ਕੋਟਕਪੂਰਾ ‘ਚ ਦਿਨ-ਦਿਹਾੜੇ ਵਰ੍ਹਿਆ ਗੋਲ਼ੀਆਂ ਦਾ ਮੀਂਹ, ਇਕ ਦੀ ਮੌਤ
ਕੋਟਕਪੂਰਾ ਦੇ ਪਿੰਡ ਵਾੜਾ ਦਰਾਕਾਂ ਦੇ ਵਸਨੀਕ ਨੌਜਵਾਨ ਹਰਮੇਲ ਸਿੰਘ ਦਾ ਕਾਫੀ ਕ੍ਰਿਮੀਨਲ ਬੇਕਗਰਾਊਂਡ ਹੈ। ਉਸਨੂੰ ਮਾਰਨ ਦੀ ਨੀਅਤ ਨਾਲ ਕੁੱਝ ਕਾਰ ਸਵਾਰਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਆਪਣੇ ਇੱਕ ਸਾਥੀ ਨਾਲ ਬਾਇਕ ਤੇ ਸਵਾਰ ਹੋਕੇ ਜਾ ਰਿਹਾ ਸੀ।

ਕੋਟਕਪੂਰਾ: ਅਣਪਛਾਤੇ ਕਾਰ ਸਵਾਰਾਂ ਵੱਲੋਂ ਇੱਕ ਬਾਇਕ ਸਵਾਰ ਤੇ ਗੋਲੀਆਂ ਦੀ ਬੋਛਾੜ ਕਰ ਦਿੱਤੀ ਗਈ। ਜਿਸ ਤੋਂ ਬਾਅਦ ਬਾਇਕ ਸਵਾਰ ਵੱਲੋਂ ਵੀ ਫਾਇਰ ਕੀਤੇ ਗਏ। ਕਰੀਬ 15 ਰਾਉਂਡ ਫਾਇਰ ਹੋਏ , ਬਾਇਕ ਸਵਾਰ ਦੇ ਇੱਕ ਸਾਥੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੋਤ ਹੋ ਗਈ।
ਕੋਟਕਪੂਰਾ ਦੇ ਪਿੰਡ ਵਾੜਾ ਦਰਾਕਾਂ ਦੇ ਵਸਨੀਕ ਨੌਜਵਾਨ ਹਰਮੇਲ ਸਿੰਘ ਦਾ ਕਾਫੀ ਕ੍ਰਿਮੀਨਲ ਬੇਕਗਰਾਊਂਡ ਹੈ। ਉਸਨੂੰ ਮਾਰਨ ਦੀ ਨੀਅਤ ਨਾਲ ਕੁੱਝ ਕਾਰ ਸਵਾਰਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਆਪਣੇ ਇੱਕ ਸਾਥੀ ਨਾਲ ਬਾਇਕ ਤੇ ਸਵਾਰ ਹੋਕੇ ਜਾ ਰਿਹਾ ਸੀ। ਇਸ ਹਮਲੇ ਵਿਚ ਬਾਇਕ ਸਵਾਰ ਹਰਮੇਲ ਸਿੰਘ ਦੇ ਸਾਥੀ ਦੇ ਸਿਰ ‘ਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਦੀਪਕਸਿੰਘ ਨਿਵਾਸੀ ਜ਼ਿਲਾ ਪਲਵਲ ਦੇ ਪਿੰਡ ਫਿਰੋਜ਼ਪੁਰ ਵਜੋ ਹੋਈ।
ਫਿਲਹਾਲ ਇਸ ਮਾਮਲੇ ‘ਚ ਪੁਲਿਸ ਜਾਂਚ ਜਾਰੀ ਹੋਣ ਦੀ ਗੱਲ ਕਹਿ ਰਹੀ ਹੈ। ਫਿਲਹਾਲ ਪੁਲਿਸ ਦੀ ਜਾਚ ਜਾਰੀ ਹੈ ਅਤੇ ਬਾਇਕ ਸਵਾਰ ਹਰਮੇਲ ਸਿੰਘ ਵੀ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਭਾਰਤ ਵਿਚ ਪਹਿਲੀ ਵਾਰ ਬਣਾਈ ਜਾਏਗੀ ਇਹ ਖਾਸ ਵਿਸਕੀ, ਆਰਡਰ 'ਤੇ ਖਰੀਦ ਸਕਣਗੇ ਸਿਰਫ ਕੁਝ ਅਮੀਰ ਲੋਕ
ਇਹ ਵੀ ਪੜ੍ਹੋ: Petrol Diesel Price Today 22 June 2021: ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲੱਗੀ ਅੱਗ, ਜਾਣੋ ਤਾਜ਼ਾ ਕੀਮਤਾਂ
ਇਹ ਵੀ ਪੜ੍ਹੋ: Punjab Congress: ਪੰਜਾਬ ਕਾਂਗਰਸ ਦੀ ਲੜਾਈ ਜਾਰੀ, ਰਾਵਤ ਨੇ ਸਿੱਧੂ ਦੀ ਬਿਆਨਬਾਜ਼ੀ ਬਾਰੇ ਮੰਗੀ ਰਿਪੋਰਟ
ਇਹ ਵੀ ਪੜ੍ਹੋ: Weather Updates: ਪੰਜਾਬ, ਹਰਿਆਣਾ ਤੇ ਦਿੱਲੀ 'ਚ ਕਦੋਂ ਪਹੁੰਚੇਗੀ ਮੌਨਸੂਨ? ਇਨ੍ਹਾਂ ਇਲਾਕਿਆਂ 'ਚ ਬਾਰਸ਼ ਦਾ ਕਹਿਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















