ਪੜਚੋਲ ਕਰੋ

ਕੋਟਕਪੂਰਾ ਕਤਲ ਮਾਮਲਾ: ‘ਆਪ’ ਸਰਕਾਰ ਸੁਰਾਗ ਹੀਣ, ਸੂਬੇ ‘ਚ ਫੈਲੀ ਅਰਾਜਕਤਾ: ਰਾਜਾ ਵੜਿੰਗ

Punjab News: ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ।

ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਪੂਰੀ ਤਰ੍ਹਾਂ ਸੁਰਾਗ ਹੀਣ ਹੈ ਅਤੇ ਪੰਜਾਬ ‘ਚ ਅਰਾਜਕਤਾ ਫੈਲ ਚੁੱਕੀ ਹੈ। ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਕਤਲ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਸੂਬੇ ਲਈ ਖ਼ਤਰੇ ਦੀ ਨਿਸ਼ਾਨੀ ਹੈ।

 ਕੋਟਕਪੂਰਾ ਸ਼ਹਿਰ ਵਿੱਚ ਇੱਕ ਡੇਰਾ ਸੱਚਾ ਸੌਦਾ ਪ੍ਰੇਮੀ ਦੇ ਹੋਏ ਕਤਲ ਦਾ ਜ਼ਿਕਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਕਤਲ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ।

ਵੜਿੰਗ ਨੇ ਅਰਵਿੰਦ ਕੇਜਰੀਵਾਲ ਨੂੰ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ-ਅੰਦਰ ਬੇਅਦਬੀ ਮਾਮਲਿਆਂ ਵਿੱਚ ਨਿਆਂ ਦੇਣ ਦਾ ਵਾਅਦਾ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਠੱਗਿਆ ਅਤੇ ਨਿਰਾਸ਼ ਮਹਿਸੂਸ ਕਰ ਰਹੇ ਹਨ, ਜਿਸਦਾ ਨਤੀਜਾ ਅੱਜ ਕੋਟਕਪੂਰਾ ਵਿੱਚ ਜੋ ਵਾਪਰਿਆ ਹੈ, ਉਹ ਸਭ ਦੇ ਸਾਹਮਣੇ ਹੈ ਅਤੇ ਇਹ ਸੂਬੇ ਲਈ ਚੰਗਾ ਨਹੀਂ ਹੈ।

ਉਹਨਾਂ ਨੇ ਸਥਿਤੀ ਨੂੰ ਅਜਿਹੀ ਸਥਿਤੀ ਤੱਕ ਨਾ ਪਹੁੰਚਾਉਣ ਦੀ ਚੇਤਾਵਨੀ ਦਿੱਤੀ ਹੈ ਜਿੱਥੇ ਕੋਈ ਵਾਪਸੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਦੁੱਖ ਝੱਲ ਚੁੱਕੇ ਹਾਂ ਅਤੇ ਕਈ ਕੀਮਤੀ ਜਾਨਾਂ ਗਵਾਈਆਂ ਹਨ, ਅਜਿਹੇ ‘ਚ ਅਜਿਹੇ ਹਾਲਾਤ ਦੁਬਾਰਾ ਨਹੀਂ ਆਉਣ ਦਿੱਤੇ ਜਾਣੇ ਚਾਹੀਦੇ। ਪਰ ਜਿਸ ਤਰ੍ਹਾਂ ‘ਆਪ’ ਸਰਕਾਰ ਸਥਿਤੀ ਨੂੰ ਸੰਭਾਲਣ ‘ਚ ਗਲਤੀ ਕਰ ਰਹੀ ਹੈ, ਉਸ ਨਾਲ ਅਸੀਂ ਇਕ ਵਾਰ ਫਿਰ ਖਤਰੇ ‘ਚ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget