ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਖੂਬ ਪੱਕੀ ਹਰਸਿਮਰਤ ਬਾਦਲ ਦੀ ਖਿੱਚੜੀ, ਆਖਰ ਸੱਚ ਆਇਆ ਸਾਹਮਣੇ

ਨਵੀਂ ਦਿੱਲੀ: ਖਿੱਚੜੀ ਭਾਰਤ ਦਾ ਕੌਮੀ ਭੋਜਨ ਨਹੀਂ ਬਣੇਗੀ। ਇਸ ਸਬੰਧੀ ਸਰਕਾਰ ਵੱਲੋਂ ਸਫਾਈ ਦਿੱਤੀ ਗਈ ਹੈ। ਕੇਂਦਰੀ ਫੂਡ ਮੰਤਰੀ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਸਾਫ ਕੀਤਾ ਹੈ ਕਿ ਖਿੱਚੜੀ ਨੂੰ ਕੌਮੀ ਭੋਜਨ ਨਹੀਂ ਬਣਾਇਆ ਜਾਵੇਗਾ।
Enough Khichdi cooked up on a fictitious 'National Dish’. It has only been put for a record entry in #WorldFoodIndia.
— Harsimrat Kaur Badal (@HarsimratBadal_) November 1, 2017
ਦਰਅਸਲ ਮਾਮਲਾ ਇਹ ਹੈ ਕਿ ਵਰਲਡ ਫੂਡ ਫੈਸਟੀਵਲ ਦੇ ਦਰਮਿਆਨ ਇਹ ਖ਼ਬਰ ਚਰਚਾ 'ਚ ਆਈ ਸੀ ਕਿ ਖਿੱਚੜੀ ਨੂੰ ਕੌਮੀ ਭੋਜਨ ਬਣਾਉਣ ਦੀ ਤਿਆਰੀ ਹੈ ਪਰ ਹਰਸਿਮਰਤ ਬਾਦਲ ਨੇ ਇਸ ਤੋਂ ਇਨਾਕਰ ਕੀਤਾ ਹੈ।
  ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਵਿਸ਼ਵ ਰਿਕਾਰਡ ਬਣਾਉਣ ਲਈ ਇਸ ਨੂੰ ਭਾਰਤ ਵੱਲੋਂ ਐਂਟਰੀ ਦਿੱਤੀ ਗਈ ਹੈ। ਵਰਲਡ ਫੂਡ ਫੈਸਟੀਵਲ 'ਚ ਵੱਡੀ ਪੱਧਰ 'ਤੇ ਇਸ ਦੀ ਚਰਚਾ ਹੋਈ ਹੈ ਤੇ ਦਿੱਲੀ 'ਚ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਮੰਨੇ ਪ੍ਰਮੰਨੇ ਸ਼ੈਫ ਸੰਜੀਵ ਕਪੂਰ ਫੂਡ ਫੈਸਟੀਵਲ 'ਚ 800 ਕਿਲੋ ਖਿਚੜੀ ਬਣਾ ਰਹੇ ਹਨ। ਖਿਚੜੀ ਬਣਾਉਣ ਲਈ 1000 ਲੀਟਰ ਤੇ ਹਜ਼ਾਰ ਫੁੱਟ ਚੌੜੀ ਸਮਰੱਥਾ ਵਾਲੀ ਕਹਾੜੀ ਦੀ ਵਰਤੋਂ ਕੀਤੀ ਜਾਏਗੀ। ਦੱਸਣਯੋਗ ਹੈ ਕਿ ਖਿਚੜੀ ਨੂੰ ਕੌਮੀ ਭੋਜਨ ਬਣਾਉਣ ਨੂੰ ਲੈ ਕੇ ਚਰਚਾ ਇਸ ਕਰਕੇ ਭਖ਼ੀ ਕਿਉਂਕਿ ਬੀਜੇਪੀ ਦੀ ਸਰਕਾਰ 'ਚ ਹੋਰ ਮਸਲਿਆਂ 'ਤੇ ਇਸ ਤਰ੍ਹਾਂ ਦਾ ਰੁਖ ਅਪਣਾਇਆ ਜਾਂਦਾ ਰਿਹਾ ਹੈ। ਜਾਣੋ ਸੋਸ਼ਲ ਮੀਡੀਆ 'ਤੇ ਕਿਵੇਂ ਪੱਕੀ ਖਿੱਚੜੀ? Which is more important? 1. Making sure all Indians are getting food? OR 2. Announcing Khichdi as our National Food?#Khichdi pic.twitter.com/mPR9L3ko20 — Rijoy (@iamrijoy) November 1, 2017 Till now we were observing Jumlo ki #Khichdi, with Khichri as National Food we will now experience Birbal ki Khichri pic.twitter.com/SvD2mIUAZw — Jaane bhi do Yaaro (@mat_jane_de_yar) November 1, 2017 Today's dinner decision was easy.. #khichdi Btw, in a diverse nation like ours, there can be NO national food! Jingoism touched a new high!! — Gunja Kapoor (@gunjakapoor) November 1, 2017 My North Indian friends say #Khichdi is eaten when one is sick. If so, then I understand & applaud govt's move. The nation needs it, badly. — hopeful cynic (@VoiceofGauri) November 1, 2017 #Khichdi should be exempt from GST then, right? — Faye DSouza (@fayedsouza) November 1, 2017 & now the debate is on #khichdi. Gosh, I think I am done for today. pic.twitter.com/kOMIlN6KKJ — Rishabh Sharma (@S_Rishabh) November 1, 2017
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

ਇਕੱਠੇ ਹੋਏ ਕਰਨ ਤੇ ਅਰਜਨ , ਕੀ ਸੀ ਕਲੇਸ਼ ? ਹੁਣ ਪਏਗਾ ਗਾਹਕੇਕ ਫੜ ਨੱਚਣ ਲੱਗੀ ਕੰਗਨਾ , ਵੇਖੋ ਆਖ਼ਰ ਕੀ ਹੋ ਗਿਆਛੁੱਟੀ ਤੇ ਦਿਲਜੀਤ ਦੋਸਾਂਝ, ਵੀਡਿਓ ਵੇਖ ਖੁਸ਼ ਹੋਏਗਾ ਮਨਸਰਤਾਜ ਨੂੰ ਲਖਨਊ 'ਚ ਮਿਲਿਆ ਪਿਆਰ , ਨਵਾਬਾਂ ਦੇ ਸ਼ਹਿਰ 'ਚ ਛਾਏ ਸਰਤਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget