ਪੜਚੋਲ ਕਰੋ

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

Punjab News: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ,

Punjab News: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ 'ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।

 

 


ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com 'ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੜਾਅ 'ਤੇ, ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।

 

ਇਹ ਵੀ ਪੜ੍ਹੋ : ਮਾਧੁਰੀ ਦੀਕਸ਼ਿਤ ਦੀ ਮਾਂ ਦਾ ਹੋਇਆ ਦੇਹਾਂਤ , ਅੱਜ ਮੁੰਬਈ 'ਚ ਹੋਵੇਗਾ ਅੰਤਿਮ ਸਸਕਾਰ 

ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਐਸ.ਆਈ.ਟੀ. ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget