ਪੜਚੋਲ ਕਰੋ

Kotkapura firing: ਸ਼ਹਿਰ 'ਚ ਭਿੜੇ ਦੋ ਧੜੇ! ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ

ਉੱਥੇ ਹੀ ਉਸ ਦੇ ਦੋ ਹੋਰ ਸਾਥੀਆਂ ਉਪਰ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਕਾਰਨ ਦੋ ਵਿਅਕਤਿਆ ਨੂੰ ਬੁਰੀ ਤਰਾਂ ਸੱਟਾਂ ਵੱਜੀਆਂ ਹਨ। ਇਨ੍ਹਾਂ ਦਾ ਇਲਾਜ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

Kotkapura firing: ਫਰੀਦਕੋਟ ਦੇ ਸ਼ਹਿਰ ਕੋਟਕਪੂਰਾ ਵਿੱਚ ਦੇਰ ਰਾਤ ਦੋ ਗੁੱਟਾਂ ਦੀ ਆਪਸੀ ਰੰਜਿਸ਼ ਦੇ ਚੱਲਦੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਇੱਕ 23 ਸਾਲ ਦੇ ਨੌਜਵਾਨ ਦੀ ਵੱਖੀ ਵਿੱਚ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜਖਮੀ ਹੋ ਗਿਆ। ਉਸ ਨੂੰ ਗੰਭੀਰ ਹਾਲਾਤ ਵਿੱਚ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਉੱਥੇ ਹੀ ਉਸ ਦੇ ਦੋ ਹੋਰ ਸਾਥੀਆਂ ਉਪਰ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਕਾਰਨ ਦੋ ਵਿਅਕਤਿਆ ਨੂੰ ਬੁਰੀ ਤਰਾਂ ਸੱਟਾਂ ਵੱਜੀਆਂ ਹਨ। ਇਨ੍ਹਾਂ ਦਾ ਇਲਾਜ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਵਿੱਚ ਕੱਲ੍ਹ ਦੇਰ ਸ਼ਾਮ ਆਪਸੀ ਰੰਜਿਸ਼ ਦੇ ਚੱਲਦੇ ਕੁਝ ਕਾਰ ਸਵਾਰਾਂ ਵੱਲੋਂ ਸ਼ਮਨ ਉਰਫ ਸੈਮ ਨਾਮਕ ਨੌਜਵਾਨ ਉਪਰ ਫਾਇਰਿੰਗ ਕੀਤੀ ਗਈ। ਇਸ ਦੇ ਚੱਲਦੇ ਉਸ ਦੀ ਸੱਜੀ ਵੱਖੀ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਤੇ ਦੋ ਹੋਰ ਲੋਕਾਂ ਦੇ ਵੀ ਸੱਟਾਂ ਲੱਗੀਆਂ। 

ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਦੋ ਲੋਕਲ ਗਰੁੱਪ ਦੀ ਆਪਸੀ ਰੰਜਿਸ਼ ਚੱਲ ਰਹੀ ਹੈ। ਇਸ ਦੇ ਚੱਲਦੇ ਹੀ ਕਲ੍ਹ ਇਹ ਘਟਨਾ ਵਾਪਰੀ ਜਿਸ ਦੌਰਾਨ ਤਿੰਨ ਖੋਲ੍ਹ ਬਰਾਮਦ ਕੀਤੇ ਗਏ ਹਨ। ਜਖਮੀ ਦੇ ਬਿਆਨਾਂ ਉਪਰ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਵਿੱਚ ਹਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਮੁਲਜ਼ਮਾਂ ਦੀ ਤਲਾਸ਼ ਵਿੱਚ ਟੀਮਾਂ ਭੇਜੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget