ਪੜਚੋਲ ਕਰੋ

Punjab Politics: ਪਹਿਲਾਂ ਝਾੜੂ ਦਾ ਬਦਲਾਅ ਲਿਆਂਦਾ ਹੁਣ ਖ਼ਾਲਿਸਤਾਨੀਆਂ ਦਾ, ਕੁਲਬੀਰ ਜ਼ੀਰਾ ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਵਧਾਈ

ਕੁਲਬੀਰ ਜ਼ੀਰਾ ਨੇ ਅਮਿ੍ਤਪਾਲ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਲੋਕਾਂ ਨੇ ਬਦਲਾਅ ਦੇ ਨਾਮ 'ਤੇ ਝਾੜੂ ਵਾਲੇ ਲਿਆਂਦੇ ਤੇ ਹੁਣ ਖਾਲਿਸਤਾਨੀ ਬਦਲਾਅ ਲੈਕੇ ਆਏ ਹਨ 

Punjab Politics: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਜਿੱਤ ਦੇ ਵੱਲ ਵਧ ਰਹੇ ਹਨ ਜਿਸ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਖਾਲਿਸਤਾਨੀ ਸਾਥੀਆਂ ਨੂੰ ਵਧਾਈ ਦਿੱਤੀ ਹੈ। ਕੁਲਬੀਰ ਜ਼ੀਰਾ ਨੇ ਅਮਿ੍ਤਪਾਲ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਲੋਕਾਂ ਨੇ ਬਦਲਾਅ ਦੇ ਨਾਮ 'ਤੇ ਝਾੜੂ ਵਾਲੇ ਲਿਆਂਦੇ ਤੇ ਹੁਣ ਖਾਲਿਸਤਾਨੀ ਬਦਲਾਅ ਲੈਕੇ ਆਏ ਹਨ।

ਧਮਕੀਆਂ ਭਰੇ ਆਉਣ ਲੱਗੇ ਫੋਨ 

ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜਿਨ੍ਹਾਂ ਦੀ ਸੋਚ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਜਿਤਾ ਕੇ ਬਾਹਰ ਲੈ ਕੇ ਆਉਣਗੇ, ਉਨ੍ਹਾਂ ਨੂੰ ਹੁਣ ਆਪਣੇ ਸਾਥੀਆਂ ਨੂੰ ਵੀ ਬਾਹਰ ਲੈ ਕੇ ਆਉਣਾ ਚਾਹੀਦਾ ਹੈ। ਜ਼ੀਰਾ ਨੇ ਕਿਹਾ ਕਿ ਹਾਲੇ ਤਾਂ ਗਿਣਤੀ ਵੀ ਪੂਰੀ ਨਹੀਂ ਹੋਈ ਪਰ ਉਨ੍ਹਾਂ ਨੂੰ ਧਮਕੀਆਂ ਭਰੇ ਫੋਨ ਆਉਣੇ ਸ਼ੁਰੂ ਹੋ ਗਏ ਹਨ। ਕੁਲਬੀਰ ਜ਼ੀਰਾ ਨੇ ਕਿਹਾ ਸਾਡੇ ਯੂਥ ਕਾਂਗਰਸ ਦੇ ਆਗੂ ਰਿਤਿਕ ਅਰੋੜਾ ਨੂੰ ਲੰਡਾ ਹਰੀਕੇ ਨੇ ਧਮਕੀ ਦਿੱਤੀ ਹੈ ਕਿ ਤੂੰ ਜ਼ੀਰੇ ਦੀ ਮਦਦ ਕੀਤੀ ਹੈ ਉਸ ਕੋਲੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਅਤੇ ਨਾ ਦੇਣ ਦੀ ਸੂਰਤ ਵਿੱਚ ਗੋਲੀਆਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ-Punjab Election: ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਜਿੱਤ ਕੀਤੀ ਦਰਜ, ਲੋਕਾਂ ਨੇ ਨਕਾਰੇ ਗਾਇਕ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget