ਪੜਚੋਲ ਕਰੋ

ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਅਧਿਕਾਰੀਆਂ ਨਾਲ ਵਿਚਾਰ-ਚਰਚਾ

Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ

Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ।
 
ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਸ੍ਰੀ ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ।
 
ਮੀਟਿੰਗ ਦੌਰਾਨ ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ।
 
ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget