ਪੜਚੋਲ ਕਰੋ

ਵਿਧਾਨ ਸਭਾ 'ਚ ਨਵਜੋਤ ਸਿੱਧੂ ਦੀ ਸੀਟ ਖਿਸਕੀ ਪਿੱਛੇ, ਸੁਖਬੀਰ ਦੀ ਢੀਂਡਸਾ ਨੇ ਮੱਲੀ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪਿਛਲੇ ਸਮੇਂ ਦੌਰਾਨ ਹੋਈ ਸਿਆਸੀ ਹਲਚਲ ਕਰਕੇ ਇਸ ਵਾਰ ਹਾਊਸ ਵਿੱਚ ਕਈ ਤਬਦੀਲੀਆਂ ਨਜ਼ਰ ਆਉਣਗੀਆਂ। ਕਾਂਗਰਸ ਪਾਰਟੀ ਨੇ ਵਿਧਾਇਕਾਂ ਦਾ ਸਿਟਿੰਗ ਪਲਾਨ ਵਿਧਾਨ ਸਭਾ ਵਿੱਚ ਜਮ੍ਹਾ ਕਰਾ ਦਿੱਤਾ ਹੈ। ਇਸ ਮੁਤਾਬਕ ਨਵਜੋਤ ਸਿੱਧੂ ਹੁਣ ਮੰਤਰੀਆਂ ਵਿੱਚ ਨਹੀਂ ਬਲਕਿ ਵਿਧਾਇਕਾਂ ਵਿੱਚ ਬੈਠਣਗੇ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪਿਛਲੇ ਸਮੇਂ ਦੌਰਾਨ ਹੋਈ ਸਿਆਸੀ ਹਲਚਲ ਕਰਕੇ ਇਸ ਵਾਰ ਹਾਊਸ ਵਿੱਚ ਕਈ ਤਬਦੀਲੀਆਂ ਨਜ਼ਰ ਆਉਣਗੀਆਂ। ਕਾਂਗਰਸ ਪਾਰਟੀ ਨੇ ਵਿਧਾਇਕਾਂ ਦਾ ਸਿਟਿੰਗ ਪਲਾਨ ਵਿਧਾਨ ਸਭਾ ਵਿੱਚ ਜਮ੍ਹਾ ਕਰਾ ਦਿੱਤਾ ਹੈ। ਇਸ ਮੁਤਾਬਕ ਨਵਜੋਤ ਸਿੱਧੂ ਹੁਣ ਮੰਤਰੀਆਂ ਵਿੱਚ ਨਹੀਂ ਬਲਕਿ ਵਿਧਾਇਕਾਂ ਵਿੱਚ ਬੈਠਣਗੇ। ਸਿਟਿੰਗ ਪਲਾਨ ਮੁਤਾਬਕ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਸੀਟ ਵਿਧਾਇਕ ਰਾਕੇਸ਼ ਪਾਂਡੇ ਤੋਂ ਬਾਅਦ ਰੱਖੀ ਗਈ ਹੈ। ਕੈਬਨਿਟ ਮੰਤਰੀਆਂ ਦੀਆਂ ਸੀਟਾਂ ਤੋਂ ਬਾਅਦ ਲੁਧਿਆਣਾ ਨਾਰਥ ਤੋਂ ਪੰਜ ਵਾਰ ਦੇ ਵਿਧਾਇਕ ਰਾਕੇਸ਼ ਪਾਂਡੇ ਨੂੰ ਪਹਿਲੀ ਸੀਟ ਦਿੱਤੀ ਗਈ ਤੇ ਨਵਜੋਤ ਸਿੱਧੂ ਨੂੰ ਦੂਜੀ ਸੀਟ ਮਿਲੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀਆਂ ਸੀਟਾਂ ਵਿੱਚ ਵੀ ਫੇਰਬਦਲ ਹੋਏ ਹਨ ਕਿਉਂਕਿ ਸੁਖਬੀਰ ਬਾਦਲ ਲੋਕ ਸਭਾ ਮੈਂਬਰ ਬਣਨ ਕਰਕੇ ਹੁਣ ਜਲਾਲਾਬਾਦ ਤੋਂ ਵਿਧਾਇਕ ਵਜੋਂ ਅਸਤੀਫ਼ਾ ਦੇ ਚੁੱਕੇ ਹਨ। ਉਨ੍ਹਾਂ ਦੀ ਸੀਟ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੂੰ ਦਿੱਤੀ ਗਈ ਹੈ। ਅਕਾਲੀ ਦਲ ਵੱਲੋਂ ਵਿਧਾਇਕਾਂ ਦੇ ਸਿਟਿੰਗ ਪਲਾਨ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਪਰਮਿੰਦਰ ਢੀਂਡਸਾ ਦੀ ਸੀਟ ਰੱਖੀ ਗਈ ਹੈ ਜੋ ਪਹਿਲਾਂ ਸੁਖਬੀਰ ਬਾਦਲ ਦੀ ਹੁੰਦੀ ਸੀ। ਢੀਂਡਸਾ ਤੋਂ ਬਾਅਦ ਬਿਕਰਮ ਮਜੀਠੀਆ ਤੇ ਉਸ ਤੋਂ ਪਿੱਛੇ ਸ਼ਰਨਜੀਤ ਢਿੱਲੋਂ ਨੂੰ ਸੀਟ ਦਿੱਤੀ ਗਈ ਹੈ। ਹਾਊਸ ਵਿੱਚ ਸੀਟਾਂ ਦੀ ਅਲਾਟਾਮੈਂਟ ਪਾਰਟੀ ਦੇ ਹੱਥ ਹੁੰਦੀ ਹੈ। ਪਾਰਟੀ ਸੀਟਾਂ ਦੀ ਲਿਸਟ ਬਣਾ ਕੇ ਵਿਧਾਨ ਸਭਾ ਵਿੱਚ ਜਮ੍ਹਾਂ ਕਰਵਾਉਂਦੀ ਹੈ। ਵਿਧਾਇਕ ਉਨ੍ਹਾਂ ਮੁਤਾਬਕ ਹੀ ਹਾਊਸ ਵਿੱਚ ਬੈਠਦੇ ਹਨ।

