ਪੜਚੋਲ ਕਰੋ

ਦੁਕਾਨ ਦੇ ਝਗੜੇ ਕਾਰਨ ਔਰਤਾਂ ਨਾਲ ਕੁੱਟਮਾਰ, ਵੀਡੀਓ ਵਾਇਰਲ

ਪੀੜਤਾ ਨੇ ਦੱਸਿਆ ਕਿ ਉਨ੍ਹਾਂ ਦਾ ਹਮਲਾਵਰਾਂ ਨਾਲ ਦੁਕਾਨ ਦਾ ਵਿਵਾਦ ਚੱਲ ਰਿਹਾ ਹੈ ਅਤੇ ਮਾਮਲਾ ਅਦਾਲਤ ਵਿੱਚ ਹੈ। ਫ਼ਰੀਦਕੋਟ ਐਸਪੀ (ਪੜਤਾਲੀਆ) ਗੁਰਮੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਫ਼ਰੀਦਕੋਟ: ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ ਵਿੱਚ ਚੋਪੜਾ ਵਾਲੇ ਬਾਗ ਦੇ ਨਜਦੀਕ ਦੋ ਵਿਅਕਤੀਆਂ ਵੱਲੋਂ ਦੋ ਔਰਤਾਂ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਧਿਰਾਂ ਦਰਮਿਆਨ ਦੁਕਾਨ ਦਾ ਵਿਵਾਦ ਚੱਲ ਰਿਹਾ ਹੈ। ਮੁਲਜ਼ਮਾਂ ਹਾਲੇ ਤਕ ਫਰਾਰ ਹਨ। ਕੋਟਕਪੂਰਾ ਦੇ ਚੋਪੜਾ ਵਾਲੇ ਬਾਗ ਨਜ਼ਦੀਕ ਇਹ ਘਟਨਾ ਵਾਪਰੀ। ਪੀੜਤ ਔਰਤ ਰਾਣੀ ਪਤਨੀ ਵੀਰ ਸਿੰਘ ਨੇ ਕੋਟਕਪੂਰਾ ਦੇ ਸ਼ਹਿਰੀ ਥਾਣੇ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਉਨ੍ਹਾਂ ਦੀ ਫੋਟੋਗਰਾਫੀ ਦੀ ਦੁਕਾਨ ਹੈ। ਜਦ ਉਹ ਸਵੇਰੇ ਦੁਕਾਨ 'ਤੇ ਗਈ ਤਾਂ ਉੱਥੇ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਕੋਟਕਪੂਰਾ, ਉਨ੍ਹਾਂ ਦੀ ਦੁਕਾਨ ਤੋਂ ਸਾਮਾਨ ਕੱਢ ਕਰ ਬਾਹਰ ਸੁੱਟ ਰਹੇ ਸਨ। ਉਨ੍ਹਾਂ ਅਜਿਹਾ ਕਰ ਤੋਂ ਰੋਕਿਆ ਤਾਂ ਉਨ੍ਹਾਂ ਨੇ ਕੁੱਟ ਮਾਰ ਸ਼ੁਰੂ ਕਰ ਦਿੱਤੀ। ਪੀੜਤਾ ਨੇ ਦੱਸਿਆ ਕਿ ਉਨ੍ਹਾਂ ਦਾ ਹਮਲਾਵਰਾਂ ਨਾਲ ਦੁਕਾਨ ਦਾ ਵਿਵਾਦ ਚੱਲ ਰਿਹਾ ਹੈ ਅਤੇ ਮਾਮਲਾ ਅਦਾਲਤ ਵਿੱਚ ਹੈ। ਫ਼ਰੀਦਕੋਟ ਐਸਪੀ (ਪੜਤਾਲੀਆ) ਗੁਰਮੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਐਸਸੀ ਐਕਟ ਦੀਆਂ ਧਾਰਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget