ਪੜਚੋਲ ਕਰੋ

ਹਿਮਾਚਲ ਦੀ ਬਰਫਬਾਰੀ ਨੇ ਪੰਜਾਬ ਨੂੰ ਵੀ ਬਣਾਇਆ ਸ਼ਿਮਲਾ

ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੇ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਕਾਫੀ ਹੇਠ ਜਾਣ ਨਾਲ ਗੁਆਂਢੀ ਸੂਬੇ ਪੰਜਾਬ ‘ਚ ਠੰਢ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ‘ਚ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ: ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੇ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਕਾਫੀ ਹੇਠ ਜਾਣ ਨਾਲ ਗੁਆਂਢੀ ਸੂਬੇ ਪੰਜਾਬ ‘ਚ ਠੰਢ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹਿਮਾਚਲ ਦੇ ਕੇਲੌਂਗ ‘ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 12 ਡਿਗਰੀ ਹੇਠ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕਿਨੌਰ ਜ਼ਿਲ੍ਹਾ ਦੇ ਕਾਪਲਾ ‘ਚ ਘੱਟੋ-ਘੱਟ ਤਾਪਮਾਨ ਸਿਫਰ ਤੋਂ 1.2 ਡਿਗਰੀ ਰਿਕਾਰਡ ਕੀਤਾ ਗਿਆ। ਇਸ ਕਰਕੇ ਪੰਜਾਬ ਤੇ ਹਰਿਆਣਾ ‘ਚ ਵੀ ਠੰਢ ਕਾਫੀ ਵਧ ਗਈ ਹੈ। ਪੰਜਾਬ ‘ਚ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ 'ਚ ਘੱਟੋ ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਔਸਤ ਤੋਂ ਦੋ ਡਿਗਰੀ ਘੱਟ ਹੈ। ਜਦੋਂ ਕਿ ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ (7), ਗੁਰਦਾਸਪੁਰ (6.4), ਹਲਵਾਰਾ (6.1), ਫਰੀਦਕੋਟ (6) ਤੇ ਆਦਮਪੁਰ (6.2) ਵੀ ਸੀਤ ਲਹਿਰ ਦੀ ਲਪੇਟ ‘ਚ ਹਨ। ਅੰਮ੍ਰਿਤਸਰ ਤੇ ਪਠਾਨਕੋਟ ‘ਚ ਘੱਟੋ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੇ 9.9 ਡਿਗਰੀ ਸੈਲਸੀਅਸ ਰਿਹਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ‘ਚ ਘੱਟੋ ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਖਾਸ ਗੱਲ ਇਹ ਹੈ ਕਿ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ‘ਚ ਜੇਕਰ ਬਰਫਬਾਰੀ ਤੇ ਮੀਂਹ ਪੈਂਦਾ ਹੈ ਤਾਂ ਪੰਜਾਬ ਤੇ ਹਰਿਆਣਾ ‘ਚ ਤਾਪਮਾਨ ਹੋਰ ਹੇਠਾਂ ਆਉਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

CM ਮਾਨ ਦੇ ਹਲਕੇ 'ਚ ਟਾਵਰ 'ਤੇ ਚੜ੍ਹਿਆ ਬੇਰੋਜ਼ਗਾਰ ਅਧਿਆਪਕ ,ਕਿਹਾ-ਨਿਯੁਕਤੀ ਪੱਤਰ ਦਿਓ, ਤਦ ਹੀ ਹੇਠਾਂ ਉਤਰਾਂਗਾ

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 

Punjab News: ਮਜੀਠੀਆ ਮਾਮਲੇ 'ਤੇ ਵੱਡਾ ਅਪਡੇਟ, ਸੀਨੀਅਰ ਆਗੂ ਨੇ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ...

 Punjab Election 2027 : ਪੰਜਾਬ 'ਚ AAP ਨੂੰ 117 ਸੀਟਾਂ 'ਤੇ ਹਰਾਉਣ ਲਈ ਕਾਂਗਰਸ ਦਾ ਵੱਡਾ ਪਲਾਨ, ਜਲਦ ਹੋਵੇਗਾ ਐਲਾਨ!

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 

Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 

Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ

8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ

Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ

Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ

Embed widget