ਪੜਚੋਲ ਕਰੋ

ਕੋਟਕਪੂਰਾ ਗੋਲੀਕਾਂਡ: ਅਕਾਲੀ ਦਲ ਦੇ ਦਾਅਵੇ 'ਤੇ SIT ਦਾ ਜਵਾਬ, ਪੁਲਿਸ ਅਧਿਕਾਰੀ ਖੁਦ ਸੰਮਨ ਦੇਣ ਗਏ

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਅਜੇ ਤੱਕ ਸੰਮਨ ਨਾ ਮਿਲਣ ਦੇ ਦਾਅਵੇ 'ਤੇ ਐਸਆਈਟੀ ਨੇ ਜਵਾਬ ਦਿੱਤਾ ਹੈ।ਐਸਆਈਟੀ ਨੇ ਕਿਹਾ ਕਿ ਪੁਲਿਸ ਅਧਿਕਾਰੀ ਖੁਦ ਸੰਮਨ ਲੈ ਕੇ ਸੁਖਬੀਰ ਬਾਦਲ ਦੇ ਘਰ ਗਏ ਸੀ।

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਅਜੇ ਤੱਕ ਸੰਮਨ ਨਾ ਮਿਲਣ ਦੇ ਦਾਅਵੇ 'ਤੇ ਐਸਆਈਟੀ ਨੇ ਜਵਾਬ ਦਿੱਤਾ ਹੈ।ਐਸਆਈਟੀ ਨੇ ਕਿਹਾ ਕਿ ਪੁਲਿਸ ਅਧਿਕਾਰੀ ਖੁਦ ਸੰਮਨ ਲੈ ਕੇ ਸੁਖਬੀਰ ਬਾਦਲ ਦੇ ਘਰ ਗਏ ਸੀ।ਪੁਲਿਸ ਅਧਿਕਾਰੀਆਂ ਨੂੰ ਇਹ ਕਹਿ ਕਿ ਵਾਪਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਗਏ ਹਨ।ਇੰਨਾ ਹੀ ਨਹੀਂ ਉਨ੍ਹਾਂ ਨੂੰ ਦੋ ਵਾਰ ਕੋਰੀਅਰ ਰਾਹੀਂ ਵੀ ਸੰਮਨ ਭੇਜੇ ਗਏ।ਪਰ ਦੋਨੋਂ ਵਾਰ ਸੰਮਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣਾ ਸੀ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ।

ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਸੁਖਬੀਰ ਬਾਦਲ ਵੀ ਇਸ ਸਬੰਧੀ ਜਵਾਬ ਦੇ ਚੁੱਕੇ ਹਨ ਕਿ ਗੋਲੀ ਚਲਾਉਣ ਦੇ ਹੁਕਮ ਐੱਸ.ਡੀ.ਐੱਮ.ਨੇ ਦਿੱਤੇ ਸਨ। ਇਸ ਸਬੰਧੀ ਐਸਡੀਐਮ ਨੇ ਲਿਖਤੀ ਤੌਰ ’ਤੇ ਵੀ ਦਿੱਤਾ ਹੈ। ਐਸਡੀਐਮ ਅਜੇ ਵੀ ਆਪਣੀ ਗੱਲ ’ਤੇ ਕਾਇਮ ਹੈ।  ਸੁਖਬੀਰ ਬਾਦਲ ਨੇ ਸੰਮਨ ਨਾ ਮਿਲਣ ਦੀ ਗੱਲ ਕਹੀ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਹਜ਼ਾਰਾਂ ਸੰਮਨ ਇੱਕ ਮਾਮਲੇ ਵਿੱਚ ਆਉਂਦੇ ਹਨ, ਇਸ ਵਿੱਚ ਕੋਈ ਵੱਡੀ ਗੱਲ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Advertisement
for smartphones
and tablets

ਵੀਡੀਓਜ਼

'Bhagwant Mann | 'ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਮਾਨ ਸਰਕਾਰ''Sangrur Jail Breaking | ਸੰਗਰੂਰ ਜ਼ੇਲ੍ਹ 'ਚ ਖੂ+ਨੀ+ ਝੜਪ-2 ਕੈਦੀਆਂ ਦੀ ਮੌ++ਤCM Bhagwant Mann ਦੇ ਚੋਣ ਪ੍ਰਚਾਰ 'ਚ ਆਇਆ ਜ਼ਬਰਦਸਤ ਤੂਫ਼ਾਨ ਮੀਂਹ ਤੇ ਝੱਖੜ, ਡਟੇ ਰਹੇ ਭਮੱਕੜFarmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Embed widget