ਟਾਪ ਹੈਡਲਾਈਨ

Batala 'ਚ ਖਾਲੀ ਪਲਾਟ ’ਚੋਂ ਮਿਲੀ ਬਰਖ਼ਾਸਤ ਪੁਲਿਸ ਮੁਲਾਜ਼ਮ ਦੀ ਲਾਸ਼ , 18 ਅਗਸਤ ਤੋਂ ਸੀ ਲਾਪਤਾ 
Batala 'ਚ ਖਾਲੀ ਪਲਾਟ ’ਚੋਂ ਮਿਲੀ ਬਰਖ਼ਾਸਤ ਪੁਲਿਸ ਮੁਲਾਜ਼ਮ ਦੀ ਲਾਸ਼ , 18 ਅਗਸਤ ਤੋਂ ਸੀ ਲਾਪਤਾ 
Kabaddi player Gurjeet Toot ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, CM ਮਾਨ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ 
Kabaddi player Gurjeet Toot ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, CM ਮਾਨ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਵੱਡਾ ਐਲਾਨ, 117 ਸੀਟਾਂ 'ਤੇ ਲੜਨਗੇ ਚੋਣ; ਜਨਰਲ ਸਕੱਤਰ ਬੋਲੇ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਵੱਡਾ ਐਲਾਨ, 117 ਸੀਟਾਂ 'ਤੇ ਲੜਨਗੇ ਚੋਣ; ਜਨਰਲ ਸਕੱਤਰ ਬੋਲੇ...
Punjab School Holidays : ਪੰਜਾਬ ਦੇ ਸਕੂਲਾਂ ’ਚ 5 ਦਿਨ ਲਗਾਤਾਰ ਛੁੱਟੀਆਂ? ਜਾਣੋ ਪੂਰੀ ਲਿਸਟ
Punjab School Holidays : ਪੰਜਾਬ ਦੇ ਸਕੂਲਾਂ ’ਚ 5 ਦਿਨ ਲਗਾਤਾਰ ਛੁੱਟੀਆਂ? ਜਾਣੋ ਪੂਰੀ ਲਿਸਟ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
Embed widget