ਪੜਚੋਲ ਕਰੋ

ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਅਦਾਲਤ ’ਚ ਹੋਏ ਪੇਸ਼, ਪੇਸ਼ੀ ਤੋਂ ਬਾਅਦ ਕੇਂਦਰ ਸਰਕਾਰ ਤੇ ਮਾਨ ਸਰਕਾਰ ਬਾਰੇ ਆਖੀ ਇਹ ਗੱਲ....

Kotkapura firing case:ਪੰਜਾਬ ਦੇ ਕੋਟਕਪੂਰਾ 'ਚ 14 ਅਕਤੂਬਰ 2015 ਨੂੰ ਹੋਈ ਗੋਲੀਬਾਰੀ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ 'ਚ ਪਹੁੰਚੇ।

Sukhbir Singh Badal news: ਪੰਜਾਬ ਦੇ ਕੋਟਕਪੂਰਾ 'ਚ 14 ਅਕਤੂਬਰ 2015 ਨੂੰ ਹੋਈ ਗੋਲੀਬਾਰੀ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ 'ਚ ਪਹੁੰਚੇ। ਉਹ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਕਰੀਬ ਸਾਢੇ 12 ਵਜੇ ਫਰੀਦਕੋਟ ਪਹੁੰਚੇ ਅਤੇ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਰਿਹਾਅ ਹੋ ਗਏ।

ਕਣਕ ਦੀ ਅਦਾਇਗੀ 'ਚ ਕਟੌਤੀ ਦੇ ਫੈਸਲੇ ਦਾ ਕੀਤਾ ਵਿਰੋਧ 

ਸੁਖਬੀਰ ਬਾਦਲ ਦੀ ਪੇਸ਼ੀ ਨੂੰ ਲੈ ਕੇ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ। ਅਦਾਲਤ 'ਚ ਪੇਸ਼ੀ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ 'ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਹਮਲਾ

ਸੁਖਬੀਰ ਬਾਦਲ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮਯਾਬੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਕਾਨੂੰਨ ਵਿਵਸਥਾ 'ਚ ਨਾਕਾਮ ਦੱਸਿਆ।

ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਹੈ। ਜਿਸ ਸਮੇਂ ਇਹ ਗੋਲੀਬਾਰੀ ਹੋਈ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਬੁੱਧਵਾਰ ਨੂੰ ਸਿਹਤ ਕਾਰਨਾਂ ਕਰਕੇ ਪੇਸ਼ੀ ਤੋਂ ਛੋਟ ਲੈ ਲਈ ਸੀ।

ਹੋਰ ਪੜ੍ਹੋ CM Bhagwant Mann: ਸੀਐਮ ਮਾਨ ਦਾ ਪੰਜਾਬੀਆਂ ਨੂੰ ਸੁਨੇਹਾ! ਵੋਟਾਂ ਦੇ ਦੋ ਮਹੀਨੇ ਛੱਡ ਬਾਕੀ ਦੇ 1800 ਦਿਨ ਮਿਲਜੁਲ ਕੇ ਰਿਹਾ ਕਰੋ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget