜਾਅਲੀ ਪਾਸਪੋਰਟ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਿੰਟੂ ਮਲੇਸ਼ੀਆ ਦੇ ਬਣੇ ਹੋਏ ਗੁਰਦੀਪ ਸਿੰਘ ਦੇ ਪਾਸਪੋਰਟ ਉੱਤੇ ਸਫ਼ਰ ਕਰ ਰਿਹਾ ਸੀ। ਪੰਜਾਬ ਪੁਲਿਸ ਦੇ ਰਿਕਾਰਡ ਅਨੁਸਾਰ ਮਿੰਟੂ ਨੇ 2010 ਵਿੱਚ ਸੰਗਠਨ ਦੀ ਮਜ਼ਬੂਤੀ ਲਈ ਯੂਰਪ ਦੀ ਯਾਤਰਾ ਕੀਤੀ ਤੇ ਇੱਥੋਂ ਹੀ ਉਸ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਨਾਲ ਸੰਪਰਕ ਬਣਿਆ। ਯੂਰਪ ਤੋਂ ਬਾਅਦ ਮਿੰਟੂ ਨੇ ਆਪਣਾ ਟਿਕਾਣਾ ਥਾਈਲੈਂਡ ਨੂੰ ਬਣਿਆ। ਇੱਥੋਂ ਹੀ ਉਹ ਅਕਸਰ ਪਾਕਿਸਤਾਨ ਦੀ ਯਾਤਰਾ ਕਰਦਾ ਸੀ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget