ਪੜਚੋਲ ਕਰੋ

Punjab Election Result: ਜਾਣੋ ਪੰਜਾਬ ਵਿੱਚ ਹੁਣ ਤੱਕ ਕੌਣ ਜਿੱਤਿਆ ਤੇ ਕਿਹੜੀਆਂ ਸੀਟਾਂ ਉੱਤੇ ਫ਼ਸਵਾਂ ਮੁਕਾਬਲਾ ?

ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ।

Punjab Election: ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ।

ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਵੀ ਜਿੱਤ ਗਏ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ ਹੈ। ਜਦੋਂ ਕਿ ਖਡੂਰ ਸਾਹਿਬ ਤੋਂ ਆਜ਼ਾਦ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ, ਫ਼ਿਰੋਜ਼ਪੁਰ ਅਤੇ ਪਟਿਆਲਾ ਸੀਟਾਂ 'ਤੇ ਸਖ਼ਤ ਮੁਕਾਬਲਾ ਹੈ।

ਜੇ ਜਲੰਧਰ ਸੀਟ ਦੀ ਗੱਲ ਕੀਤੀ ਜਾਵੇ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਸੀਟ ਤੋਂ ਚੋਣ ਜਿੱਤ ਗਏ ਹਨ। ਚਰਨਜੀਤ ਸਿੰਘ ਚੰਨੀ ਦਾ ਮੁੱਖ ਮੁਕਾਬਲਾ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨਾਲ ਸੀ। ਜੋ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਸ ਸੀਟ 'ਤੇ ਰਿੰਕੂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇ.ਪੀ., ਬਸਪਾ ਦੇ ਬਲਵਿੰਦਰ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਸ਼ਾਮਲ ਹਨ। ਜਲੰਧਰ ਇੱਕ ਰਾਖਵੀਂ ਸੀਟ ਹੈ। 1999 ਤੋਂ 2019 ਤੱਕ ਇਸ ਸੀਟ 'ਤੇ ਕਾਂਗਰਸ ਦਾ ਦਬਦਬਾ ਰਿਹਾ ਹੈ ਪਰ ਪਿਛਲੀਆਂ ਚੋਣਾਂ 'ਚ 'ਆਪ' ਨੇ ਜਿੱਤ ਦਰਜ ਕੀਤੀ ਸੀ ਅਤੇ ਸੁਸ਼ੀਲ ਕੁਮਾਰ ਰਿੰਕੂ ਸੰਸਦ ਮੈਂਬਰ ਚੁਣੇ ਗਏ ਸਨ, ਜੋ ਹੁਣ ਭਾਜਪਾ ਦਾ ਹਿੱਸਾ ਹਨ।

ਜਲੰਧਰ ਸੀਟ ਲਈ ਆਖਰੀ ਪੜਾਅ 'ਚ 1 ਜੂਨ ਨੂੰ ਵੋਟਿੰਗ ਹੋਈ ਸੀ। ਇਸ ਸੀਟ 'ਤੇ 59.70 ਫੀਸਦੀ ਵੋਟਾਂ ਪਈਆਂ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇੱਥੇ ਘੱਟ ਵੋਟਿੰਗ ਹੋਈ ਹੈ। 2019 ਦੀਆਂ ਚੋਣਾਂ 'ਚ ਜਲੰਧਰ ਸੀਟ 'ਤੇ 63.04 ਫੀਸਦੀ ਵੋਟਿੰਗ ਹੋਈ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget