ਪੜਚੋਲ ਕਰੋ

ਜ਼ੀਰਾ ਦੀ ਮੁਅੱਤਲੀ 'ਤੇ ਕਾਂਗਰਸ ਦਾ ਯੂ-ਟਰਨ, ਵਿਰੋਧ ਵਧਣ ਮਗਰੋਂ ਵੱਡਾ ਫੈਸਲਾ

ਚੰਡੀਗੜ੍ਹ: ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਂਗਰਸ 'ਚੋਂ ਮੁਅੱਤਲ ਕੀਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਗਿਆ। ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਜ਼ੀਰਾ ਦੀ ਆਸ਼ਾ ਕੁਮਾਰੀ ਨਾਲ ਮੁਲਾਕਾਤ ਕਰਵਾਈ ਸੀ। ਮੀਟਿੰਗ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਮਸਲਾ ਸੁਲਝਾਅ ਲਿਆ ਹੈ ਤੇ ਹੁਣ ਸਭ ਕੁਝ ਪਹਿਲਾਂ ਵਾਂਗ ਹੈ। ਪੱਤਰਕਾਰਾਂ ਵੱਲੋਂ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਜ਼ੀਰਾ ਹੁਣ ਬਹਾਲ ਹੀ ਹਨ, ਇਸ ਵਿੱਚ ਹੋਰ ਕੀ ਕਰਨਾ ਰਹਿ ਗਿਆ ਹੈ। ਹਾਲਾਂਕਿ, ਜ਼ੀਰਾ ਨੇ ਪੱਤਰਕਾਰਾਂ ਨੂੰ ਸਿਰਫ਼ ਇੰਨਾ ਕਿਹਾ ਕਿ ਉਨ੍ਹਾਂ ਦੀ ਆਸ਼ਾ ਕੁਮਾਰੀ ਨਾਲ ਮੁਲਾਕਾਤ ਹੋਈ ਹੈ। ਹੁਣ ਉਹ ਹੀ ਫੈਸਲਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕੁਝ ਨਹੀਂ ਕਿਹਾ। ਮੀਟਿੰਗ ਤੋਂ ਪਹਿਲਾਂ ਆਸ਼ਾ ਕੁਮਾਰੀ ਨੇ ਕਿਹਾ ਕਿ ਕੁਲਬੀਰ ਜ਼ੀਰਾ ਉਨ੍ਹਾਂ ਦੇ ਬੱਚਿਆਂ ਵਰਗਾ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਉਨ੍ਹਾਂ ਦੀ ਗੱਲ ਸਹੀ ਹੋਵੇ, ਪਰ ਜ਼ੀਰਾ ਨੇ ਆਪਣੀ ਗੱਲ ਨੂੰ ਸਹੀ ਮੰਚ ਤੋਂ ਪੇਸ਼ ਨਹੀਂ ਕੀਤਾ। ਉੱਧਰ, ਜ਼ੀਰਾ ਦੇ ਹੱਕ ਵਿੱਚ ਇੱਕ ਹੋਰ ਕਾਂਗਰਸੀ ਵਿਧਾਇਕ ਨਿੱਤਰੇ ਸਨ। ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜ਼ੀਰਾ ਦਾ ਸਮਰਥਨ ਕੀਤਾ ਹੈ। ਕੁਲਦੀਪ ਵੈਦ ਨੇ ਕਿਹਾ ਹੈ ਕਿ ਜ਼ੀਰਾ ਨੇ ਕੁਝ ਵੀ ਗ਼ਲਤ ਨਹੀਂ ਕਿਹਾ। ਉਨ੍ਹਾਂ ਨੂੰ ਆਵਾਜ਼ ਚੁੱਕਣ ਕਰਕੇ ਸਜ਼ਾ ਦਿੱਤੀ ਗਈ ਹੈ। ਹਾਲਾਂਕਿ, ਪਾਰਟੀ ਹੁਣ ਉਨ੍ਹਾਂ 'ਤੇ ਕੀ ਕਾਰਵਾਈ ਕਰੇਗੀ, ਇਹ ਤਾਂ ਸਮਾਂ ਹੀ ਦੱਸੇਗਾ, ਪਰ ਜ਼ੀਰਾ ਜ਼ਰੂਰ ਬਚ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Embed widget