ਪੜਚੋਲ ਕਰੋ

ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਮੰਗਿਆ ਸਹਿਯੋਗ

ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ‘ਤੇ ਤੋਰਿਆ ਜਾ ਸਕੇ।

ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ। 

ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਲਈ ਹਰ ਸੰਭਵ ਕਦਮ ਚੁੱਕੇਗੀ।

ਇਹ ਵੀ ਪੜ੍ਹੋ: Sidhu Moose Wala: ਬਲਕੌਰ ਸਿੰਘ ਨੇ ਚੁੱਕੇ ਵੱਡੇ ਸਵਾਲ, ਇਨਸਾਫ਼ ਦੀ ਥਾਂ ਮਸਲਾ ਦੱਬਣਾ ਚਾਹੁੰਦੀ ਹੈ ਸਰਕਾਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਾਮਲਾਤ ਸੈੱਲ ਦੇ ਯਤਨਾ ਸਦਕਾ ਸ਼ਾਮਲਾਤ ਜ਼ਮੀਨਾਂ ਨਾਲ ਸਬੰਧਤ ਸਾਰੇ ਪੁਰਾਣੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ ਅਤੇ ਹੁਣ ਤੱਕ 153 ਬਲਾਕਾਂ ਦੀ ਸ਼ਾਮਲਾਤ ਜ਼ਮੀਨ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 139818 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਦਸੰਬਰ 2022 ਤੱਕ ਪਟਿਆਲਾ ਡਵੀਜ਼ਨ ਅਧੀਨ ਕੁੱਲ 6206 ਏਕੜ ਜ਼ਮੀਨ ਨਾਜਾਇਜ਼ ਕਬਜੇ ਤੋਂ ਮੁਕਤ ਕਰਵਾ ਕੇ ਪੰਚਾਇਤਾਂ ਨੂੰ ਸੌਂਪੀ ਗਈ ਹੈ। ਉਨਾਂ ਦੱਸਿਆ ਕਿ ਪਟਿਆਲਾ ਦੀ 1100 ਏਕੜ, ਲੁਧਿਆਣਾ 808 ਏਕੜ, ਫ਼ਤਿਹਗੜ ਸਾਹਿਬ 464 ਏਕੜ, ਸੰਗਰੂਰ 194 ਏਕੜ, ਐਸ.ਏ.ਐਸ. ਨਗਰ 3469 ਏਕੜ, ਰੂਪਨਗਰ 154 ਏਕੜ, ਬਰਨਾਲਾ 8 ਏਕੜ ਅਤੇ ਮਲੇਰਕੋਟਲਾ 9 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਅਧੀਨ ਕੁੱਲ 507 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੀ 128 ਏਕੜ, ਫਾਜ਼ਿਲਕਾ 187 ਏਕੜ, ਸ੍ਰੀ ਮੁਕਤਸਰ ਸਾਹਿਬ 27 ਏਕੜ, ਮਾਨਸਾ 13 ਏਕੜ, ਬਠਿੰਡਾ 49 ਏਕੜ, ਮੋਗਾ 26 ਏਕੜ ਅਤੇ ਫਰੀਦਕੋਟ 77 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।ਇਸੇ ਤਰਾਂ ਜਲੰਧਰ ਡਵੀਜ਼ਨ ਅਧੀਨ ਕੁੱਲ 2676 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।

ਉਨਾਂ ਦੱਸਿਆ ਕਿ ਗੁਰਦਾਸਪੁਰ ਦੀ 609 ਏਕੜ, ਕਪੂਰਥਲਾ 602 ਏਕੜ, ਅੰਮ੍ਰਿਤਸਰ 264 ਏਕੜ, ਜਲੰਧਰ 239 ਏਕੜ, ਹੁਸ਼ਿਆਰਪੁਰ 308 ਏਕੜ, ਤਰਨ ਤਾਰਨ 126 ਏਕੜ, ਐਸ.ਬੀ.ਐਸ ਨਗਰ 228 ਏਕੜ ਅਤੇ ਪਠਾਨਕੋਟ 300 ਏਕੜ ਜ਼ਮੀਨ ਛੁਡਾਈ ਗਈ ਹੈ।

ਇਹ ਵੀ ਪੜ੍ਹੋ: Nuclear Power Plant: 24 ਘੰਟੇ ਮਿਲੇਗੀ ਬਿਜਲੀ! ਹਰਿਆਣਾ ਵਿੱਚ ਬਣਾਇਆ ਜਾਵੇਗਾ ਦੇਸ਼ ਦਾ ਪਹਿਲਾ ਪ੍ਰ੍ਮਾਣੂ ਪਲਾਂਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
Advertisement
ABP Premium

ਵੀਡੀਓਜ਼

ਸ਼ੰਭੂ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਮੌਤ!  ਡੱਲੇਵਾਲ ਦੀ ਵੀ ਵਿਗੜੀ ਸਿਹਤਡੱਲੇਵਾਲ ਦੀ ਵਿਗੜੀ ਸਿਹਤ  ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀਪੰਜਾਬ 'ਚ ਵਾਪਰਿਆ ਭਾਣਾ! ਭਿਆਨਕ ਸੜਕ ਹਾਦਸੇ 'ਚ 10 ਦੀ ਹੋਈ ਮੌਤਪੰਜਾਬ ਦੀ ਸ਼ਰਾਬ ਦਿੱਲੀ ਤੋਂ ਬਰਾਮਦ! ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ
ਪੰਜਾਬ ਦੇ ਸਕੂਲਾਂ 'ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ
ਪੰਜਾਬ ਦੇ ਸਕੂਲਾਂ 'ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਭਿਆਨਕ ਸੜਕ ਹਾਦਸੇ 'ਚ 10 ਦੀ ਮੌਤ, 5 ਜ਼ਖ਼ਮੀ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਭਿਆਨਕ ਸੜਕ ਹਾਦਸੇ 'ਚ 10 ਦੀ ਮੌਤ, 5 ਜ਼ਖ਼ਮੀ
IND vs ENG: ਅੱਜ ਭਾਰਤ-ਇੰਗਲੈਂਡ ਵਿਚਾਲੇ ਚੌਥਾ ਟੀ-20, ਜਾਣੋ ਪਿਚ ਰਿਪੋਰਟ, ਪਲੇਇੰਗ ਇਲੈਵਨ ਸਣੇ ਜ਼ਰੂਰੀ ਜਾਣਕਾਰੀ
IND vs ENG: ਅੱਜ ਭਾਰਤ-ਇੰਗਲੈਂਡ ਵਿਚਾਲੇ ਚੌਥਾ ਟੀ-20, ਜਾਣੋ ਪਿਚ ਰਿਪੋਰਟ, ਪਲੇਇੰਗ ਇਲੈਵਨ ਸਣੇ ਜ਼ਰੂਰੀ ਜਾਣਕਾਰੀ
ਕਿਹੜੀਆਂ ਚੀਜ਼ਾਂ 'ਤੇ ਲੱਗਦਾ ਸਭ ਤੋਂ ਜ਼ਿਆਦਾ ਟੈਕਸ, ਇੱਥੇ ਦੇਖੋ ਪੂਰੀ ਲਿਸਟ
ਕਿਹੜੀਆਂ ਚੀਜ਼ਾਂ 'ਤੇ ਲੱਗਦਾ ਸਭ ਤੋਂ ਜ਼ਿਆਦਾ ਟੈਕਸ, ਇੱਥੇ ਦੇਖੋ ਪੂਰੀ ਲਿਸਟ
Embed widget