ਪੜਚੋਲ ਕਰੋ

ਕੁਲਦੀਪ ਧਾਲੀਵਾਲ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਚੁੱਕਵਾਇਆ ਧਰਨਾ

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਧਰਨੇ 'ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ।

ਮੁਹਾਲੀ: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਧਰਨੇ 'ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ ਰਹੇ ਖੇਤੀਬਾੜੀ ਵਿਕਾਸ ਅਫਸਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੀ ਸ਼ਾਮਿਲ ਹੋਵੇ।

ਮੀਟਿੰਗ ਦੌਰਾਨ ਖੇਤੀਬਾੜੀ ਅਫਸਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ। ਇਸ ਉਪਰੰਤ ਖੇਤੀਬਾੜੀ ਮੰਤਰੀ ਨੇ ਧਰਨੇ ਵਿਚ ਖੁਦ ਪਹੁੰਚ ਕੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਅਫਸਰਾਂ ਦੀਆਂ ਮੰਗਾਂ ਮੰਨਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਖੇਤੀ ਬਚਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ।ਉਨਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਕੰਮ ਕਰਨ ਵਾਲੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਾਥ ਦੇਣਗੇ।ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ।

ਧਰਨਾ ਖਤਮ ਕਰਨ ਦਾ ਐਲਾਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰਾਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੰਦਿਆਂ ਸੂਬਾ ਸਰਕਾਰ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget