ਪੜਚੋਲ ਕਰੋ
ਵਿਧਾਇਕ ਜ਼ੀਰਾ ਨੇ ਸੁਖਬੀਰ ਬਾਦਲ ਲਈ ਲਾਇਆ ਡੋਪ ਟੈਸਟ ਦਾ ਕੈਂਪ

ਚੰਡੀਗੜ੍ਹ: ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਸ਼ਿਆਂ ਦੇ ਮੁੱਦੇ 'ਤੇ ਆਪਣੀ ਹੀ ਸਰਕਾਰ ਨੂੰ ਘੇਰਨ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਅੱਜ ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੇੜੇ ਡੋਪ ਟੈਸਟ ਦਾ ਕੈਂਪ ਹੀ ਲਾ ਦਿੱਤਾ। ਇਸ ਮੌਕੇ ਵਿਧਾਇਕ ਜ਼ੀਰੇ ਦੇ ਹਮਾਇਤੀਆਂ ਨੇ ਕਾਲੀਆਂ ਝੰਡੀਆਂ ਫੜ ਕੇ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਵੀ ਕੀਤੀ।


ਟ੍ਰੈਂਡਿੰਗ ਟੌਪਿਕ

















