ਪੜਚੋਲ ਕਰੋ

 ਪੰਜਾਬ ਨੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਕੇਂਦਰ ਤੋਂ ਮੰਗੇ  500 ਕਰੋੜ ਰੁਪਏ

ਸ਼ੂ ਪਾਲਣ, ਡੇਅਰੀ ਤੇ ਮੱਛੀ ਪਾਲਣ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿੱਚ ਆਤਮ ਨਿਰਭਰ ਭਾਰਤ ਤਹਿਤ ਕੇਂਦਰ ਸਰਕਾਰ ਵੱਲੋਂ ਸਮਰ ਮੀਟ ਕਰਵਾਈ ਗਈ।

ਚੰਡੀਗੜ੍ਹ/ਕੇਵੜੀਆ (ਗੁਜਰਾਤ): ਪਸ਼ੂ ਪਾਲਣ, ਡੇਅਰੀ ਤੇ ਮੱਛੀ ਪਾਲਣ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿੱਚ ਆਤਮ ਨਿਰਭਰ ਭਾਰਤ ਤਹਿਤ ਕੇਂਦਰ ਸਰਕਾਰ ਵੱਲੋਂ ਸਮਰ ਮੀਟ ਕਰਵਾਈ ਗਈ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਨ੍ਹਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।


ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।  ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਹਿੱਸਾ ਲਿਆ।

ਇਹ ਵੀ ਪੜ੍ਹੋ : ਨਗਰ ਨਿਗਮ ਸਫਾਈ ਸੇਵਕ ਯੂਨੀਅਨ ਵੱਲੋਂ ਮੋਗਾ 'ਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਕੀਤਾ ਗਿਆ ਚੌਂਕ ਜਾਮ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget