Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan ) ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ( Bir Davinder Singh death ) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ : ਸਮਰਾਲਾ 'ਚ ਮੌਜੂਦਾ ਭਾਜਪਾ ਐਮ.ਸੀ. ਦੀ ਨਾਜਾਇਜ਼ ਬਣੀ ਦੁਕਾਨ 'ਤੇ ਚੱਲਿਆ ਪੀਲਾ ਪੰਜਾ
ਇਹ ਵੀ ਪੜ੍ਹੋ : ਗਿੱਦੜਬਾਹਾ 'ਚ ਆੜਤੀਏ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟ ਦੀ ਨਾਕਾਮ ਕੋਸ਼ਿਸ਼ ,ਸੀਸੀਟੀਵੀ ਕੈਮਰੇ 'ਚ ਕੈਦ ਹੋਇਆ ਨੌਜਵਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