ਪੜਚੋਲ ਕਰੋ

ਪਿਓ ਛੋਟਾ ਕਿਸਾਨ , ਮਾਂ ਆਂਗਣਵਾੜੀ ਵਰਕਰ , ਬੇਟੀ ਨੇ ਪਾਇਲਟ ਬਣ ਕੇ ਚਮਕਾਇਆ ਪੰਜਾਬ ਦਾ ਨਾਮ

ਬਰਨਾਲਾ ਦੇ ਕਸਬਾ ਮਹਿਲ ਕਲਾਂ ਦੀ ਆਂਗਣਵਾੜੀ ਵਰਕਰ ਦੀ ਲੜਕੀ ਕੁਲਵੀਰ ਕੌਰ ਪਾਇਲਟ ਬਣ ਗਈ ਹੈ। ਜਿਸ ਤੋਂ ਖੁਸ਼ ਹੋ ਕੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੁਲਵੀਰ ਕੌਰ ਦੀ ਹੌਸਲਾ ਅਫਜਾਈ ਲਈ 5 ਲੱਖ 80 ਹਜ਼ਾਰ ਰੁਪਏ ਦਾ ਚੈੱਕ ਵਜ਼ੀਫੇ ਵਜੋਂ ਭੇਟ ਕੀਤਾ।

ਬਰਨਾਲਾ : ਅੱਜ ਦੇ ਸਮੇਂ ਵਿੱਚ ਲੜਕਾ ਅਤੇ ਲੜਕੀ ਵਿੱਚ ਕੋਈ ਫ਼ਰਕ ਨਹੀਂ ਹੈ। ਲੜਕੀਆਂ ਅੱਜ ਕਿਸੇ ਵੀ ਪੱਖੋਂ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਲੜਕੀਆਂ ਮਾਪਿਆਂ ਦਾ ਲੜਕਿਆਂ ਨਾਲੋਂ ਵੱਧ ਨਾਮ ਰੌਸ਼ਨ ਕਰਦੀਆਂ ਹਨ। ਲੜਕੀਆਂ ਹਰ ਖੇਤਰ 'ਚ ਅੱਗੇ ਜਾ ਰਹੀਆਂ ਹਨ ਅਤੇ ਕਈ ਲੜਕੀਆਂ ਨੇ ਭਾਰਤ ਦਾ ਨਾਮ ਰੌਸ਼ਨ ਕਰਨ ਦੇ ਨਾਲ ਨਾਲ ਵਰਲਡ ਰਿਕਾਰਡ ਬਣਾਇਆ ਹੈ। 

ਬਰਨਾਲਾ ਦੇ ਕਸਬਾ ਮਹਿਲ ਕਲਾਂ ਦੀ ਆਂਗਣਵਾੜੀ ਵਰਕਰ ਦੀ ਲੜਕੀ ਕੁਲਵੀਰ ਕੌਰ ਪਾਇਲਟ ਬਣ ਗਈ ਹੈ। ਜਿਸ ਤੋਂ ਖੁਸ਼ ਹੋ ਕੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੁਲਵੀਰ ਕੌਰ ਦੀ ਹੌਸਲਾ ਅਫਜਾਈ ਲਈ 5 ਲੱਖ 80 ਹਜ਼ਾਰ ਰੁਪਏ ਦਾ ਚੈੱਕ ਵਜ਼ੀਫੇ ਵਜੋਂ ਭੇਟ ਕੀਤਾ। ਕੁਲਵੀਰ ਕੌਰ ਨੂੰ ਆਪਣਾ ਕੋਰਸ ਪੂਰਾ ਕਰਨ ਲਈ 5 ਲੱਖ 80 ਹਜ਼ਾਰ ਰੁਪਏ ਦੀ ਇਹ ਪਹਿਲੀ ਸਕਾਲਰਸ਼ਿਪ ਰਾਸ਼ੀ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਭੇਟ ਕੀਤੀ ਗਈ ਹੈ।

ਕੁਲਵੀਰ ਕੌਰ ਨੇ ਦੱਸਿਆ ਕਿ ਉਸ ਨੇ ਉਡਾਣ ਪੂਰੀ ਕਰ ਲਈ ਹੈ। ਉਡਾਣ ਪੂਰੀ ਕਰਨ ਤੋਂ ਬਾਅਦ ਉਹ ਕਮਰਸ਼ੀਅਲ ਪਾਇਲਟ ਬਣ ਜਾਵੇਗੀ। ਉਸ ਨੇ ਦੱਸਿਆ ਕਿ ਉਸ ਦਾ ਪਿਤਾ ਛੋਟਾ ਕਿਸਾਨ ਹੈ ਅਤੇ ਮਾਂ ਆਂਗਣਵਾੜੀ ਵਰਕਰ ਹੈ, ਜਿਸ ਨੂੰ ਥੋੜ੍ਹੀ ਜਿਹੀ ਤਨਖਾਹ ਮਿਲਦੀ ਹੈ। ਉਨ੍ਹਾਂ ਨੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਇਲਟ ਬਣਨਾ ਉਨ੍ਹਾਂ ਦਾ ਸੁਪਨਾ ਸੀ, ਜੋ ਪੂਰਾ ਹੋ ਗਿਆ ਹੈ।

ਉਨ੍ਹਾਂ ਸੂਬੇ ਦੇ ਹੋਰਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਰੰਗਲਾ ਪੰਜਾਬ ਨਾ ਛੱਡਣ,   ਸਗੋਂ ਦਿੱਤੇ ਜਾ ਰਹੇ ਫੰਡਾਂ ਨਾਲ ਇੱਥੇ ਹੀ ਰਹਿ ਕੇ ਕੋਰਸ ਕਰਨ ਅਤੇ ਆਪਣਾ ਭਵਿੱਖ ਬਣਾਉਣ। ਦੱਸ ਦੇਈਏ ਕਿ ਇਸ ਫੰਡ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੀਤੀ ਸੀ, ਜੋ ਇਸ ਦੇ ਚੇਅਰਮੈਨ ਹਨ, ਜਦਕਿ ਬਰਨਾਲਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਇਸ ਫੰਡ ਦੇ ਡਿਪਟੀ ਚੇਅਰਮੈਨ ਹਨ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget