ਪੜਚੋਲ ਕਰੋ

ਵਿਧਾਇਕ ਜ਼ੀਰਾ ਦੇ ਬਾਗੀ ਤੇਵਰਾਂ 'ਤੇ ਕਾਂਗਰਸ ਦੀ ਸਖ਼ਤੀ, ਵੱਡਾ ਝਟਕਾ

ਚੰਡੀਗੜ੍ਹ: ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਜ਼ੀਰਾ ਨੇ ਜਨਤਕ ਮੰਚ 'ਤੇ ਪੰਜਾਬ ਪੁਲਿਸ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ ਸੀ। ਪ੍ਰੋਗਰਾਮ ਦਾ ਬਾਈਕਾਟ ਕਰਕੇ ਪਾਰਟੀ ਦੀ ਕਿਰਕਰੀ ਵੀ ਕੀਤੀ ਸੀ। ਸਬੰਧਤ ਖ਼ਬਰ: ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਜਾਗਿਆ MLA ਦਾ ਜ਼ਮੀਰ, ਕੈਪਟਨ ਤੇ ਪੁਲਿਸ ਨੂੰ ਨਸ਼ਾ ਖ਼ਤਮ ਕਰਨ 'ਚ ਨਾਕਾਮ ਦੱਸ ਕੀਤਾ ਬਾਈਕਾਟ
ਜ਼ੀਰਾ ਨੇ ਇਲਜ਼ਾਮ ਲਾਏ ਸਨ ਕਿ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨਸ਼ਾ ਤਸਕਰਾਂ ਦੀ ਮਦਦ ਕਰਦੇ ਹਨ। ਉਨ੍ਹਾਂ ਇਸ ਦੇ ਰੋਸ ਵਜੋਂ ਬੀਤੀ 12 ਜਨਵਰੀ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੁਲਿਸ ਖ਼ਿਲਾਫ਼ ਆਪਣੀ ਭੜਾਸ ਕੱਢ ਕੇ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਕੈਪਟਨ ਸਰਕਾਰ ਨੂੰ ਰੱਜ ਕੇ ਜ਼ਲੀਲ ਕੀਤਾ ਸੀ। ਪਾਰਟੀ ਨੇ ਆਪਣੇ ਵਿਧਾਇਕ ਵੱਲੋਂ ਲਾਏ ਇਲਜ਼ਾਮਾਂ ਦੀ ਜਾਂਚ ਦੀ ਬਜਾਏ ਉਸ ਨੂੰ ਹੀ ਝਟਕਾ ਦੇ ਦਿੱਤਾ ਹੈ। ਸਬੰਧਤ ਖ਼ਬਰ: ਕੈਪਟਨ ਦੀ 'ਫੱਟੀ ਪੋਚਣ' ਵਾਲੇ ਜ਼ੀਰਾ ਨੇ ਹੁਣ ਆਪਣੀ ਹੀ ਸਰਕਾਰ ਖ਼ਿਲਾਫ਼ ਦਿੱਤੀ ਧਰਨੇ ਦੀ ਧਮਕੀ ਹਾਲਾਂਕਿ, ਜ਼ੀਰਾ ਨੇ ਬੀਤੀ 14 ਤਾਰੀਖ਼ ਨੂੰ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਸੀ ਤੇ ਆਈਜੀ ਛੀਨਾ ਵਿਰੁੱਧ ਜਾਂਚ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਡੀਜੀਪੀ ਨੇ ਛੀਨਾ ਵਿਰੁੱਧ ਜਾਂਚ ਦੇ ਨਿਰਦੇਸ਼ ਵੀ ਦੇ ਦਿੱਤੇ ਹਨ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ। ਇਹ ਵੀ ਪੜ੍ਹੋ: ਜ਼ੀਰਾ ਦੀ ਆਈਜੀ ਵਿਰੁੱਧ ਸ਼ਿਕਾਇਤ 'ਤੇ ਡੀਜੀਪੀ ਨੇ ਦਿੱਤੇ ਜਾਂਚ ਦੇ ਨਿਰਦੇਸ਼ ਡੀਜੀਪੀ ਨਾਲ ਮੁਲਾਕਾਤ ਮਗਰੋਂ ਕੁਝ ਹੀ ਸਮੇਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਫਰਾਰ ਚੱਲ ਰਹੇ ਜ਼ੀਰਾ ਦੇ ਨੇੜਲੇ ਸਮਰਥਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਸੀ। ਹੁਣ ਕਾਂਗਰਸ ਨੇ ਪਾਰਟੀ ਖ਼ਿਲਾਫ਼ ਬੋਲਣ ਵਾਲੇ ਵਿਧਾਇਕ ਦੀ ਬੋਲਤੀ ਬੰਦ ਕਰਨ ਲਈ ਵੱਡਾ ਵਾਰ ਕੀਤਾ ਹੈ। ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੀਤੇ ਕੱਲ੍ਹ ਇਸ ਮਾਮਲੇ 'ਤੇ ਤਰਕ ਦਿੱਤਾ ਸੀ ਕਿ ਵਿਧਾਇਕ ਨੂੰ ਪਾਰਟੀ ਪੱਧਰ 'ਤੇ ਹੀ ਕਹਿਣਾ ਚਾਹੀਦਾ ਸੀ ਨਾ ਕਿ ਜਨਤਕ ਇਕੱਠ ਵਿੱਚ।

ਟਾਪ ਹੈਡਲਾਈਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget